ਜਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ ਅਤੇ ਤੈਨਾਤੀਆਂ
ਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਜਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਜਿਲ੍ਹਾ ਮਾਲ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
Continue Readingਕਿਹਾ; ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਵਿਰੁੱਧ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ ਅੰਮ੍ਰਿਤਸਰ, 6 ਮਈ ,ਬੋਲੇ ਪੰਜਾਬ ਬਿਊਰੋ;ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ […]
Continue Readingਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਫਤਿਹਗੜ੍ਹ ਸਾਹਿਬ, 6 ਮਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਚੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨੇ ਦੀ ਪੈਨਸ਼ਨ ਬੈਂਕਾਂ ਵੱਲੋਂ ਅੱਜ ਤੱਕ ਨਹੀਂ ਪਾਈ ਗਈ, ਜਿਸ ਕਾਰਨ ਸਮੁੱਚੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ, ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਗੌਰਮੈਂਟ […]
Continue Readingਫਤਿਹਗੜ੍ਹ ਸਾਹਿਬ ,6,ਮਈ,ਬੋਲੇ ਪੰਜਾਬ ਬਿਊਰੋ;ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਿਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਜੂਨੀਅਰ ਇੰਜੀਨੀਅਰ ਦੀ ਪੋਸਟ ਤੋਂ ਸੇਵਾ ਮੁਕਤ ਹੋਏ ਗੁਰਮੀਤ ਸਿੰਘ ਦਾ ਸਨਮਾਨ ਸਮਾਰੋਹ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਮਸਟਰੋਲ ਇ: ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਨੇ ਦੱਸਿਆ ਕਿ 1993 ਵਿੱਚ ਪੰਪ ਉਪਰੇਟਰ ਦੀ ਪੋਸਟ […]
Continue Readingਬਰਨਾਲਾ, 6 ਮਈ, ਬੋਲੇ ਪੰਜਾਬ ਬਿਊਰੋ : ਬਰਨਾਲਾ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ‘ਕਾਲਾ’ ਢਿੱਲੋਂ ਨੇ ਆਪਣੇ ਸਾਥੀਆਂ ਸਮੇਤ ਅੱਜ (6 ਮਈ) ਜ਼ਿਲ੍ਹਾ ਹੈੱਡਕੁਆਰਟਰ ਦੇ ਸਾਹਮਣੇ ਭੁੱਖ ਹੜਤਾਲ ਸ਼ੁਰੂ ਕੀਤੀ। ਢਿੱਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਹਨ। ਵਿਧਾਇਕ ਢਿੱਲੋਂ ਨੇ ਦੱਸਿਆ […]
Continue Readingਅਨੰਦਪੁਰ ਸਾਹਿਬ, 6 ਮਈ, ਬੋਲੇ ਪੰਜਾਬ ਬਿਊਰੋ : ਸ੍ਰੀ ਆਨੰਦਪੁਰ ਸਾਹਿਬ ਵਿਖੇ’ਸ਼ੁਕਰਾਨਾ ਯਾਤਰਾ’ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਤੇ ਅੰਮ੍ਰਿਤਸਰ ‘ਚ ਹੋਏ ਧਮਾਕੇ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦਾ ਉਦੇਸ਼ ਛੋਟੇ ਧਮਾਕਿਆਂ ਰਾਹੀਂ ਜਨਤਾ ਵਿੱਚ ਡਰ ਪੈਦਾ ਕਰਕੇ ਵੋਟਾਂ ਹਾਸਲ ਕਰਨਾ ਹੈ। […]
Continue Readingਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਇੱਕ ਦਫ਼ਤਰ ਵਿੱਚ ਕੰਮ ਕਰਨ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰ ਸਰੀ ਦੇ 76ਵੇਂ ਐਵੇਨਿਊ ‘ਤੇ ਇੱਕ ਇਮਾਰਤ ਦੀ ਦੂਜੀ ਮੰਜ਼ਿਲ ‘ਚ ਦਾਖਲ ਹੋਏ ਅਤੇ ਲਾਬੀ ਤੋਂ ਬਾਹਰ ਨਿਕਲਦੇ ਸਮੇਂ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਨੇੜੇ ਬੈਠੇ […]
Continue Readingਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰਲੇ ਇਲਾਕਿਆਂ ਵਿੱਚ ਸ਼ਕਤੀਸ਼ਾਲੀ ਧਮਾਕੇ ਹੋਏ। ਤਿੰਨ ਘੰਟਿਆਂ ਦੇ ਅੰਤਰਾਲ ਦੇ ਅੰਦਰ ਹੋਏ ਇਨ੍ਹਾਂ ਧਮਾਕਿਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਹਾਈ ਅਲਰਟ ‘ਤੇ ਹੈ, ਨਾਲ ਹੀ ਜਨਤਾ ਵਿੱਚ ਦਹਿਸ਼ਤ ਹੈ। ਪੁਲਿਸ ਇਸ ਸਮੇਂ ਦੋਵਾਂ ਘਟਨਾਵਾਂ ਦੀ ਜਾਂਚ ਕਰ ਰਹੀ […]
Continue Readingਮੋਹਾਲੀ, 6 ਮਈ, ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੋਹਾਣਾ ਇਲਾਕੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਮਾਤਾ ਗੁਜਰੀ ਗੁਰਦੁਆਰਾ ਸਾਹਿਬ (ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨੇੜੇ ਸਥਿਤ) ਦੇ ਨੇੜੇ ਗੁਟਕਾ ਸਾਹਿਬ ਦੇ ਅੰਗ ਮਿਲੇ ਹਨ। ਇਸ ਘਟਨਾ ਤੋਂ ਬਾਅਦ, ਇਲਾਕੇ ਵਿੱਚ ਤਣਾਅ ਫੈਲ ਗਿਆ ਅਤੇ ਸਿੱਖ ਸੰਗਤਾਂ ਨੇ ਇਨਸਾਫ਼ […]
Continue Readingਚੰਡੀਗੜ੍ਹ, 6 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਵੇਲੇ ਤਾਪਮਾਨ ਆਮ ਪੱਧਰ ਤੋਂ ਲਗਭਗ 6.1 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ […]
Continue Reading