ਪੰਜਾਬ ਦੇ ਜੀਐਸਟੀ ਵਿਭਾਗ ਵੱਲੋਂ ਸਕਰੈਪ ਨਾਲ ਭਰੇ 40 ਟਰੱਕ ਜ਼ਬਤ

ਲੁਧਿਆਣਾ, 28 ਨਵੰਬਰ,ਬੋਲੇ ਪੰਜਾਬ ਬਿਊਰੋ ; ਸੂਬੇ ਦੇ ਜੀਐਸਟੀ ਵਿਭਾਗ ਦੇ ਮੋਬਾਈਲ ਵਿੰਗ ਨੇ ਇੱਕ ਸੂਹ ‘ਤੇ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਤੋਂ ਸਕਰੈਪ ਨਾਲ ਭਰੇ ਕਰੀਬ 40 ਟਰੱਕਾਂ ਨੂੰ ਰੋਕ ਕੇ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਮੌਕੇ ’ਤੇ ਬਿੱਲ/ਬਿਲਟੀ ਪੇਸ਼ ਨਹੀਂ ਕਰ ਸਕੇ, ਜਿਸ ਕਾਰਨ ਅਧਿਕਾਰੀਆਂ ਨੇ 40 ਟਰੱਕ ਜ਼ਬਤ ਕਰਕੇ ਜਾਂਚ ਸ਼ੁਰੂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ28-11-2024,ਅੰਗ 680 Sachkhand Sri Harmandir Sahib Amritsar Vikhe Hoyea Amrit Wele Da Mukhwak Ang: 680 ,28-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧੩ ਮੱਘਰ (ਸੰਮਤ ੫੫੬ ਨਾਨਕਸ਼ਾਹੀ) 28-11-2024 ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ […]

Continue Reading

ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਦਸੰਬਰ ਨੂੰ ਆਪਣਾ ਸ਼ਪਸ਼ਟੀਕਰਨ ਦੇਣਗੇ

ਅਮ੍ਰਿਤਸਰ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਿਕ 2 ਦਸੰਬਰ ਨੂੰ  ਆਪਣਾ ਸ਼ਪਸ਼ਟੀਕਰਨ ਦੇਣਗੇ। ਅੱਜ ਇਸ ਪੱਤਰਕਾਰ ਨਾਲ ਗਲ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਲੰਮਾਂ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ 2 ਅਤੇ 3 ਦਸੰਬਰ ਨੂੰ

ਐੱਸ. ਏ ਐੱਸ ਨਗਰ,27 ਨਵੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਮਿਤੀ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜੀ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਅਤੇ […]

Continue Reading

ਗਰੀਬਾਂ ਦੇ ਹਿੱਸੇ ਦੀ ਜਮੀਨ ਨੂੰ ਦੋ ਹਜਾਰ ਕਰੋੜ ਰੁਪਏ ਵਿੱਚ ਵੇਚਣ ਦੇ ਫੈਸਲੇ ਦਾ ਮੁੜ ਵਿਰੋਧ ਹੋਇਆ ਸ਼ੁਰੂ

ਮੁੱਖ ਮੰਤਰੀ ਨੂੰ ਲਿਖੀ ਚਿੱਠੀ ਅਤੇ ਘਪਲੇ ਬਾਰੇ ਦੇਸ ਦੀ ਪਾਰਲੀਮੈਂਟ ਵਿੱਚ ਕੀਤੀ ਜਾਵੇਗੀ ਗੱਲ- ਡਾ ਗਾਂਧੀ ਮੋਹਾਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ :  ਅਕਾਲੀ ਸਰਕਾਰ ਨੇ ਸੰਨ 2008 ਵਿੱਚ ਪੰਜਾਬ ਦੇ 10 ਲੱਖ ਗਰੀਬ ਲੋਕਾਂ ਨੂੰ ਸਸਤੇ ਰੇਟ ਵਿੱਚ ਘਰ ਦੇਣ ਦੀ ਈ ਡਬਲਿਯੂ ਐਸ ਸਕੀਮ ਸੰਨ 2008 ਵਿੱਚ ਬਣਾਈ ਸੀ। ਇਸ ਤੋਂ ਪਹਿਲਾਂ […]

Continue Reading

ਸਸਪੈਂਡ ਅਧਿਆਪਕ ਕੀਤੇ ਬਹਾਲ

ਮੋਹਾਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਚੈਕਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦੇ ਮੁਅੱਤਲ ਕੀਤੇ ਅਧਿਆਪਕ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕਰ ਦਿੱਤਾ […]

Continue Reading

ਐਡਵੋਕੇਟ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਕੀਤਾ ਇਜ਼ਹਾਰ

ਅੰਮ੍ਰਿਤਸਰ, 27 ਨਵੰਬਰ,ਬੋਲੇ ਪੰਜਾਬ ਬਿਊਰੋ ; –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ […]

Continue Reading

ਉਤਰ ਪ੍ਰਦੇਸ਼ ਦੇ ਸੰਭਲ ਕਸਬੇ ਵਿਚ ਫਿਰਕੂ ਹਿੰਸਾ ਵਿੱਚ ਮਾਰੇ ਗਏ 5 ਮੁਸਲਿਮ ਨੌਜਵਾਨਾਂ ਦੇ ਹੱਕ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕੀਤੀ ਨਿੰਦਾ

ਪਰਿਵਾਰਕ ਮੈਂਬਰਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਗੋਲੀ ਕਾਂਡ ਦੇ ਮੁੱਖ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਫ਼ਤਿਹਗੜ੍ਹ ਸਾਹਿਬ, 27, ਨਵੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਉੱਤਰ ਪ੍ਰਦੇਸ਼ ਦੇ ਸੰਭਲ ਕਸਬੇ ਵਿੱਚ ਵਾਪਰੀਆਂ ਫਿਰਕੂ ਤੇ ਹਿੰਸਕ ਘਟਨਾਵਾਂ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।ਇਹਨਾਂ ਹਿੰਸਕ ਘਟਨਾਵਾਂ ਵਿਚ ਪੰਜ ਮੁਸਲਿਮ ਨੌਜਵਾਨਾਂ ਦੀ […]

Continue Reading

ਸਰਕਾਰੀ ਜ਼ਿਲਾ ਲਾਇਬ੍ਰੇਰੀ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਸਥਾਨਕ ਬਾਲ ਭਵਨ ਮਾਨਸਾ ਵਿੱਚ ਰੋਸ ਰੈਲੀ ਕੀਤੀ ਗਈ ਅਤੇ 27 ਮੈਂਬਰੀ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਦਾ ਗਠਨ ਕੀਤਾ ਗਿਆ,ਜਿਸਦੇ ਕਨਵੀਨਰ ਸੁਰਿੰਦਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਈ ਗਈ ‘ਹੈਲੋਵੀਨ ਪਾਰਟੀ

ਮੰਡੀ ਗੋਬਿੰਦਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਸੱਭਿਆਚਾਰਕ ਤਿਉਹਾਰਾਂ ਦੇ ਹਿੱਸੇ ਵਜੋਂ ਇੱਕ ਸ਼ਾਨਦਾਰ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁਕਾਬਲੇ, ਗਤੀਵਿਧੀਆਂ ਅਤੇ ਪੇਸ਼ਕਾਰੀਆਂ ਸ਼ਾਮਲ ਸਨ। ਵਿਦਿਆਰਥੀਆਂ ਅਤੇ ਫੈਕਲਟੀ ਨੇ ਰਚਨਾਤਮਕਤਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਭਾਗ ਲਿਆ। […]

Continue Reading