ਪੰਜਾਬ ‘ਚ ਅੱਜ ਕੁਝ ਥਾਂਵਾਂ ‘ਤੇ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 7 ਮਈ, ਬੋਲੇ ਪੰਜਾਬ ਬਿਊਰੋ : ਅੱਜ (7 ਮਈ) ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 8 ਅਤੇ 9 ਮਈ ਨੂੰ ਮੌਸਮ […]
Continue Reading