ਜ਼ਿਲ੍ਹਾ ਲਾਇਬ੍ਰੇਰੀ ਨੂੰ ਬਚਾਉਣ ਲਈ ਕੀਤੀ ਜਾ ਰਹੀ ਵਿਦਿਆਰਥੀ ਪੰਚਾਇਤ ਦੀ ਤਿਆਰੀ ਲਈ ਰੋਸ ਪ੍ਰਦਰਸ਼ਨ

ਮਾਨਸਾ -9 ਦਸੰਬਰ,ਬੋਲੇ ਪੰਜਾਬ ਬਿਊਰੋ ; ਮਾਨਸਾ ਵਿਖੇ ਜ਼ਿਲ੍ਹਾ ਲਾਇਬ੍ਰੇਰੀ ਨੂੰ ਬੰਦ ਕਰਕੇ ਯੂਥ ਲਾਇਬ੍ਰੇਰੀ ਦੇ ਨਾਂ ਹੇਠ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਵੱਧ ਰਹੀ ਧੁੱਸ ਦੀ ਨੀਤੀ ਖਿਲਾਫ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਵੱਲੋਂ ਸਥਾਨਕ ਬੱਸ ਸਟੈਂਡ ਕੋਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ […]

Continue Reading

ਸੀਵਰੇਜ ਦੇ ਪੱਕੇ ਹੱਲ ਲਈ ਧਰਨਾ 43ਵੇਂ ਦਿਨ ਵਿੱਚ ਦਾਖਲ

ਜ਼ਿਲ੍ਹਾ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਦਫਾ 144 ਤਹਿਤ ਪਾਬੰਦੀਆਂ ਲਾ ਕੇ ਜਨਤਾ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ – ਲਿਬਰੇਸ਼ਨ ਧਰਨਾਕਾਰੀਆਂ ਵਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਨ ਦੀ ਮੰਗ ਮਾਨਸਾ, 9 ਦਸੰਬਰ ,ਬੋਲੇ ਪੰਜਾਬ ਬਿਊਰੋ :ਇੱਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਬੁਰੀ ਹਾਲਤ […]

Continue Reading

ਅਕਾਲੀ ਦਲ ਦੇ ਬਾਗ਼ੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਸਜ਼ਾ ਕੀਤੀ ਪੂਰੀ

ਅੰਮ੍ਰਿਤਸਰ, 9 ਦਸੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਅੱਜ ਪੂਰੀ ਕਰ ਲਈ ਹੈ। ਜਿਸ ਤੋਂ ਬਾਅਦ ਸਮੁੱਚਾ ਬਾਗ਼ੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 11000 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ ਗਈ।ਜਦੋਂ ਕਿ ਸੁਖਬੀਰ ਸਿੰਘ […]

Continue Reading

ਪੈਸਿਆਂ ਖਾਤਰ ਵਿਅਕਤੀ ਨੇ ਕੀਤਾ ਸੱਸ ਦਾ ਕਤਲ, ਕੇਸ ਦਰਜ

ਮੰਡੀ ਗੋਬਿੰਦਗੜ੍ਹ, 9 ਦਸੰਬਰ,ਬੋਲੇ ਪੰਜਾਬ ਬਿਊਰੋ ;ਮੰਡੀ ਗੋਬਿੰਦਗੜ੍ਹ ਵਿਖੇ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ ਕਥਿਤ ਤੌਰ ’ਤੇ ਆਪਣੀ ਸੱਸ ਦਾ ਕਤਲ ਕਰ ਦਿੱਤਾ। ਲੱਛਮੀ ਸ਼ਰਮਾ, ਵਾਸੀ ਕਮਰੇਲ, ਜਿਲ੍ਹਾ ਸੁਪੌਲ (ਬਿਹਾਰ),ਹਾਲ ਵਾਸੀ ਅਜਨਾਲੀ ਥਾਣਾ ਮੰਡੀ ਗੋਬਿੰਦਗੜ੍ਹ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਮਾਂ ਬਿੱਟੂ ਦੇਵੀ ਮੰਡੀ ਗੋਬਿੰਦਗੜ੍ਹ ਦੇ ਕੱਚਾ […]

Continue Reading

ਲੁਧਿਆਣਾ ‘ਚ ਦੋ ਔਰਤਾਂ ਹੈਰੋਇਨ ਸਮੇਤ ਗ੍ਰਿਫ਼ਤਾਰ

ਲੁਧਿਆਣਾ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਥਾਣਾ ਜੋਧੇਵਾਲ ਦੀ ਪੁਲਿਸ ਨੇ ਹੈਰੋਇਨ ਦੀ ਖੇਪ ਸਮੇਤ ਦੋ ਔਰਤਾਂ ਨੂੰ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਨੀਤਾ ਕੌਰ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਕਾਕੋਵਾਲ ਰੋਡ ‘ਤੇ ਮੌਜੂਦ ਸੀ। ਇਸ ਦੌਰਾਨ ਵਿਸ਼ੇਸ਼ ਮੁਖਬਰ ਨੇ ਜਾਣਕਾਰੀ […]

