ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ

ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ ਜਲੰਧਰ, 11 ਨਵੰਬਰ, ਬੋਲੇ ਪੰਜਾਬ ਬਿਊਰੋ ; ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ […]

Continue Reading

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਸਸਸਸ ਭੱਪਲ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਰਾਜਪੁਰਾ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ਐਸ ਏ ਐਸ ਨਗਰ 11 ਨਵੰਬਰ ,ਬੋਲੇ ਪੰਜਾਬ ਬਿਊਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]

Continue Reading

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਨਗਰ ਕੀਰਤਨ ਮਿਤੀ 13 ਨਵੰਬਰ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਨਗਰ ਕੀਰਤਨ ਮਿਤੀ 13 ਨਵੰਬਰ ਨੂੰ ਮੋਹਾਲੀ 11 ਨਵੰਬਰ ,ਬੋਲੇ ਪੰਜਾਬ ਬਿਊਰੋ : ਗੁਰਦੁਆਰਾ ਤਾਲਮੇਲ ਕਮੇਟੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਸ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੋਹਾਲੀ ਵਿਖੇ ਹੋਈ । ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ […]

Continue Reading

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ ਅੰਮ੍ਰਿਤਸਰ 11 ਨਵੰਬਰ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ […]

Continue Reading

ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ ਮੋਹਾਲੀ ਨੇ ਸੀਐੱਸਆਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਗੁਰ ਆਸਰਾ ਟਰੱਸਟ ਨੂੰ ਸਹਿਯੋਗ ਦਿੱਤਾ

ਪੰਜਾਬ ਨੈਸ਼ਨਲ ਬੈਂਕ ਸਰਕਲ ਦਫਤਰ ਮੋਹਾਲੀ ਨੇ ਸੀਐੱਸਆਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਗੁਰ ਆਸਰਾ ਟਰੱਸਟ ਨੂੰ ਸਹਿਯੋਗ ਦਿੱਤਾ ਮੋਹਾਲੀ, 11 ਨਵੰਬਰ, ਬੋਲੇ ਪੰਜਾਬ ਬਿਊਰੋ ; ਪੀਐਨਬੀ ਸਰਕਲ ਦਫਤਰ ਮੋਹਾਲੀ ਨੇ ਆਪਣੀ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਂਝੇ ਯਤਨਾਂ ਤਹਿਤ ਸੈਕਟਰ 78, ਮੋਹਾਲੀ ਸਥਿਤ ਗੁਰ ਆਸਰਾ ਟਰੱਸਟ ਵਿਖੇ ਇੱਕ ਮਹੱਤਵਪੂਰਨ ਸੀਐੱਸਆਰ ਗਤੀਵਿਧੀ ਦਾ ਆਯੋਜਨ ਕੀਤਾ। […]

Continue Reading

ਨਸ਼ਾ ਤਸਕਰੀ ਰੋਕਣ ‘ਚ ਅਹਿਮ ਭੂਮਿਕਾ ਨਿਭਾਅ ਰਹੇ ਨੇ ਅਟਾਰੀ ਕਸਟਮ ਵਿਭਾਗ ਦੇ ਕੁੱਤੇ

ਨਸ਼ਾ ਤਸਕਰੀ ਰੋਕਣ ‘ਚ ਅਹਿਮ ਭੂਮਿਕਾ ਨਿਭਾਅ ਰਹੇ ਨੇ ਅਟਾਰੀ ਕਸਟਮ ਵਿਭਾਗ ਦੇ ਕੁੱਤੇ ਅੰਮ੍ਰਿਤਸਰ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਅਟਾਰੀ ਵਿੱਚ ਭਾਰਤੀ ਕਸਟਮ ਵਿਭਾਗ ਦੇ ਕੇ-9 (ਕੇਨਾਈਨ) ਕੇਂਦਰ ਦੇ ਕੁੱਤੇ ਨਸ਼ਾ ਤਸਕਰੀ ਰੋਕਣ ਵਿੱਚ ਮਦਦ ਕਰ ਰਹੇ ਹਨ। ਇਨ੍ਹਾਂ ਕੁੱਤਿਆਂ ਨੇ ਆਪਣੀ ਸੁੰਘਣ ਸ਼ਕਤੀ ਦੀ ਸਮਰੱਥਾ ਨਾਲ ਨਸ਼ੀਲੇ ਪਦਾਰਥਾਂ ਦੇ 82 ਮਾਮਲਿਆਂ […]

Continue Reading

ਤਲਵੰਡੀ ਭਾਈ ਵਿਖੇ ਚੱਲਦੀ ਕਾਰ ਨੂੰ ਲੱਗੀ ਅੱਗ

ਤਲਵੰਡੀ ਭਾਈ ਵਿਖੇ ਚੱਲਦੀ ਕਾਰ ਨੂੰ ਲੱਗੀ ਅੱਗ ਤਲਵੰਡੀ ਭਾਈ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਸੜਕ ਵਿਚਕਾਰ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦੁਪਹਿਰ ਨੂੰ ਤਲਵੰਡੀ ਭਾਈ ਵਿੱਚ ਇੱਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਵਾਲ-ਵਾਲ ਬਚ ਗਏ। […]

Continue Reading

ਫਾਜ਼ਿਲਕਾ ‘ਚ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ

ਫਾਜ਼ਿਲਕਾ ‘ਚ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ਫਾਜ਼ਿਲਕਾ, 11 ਨਵੰਬਰ,ਬੋਲੇ ਪੰਜਾਬ ਬਿਊਰੋ ਫਾਜ਼ਿਲਕਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਇੱਕ ਵਿਅਕਤੀ ਨੇ ਲਾਟਰੀ ਜਿੱਤੀ ਹੈ ਪਰ ਉਹ ਲਾਪਤਾ ਹੈ। ਲਾਟਰੀ ਵੇਚਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਟਰੀ ਵਿਕਰੇਤਾ ਨੇ ਦੱਸਿਆ ਕਿ ਪਿਆਰੇ ਨਾਗਾਲੈਂਡ ਸਟੇਟ […]

Continue Reading

ਬਟਾਲਾ : ਜ਼ਹਿਰੀਲੀ ਵਸਤੂ ਖਾਣ ਨਾਲ ਮਾਂ-ਧੀ ਦੀ ਮੌਤ

ਬਟਾਲਾ : ਜ਼ਹਿਰੀਲੀ ਵਸਤੂ ਖਾਣ ਨਾਲ ਮਾਂ-ਧੀ ਦੀ ਮੌਤ ਬਟਾਲਾ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਨਜ਼ਦੀਕੀ ਪਿੰਡ ਸੰਗਰਾਏ ਵਿਖੇ ਗਲਤੀ ਨਾਲ ਜ਼ਹਿਰੀਲੀ ਵਸਤੂ ਖਾਣ ਨਾਲ ਮਾਂ-ਧੀ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਏ.ਐਸ.ਆਈ. ਸ਼ਸ਼ਪਾਲ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ (78) ਪਤਨੀ ਪਿਆਰਾ ਸਿੰਘ ਵਾਸੀ ਪਿੰਡ ਸੰਗਰਾਏ ਅਤੇ ਇਸ […]

Continue Reading