ਮੋਗਾ ‘ਚ ਢਾਬੇ ‘ਤੇ ਗੋਲੀ ਚੱਲੀ, ਨੌਜਵਾਨ ਦੀ ਮੌਤ

ਮੋਗਾ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੋਗਾ ਦੇ ਪਿੰਡ ਜਲਾਲਾਬਾਦ ਪੂਰਵੀ ਸਥਿਤ ‘ਕਰਨ ਢਾਬੇ’ ‘ਤੇ ਬੁੱਧਵਾਰ ਦੇਰ ਸ਼ਾਮ ਗੋਲੀ ਲੱਗਣ ਕਾਰਨ 19 ਸਾਲਾ ਨੌਜਵਾਨ ਸੰਦੀਪ ਸਿੰਘ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਢਾਬੇ ‘ਤੇ ਮੌਜੂਦ ਵਿਕਰਮ ਸਿੰਘ ਨਾਮਕ ਵਿਅਕਤੀ ਦੇ ਹੱਥ ਵਿੱਚ ਪਿਸਤੌਲ ਸੀ, ਜਦੋਂ ਅਚਾਨਕ ਗੋਲੀ ਚੱਲ ਗਈ ਅਤੇ ਸੰਦੀਪ ਦੀ ਛਾਤੀ […]

Continue Reading

ਫਰੀਦਕੋਟ ‘ਚ ਮੋਟਰਸਾਈਕਲ ਸਵਾਰਾਂ ਨੇ Flipkart ਮੁਲਾਜ਼ਮ ਤੋਂ ₹4.50 ਲੱਖ ਦੀ ਨਕਦੀ ਲੁੱਟੀ

ਫਰੀਦਕੋਟ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਫਲਿੱਪਕਾਰਟ (Flipkart) ਦੇ ਇੱਕ ਕਰਮਚਾਰੀ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਕੋਲੋਂ 4.50 ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁਟੇਰਿਆਂ ਨੇ ਪਹਿਲਾਂ ਉਸ ਦੇ ਸਕੂਟਰ ਨੂੰ ਟੱਕਰ ਮਾਰੀ, ਜਿਸ ਕਾਰਨ ਉਹ ਸੜਕ ‘ਤੇ ਡਿੱਗ ਪਿਆ; ਇਸ ਤੋਂ ਬਾਅਦ, ਉਨ੍ਹਾਂ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜਾਵੇਗਾ ਪਾਕਿਸਤਾਨ, ਪਾਸਪੋਰਟ ਜਮ੍ਹਾਂ ਕਰਵਾਏ

ਅੰਮ੍ਰਿਤਸਰ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ 22 ਨਵੰਬਰ, 2026 ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ—ਜੋ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ—ਵਿਖੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਰਵਾਨਾ ਹੋਵੇਗਾ। 10 ਦਿਨਾਂ ਦੀ ਇਸ ਧਾਰਮਿਕ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 722, 22-10-2026

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ […]

Continue Reading

ਪਿੰਡ ਮਟੌਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ ’ਚ ਪਹੁੰਚੇ ਬਲਬੀਰ ਸਿੰਘ ਸਿੱਧੂ, ਪਹਿਲਵਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ: ਬਲਬੀਰ ਸਿੰਘ ਸਿੱਧੂ ਮੋਹਾਲੀ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਮਟੌਰ ਵਿਖੇ ਕਰਵਾਏ ਗਏ ਵਿਸ਼ਾਲ ਕੁਸ਼ਤੀ ਦੰਗਲ ਵਿੱਚ ਸ਼ਿਰਕਤ ਕਰਕੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵੱਲ […]

Continue Reading

ਮਾਵਾਂ -ਧੀਆਂ ਯੋਜਨਾ ਬਾਰੇ ਅਕਾਲੀ ਆਗੂ ਮਲੂਕਾ ਦੇ ਵਿਗੜੇ ਬੋਲ, ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਮੋਹਾਲੀ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਇੱਕ ਪੱਤਰਕਾਰ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਔਰਤਾਂ ਨੂੰ 1,000 ਰੁਪਏ ਦੇ ਕੇ ਉਨ੍ਹਾਂ ਦੀ ਇੱਜ਼ਤ ਲੁੱਟਣਾ ਹੈ। ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ […]

Continue Reading

ਝੋਟਾ ਕਤਲ ਮਾਮਲਾ; ਡੀਐਸਪੀ ਅਤੇ ਡਰੱਗ ਇੰਸਪੈਕਟਰ ਮੁਅੱਤਲ

ਮਾਨਸਾ 21 ਅਕਤੂਬਰ ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ ਸੀਬੀਆਈ ਨੇ ਨਵੀਂ ਐਫਆਈਆਰ ਦਰਜ ਕੀਤੀ ਹੈ। ਟੀਮ ਝੋਟਾ ਦੇ ਪਰਿਵਾਰ ਨੂੰ ਉਨ੍ਹਾਂ ਦੇ ਘਰ ਮਿਲਣ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ, ਟੀਮ ਮੰਡੀ ਬੋਰਡ ਰੈਸਟ ਹਾਊਸ ਵਾਪਸ ਆ ਗਈ। ਇਸ ਦੌਰਾਨ, ਸੀਬੀਆਈ […]

Continue Reading

ਸਿੱਖਿਆ ਵਿਭਾਗ ਨੇ 4161 ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਨੌਕਰੀ ਤੋਂ ਕੀਤਾ ਫਾਰਗ, ਸ਼ੋ-ਕਾਜ ਨੋਟਿਸ ਜਾਰੀ

ਅਨੰਦਪੁਰ ਸਾਹਿਬ, 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ 4161 ਮਾਸਟਰ ਕਾਰਡ ਭਰਤੀ ਦੇ ਉਹ 253 ਅਧਿਆਪਕ ਜਿਨਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਸਿਰਫ ਦਫਤਰੀ ਅਤੇ ਵਿਭਾਗੀ ਗਲਤੀਆਂ ਦੇ ਕਾਰਨ ਨੌਕਰੀ ਤੋਂ ਬਾਹਰ ਕੱਢਣ ਲਈ ਸ਼ੋ-ਕਾਜ ਨੋਟਿਸ ਭੇਜ ਦਿੱਤੇ ਗਏ ਹਨ। ਉਹ ਅਧਿਆਪਕ ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਆਪਣਾ ਸੰਘਰਸ਼ ਕਰ ਹਨ ਪਰ ਪੰਜਾਬ ਸਰਕਾਰ ਸਿੱਖਿਆ […]

Continue Reading

ਵੱਡੀ ਖ਼ਬਰ: ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ; ਕਿਹਾ- ਹੁਣ DA ਤੋਂ ਅੱਗੇ ਵੱਧ ਚੁੱਕਿਐ ਸੰਘਰਸ਼

ਚੰਡੀਗੜ੍ਹ 21 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਅਤੇ ਵਾਅਦਾਖ਼ਿਲਾਫ਼ੀ ਵਾਲੀਆਂ ਨੀਤੀਆਂ ਦੇ ਵਿਰੋਧ ਵਿੱਚ ਅੱਜ ‘ਗਵਰਨਮੈਂਟ ਟੀਚਰਜ਼ ਯੂਨੀਅਨ’ ਅਤੇ ‘ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ’ ਦੇ ਸੱਦੇ ‘ਤੇ ਪੂਰੇ ਪੰਜਾਬ ਦੇ ਜ਼ਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰਾਂ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ, ਖ਼ਾਸ ਕਰਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ […]

Continue Reading