Continue Reading

ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਪਹੁੰਚੇ ਸ੍ਰੀ ਦਮਦਮਾ ਸਾਹਿਬ

ਤਲਵੰਡੀ ਸਾਬੋ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਸਖਤ ਸੁਰੱਖਿਆ ਪਹਿਰੇ ਹੇਠ ਸੁਖਬੀਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਗਲ ‘ਚ ਤਖ਼ਤੀ ਪਾ ਕੇ ਪਹਿਰੇਦਾਰ ਵਜੋਂ ਸੇਵਾ ਨਿਭਾਈ ।ਜ਼ਿਕਰਯੋਗ ਹੈ ਕਿ ਡੇਰਾ ਸੱਚਾ […]

Continue Reading

ਮੋਗਾ ਵਿਖੇ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਨੌਜਵਾਨ ਦੀ ਮੌਤ

ਮੋਗਾ, 9 ਦਸੰਬਰ,ਬੋਲੇ ਪੰਜਾਬ ਬਿਊਰੋ ; ਮੋਗਾ ਦੇ ਬਾਘਾ ਪੁਰਾਣਾ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮੋਗਾ ਵੱਲ ਆ ਰਹੀ ਬਸ ਅਤੇ ਮੋਟਰਸਾਈਕਲ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਬਸ ਛੱਡ ਕੇ ਮੌਕੇ […]

Continue Reading

ਫਗਵਾੜਾ ਦੀ ਗਊਸ਼ਾਲਾ ‘ਚ 10 ਗਾਵਾਂ ਦੀ ਮੌਤ

ਫਗਵਾੜਾ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਫਗਵਾੜਾ ਵਿੱਚ ਸੰਘਣੀ ਆਬਾਦੀ ਵਾਲੇ ਮੇਹਲੀ ਗੇਟ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਸ਼੍ਰੀ ਕ੍ਰਿਸ਼ਨ ਗਊਸ਼ਾਲਾ (ਨੇੜੇ ਸ਼ਿਵ ਮੰਦਰ ਤਾਲਾਬ ਅਰੋੜਿਆਂ) ਵਿੱਚ ਇੱਕ ਤੋਂ ਬਾਅਦ ਇੱਕ ਕਈ ਗਊਆਂ ਅਚਾਨਕ ਬੇਹੋਸ਼ ਹੋ ਗਈਆਂ। ਇਸ ਦੌਰਾਨ ਗਊਸ਼ਾਲਾ ਵਿੱਚ 10 ਗਾਵਾਂ ਦੀ ਮੌਤ ਹੋ ਗਈ ਹੈ। ਗਊਸ਼ਾਲਾ ਵਿੱਚ ਮੌਜੂਦ […]

Continue Reading

ਨਸ਼ਿਆਂ ਦੇ ਕੇਸ ‘ਚ ਸ਼ਾਮਲ ਵਿਅਕਤੀ ਦੇ ਘਰ ਛਾਪਾ ਮਾਰਨ ਗਈ ਪੁਲਿਸ ’ਤੇ ਹਮਲਾ, ਦੋ ਮੁਲਾਜ਼ਮ ਜ਼ਖਮੀ

ਝਬਾਲ, 9 ਦਸੰਬਰ,ਬੋਲੇ ਪੰਜਾਬ ਬਿਊਰੋ :ਕਸਬਾ ਝਬਾਲ ਵਿਖੇ ਨਸ਼ਿਆਂ ਦੇ ਕੇਸ ‘ਚ ਸ਼ਾਮਲ ਵਿਅਕਤੀ ਦੇ ਘਰ ਛਾਪਾ ਮਾਰਨ ਗਈ ਪੁਲਿਸ ’ਤੇ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ।ਇਸ ਹਮਲੇ ਦੌਰਾਨ ਇਕ ਹੌਲਦਾਰ ਸਮੇਤ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਏਐੱਸਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਝਬਾਲ ਪੁਖਤਾ ਪਿੰਡ ਦੇ ਦੋ ਨੌਜਵਾਨ […]

Continue Reading

ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਦੋਸਤ ਉੱਤੇ ਐਫਆਈਆਰ ਦਰਜ ਕਰਵਾਈ

ਮਾਨਸਾ, 9 ਦਸੰਬਰ,ਬੋਲੇ ਪੰਜਾਬ ਬਿਊਰੋ ;ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਮਨਜਿੰਦਰ ਸਿੰਘ ਦੇ ਖਿਲਾਫ ਥਾਣਾ ਸਦਰ ਮਾਨਸਾ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ, ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ “The Real Reason Why Legend Died” ਕਿਤਾਬ ਲਿਖਣ ਵਾਲੇ ਮਨਜਿੰਦਰ ਸਿੰਘ ’ਤੇ ਮੂਸੇਵਾਲਾ ਦੇ ਜੀਵਨ ਨਾਲ ਜੁੜੇ ਗਲਤ ਤੱਥ ਛਾਪਣ ਦੇ ਦੋਸ਼ […]

Continue Reading