ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਗਾਈ ਅੱਗ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

ਜਲੰਧਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਗੁੱਜਾਪੀਰ ਇਲਾਕੇ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਦੇਰ ਰਾਤ ਦੋ ਨੌਜਵਾਨਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ‘ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ।ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਨੇ ਪਹਿਲਾਂ ਕਾਰ […]

Continue Reading

ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਤਿੰਨ ਵਾਹਨ ਟਕਰਾਏ, ਮਾਸੂਮ ਬੱਚੀ ਦੀ ਮੌਤ, ਕਈ ਜ਼ਖ਼ਮੀ

ਫ਼ਰੀਦਕੋਟ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਫਰੀਦਕੋਟ ਜ਼ਿਲੇ ਤੋਂ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਦੇਰ ਸ਼ਾਮ ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ‘ਚ ਦਾਖਲ […]

Continue Reading

ਲੁਧਿਆਣਾ : ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗੀ

ਲੁਧਿਆਣਾ : ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗੀ ਲੁਧਿਆਣਾ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਰ ਰਾਤ ਲੁਧਿਆਣਾ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਰੋਡ ‘ਤੇ ਵਰਧਮਾਨ ਚੌਕ ‘ਤੇ ਲਾਲ ਬੱਤੀ ‘ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 719

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-12-2024,ਅੰਗ 719 Sachkhand Sri Harmandir Sahib Amritsar Vikhe Hoyea Amrit Wele Da Mukhwak Ang: 719, 01-12-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੬ ਮੱਘਰ (ਸੰਮਤ ੫੫੬ ਨਾਨਕਸ਼ਾਹੀ) 01-12-2024 ਬੈਰਾੜੀ ਮਹਲਾ ੪ ॥ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ […]

Continue Reading

ਕੈਂਸਰ ਬਾਇਓ ਗੈਸ ਫੈਕਟਰੀ ਬੰਦ ਕਰਾਉਣ ਲਈ ਵਿਸ਼ਾਲ ਕਾਨਫਰੰਸ ਭਲਕੇ

ਲੁਧਿਆਣਾ, 30 ਨਵੰਬਰ, ਬੋਲੇ ਪੰਜਾਬ ਬਿਊਰੋ ; ਲੁਧਿਆਣਾ ਜਿਲੇ ਚ ਵੱਖ ਵੱਖ ਥਾਵਾਂ ਤੇ ਬਾਇਓ ਗੈਸ ਫ਼ੈਕਟਰੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਅੱਜ ਇੱਥੇ ਚਰਚਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ ਅਖਾੜਾ ਪਿੰਡ ਵਿਖੇ ਲੱਗ […]

Continue Reading

ਕੰਨਿਆ ਸਕੂਲ ਕਾਲਕਾ ਰੋਡ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਚਮਕੌਰ ਸਾਹਿਬ ਗਿਆ

ਰਾਜਪੁਰਾ 30 ਨਵੰਬਰ ,ਬੋਲੇ ਪੰਜਾਬ ਬਿਊਰੋ ; ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਚਮਕੌਰ ਸਾਹਿਬ ਵਿਖੇ ਲਿਜਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਨਰਿੰਦਰ ਕੌਰ ਪ੍ਰਿੰਸੀਪਲ ਸਕੰਸਸਸ ਸਕੂਲ ਕਾਲਕਾ ਰੋਡ ਨੇ ਦੱਸਿਆ ਕਿ ਸਿੱਖਿਆ […]

Continue Reading

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਚੰਦਪੁਰ (ਬਲਾਕ ਮਾਜਰੀ), 30 ਨਵੰਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ।ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ […]

Continue Reading

ਸੀਪੀ ਸਵਪਨ ਸ਼ਰਮਾ ਨੇ ਕੀਤਾ ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦਾ ਆਗਾਜ਼

ਅੰਤਰ-ਰਾਸਟਰੀ ਖਿਡਾਰੀ ਨਕਦ ਪੁਰਸਕਾਰ ਵਜੋਂ ਸਨਮਾਨਤ, 2 ਦਸੰਬਰ ਨੂੰ ਹੋਣਗੇ ਫਾਇਨਲ ਮੁਕਾਬਲੇ ਖੇਡ ਵਿਅਕਤੀ ਦੇ ਵਿਕਾਸ ਅਤੇ ਅਨੁਸ਼ਾਸਨ ਵਿੱਚ ਸਹਾਈ- ਸੀਪੀ ਸਵਪਨ ਸ਼ਰਮਾ ਜਲੰਧਰ 30 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪੀਅਨਸ਼ਿਪ 2024 ਅੱਜ ਤੋਂ ਜਲੰਧਰ ਦੇ ਪ੍ਰਸਿੱਧ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਸ਼ੁਰੂ ਹੋ ਗਈ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਜਲੰਧਰ ਵੱਲੋਂ ਆਯੋਜਿਤ […]

Continue Reading

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਦਿੜ੍ਹਬਾ (ਸੰਗਰੂਰ), 30 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਚਾਰ ਮੰਜ਼ਿਲਾ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਗੁ: ਸਿੰਘ ਸ਼ਹੀਦਾਂ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਗੁ: ਸਿੰਘ ਸ਼ਹੀਦਾਂ ਤੋਂ ਡੇਰਾ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਐੱਸ. ਏ ਐੱਸ ਨਗਰ ,30 ਨਵੰਬਰ ,ਬੋਲੇ ਪੰਜਾਬ ਬਿਊਰੋ ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ […]

Continue Reading