ਪੰਜਾਬ ‘ਚ ਦਰੱਖਤ ਨਾਲ ਟਕਰਾਈ ਕਾਰ, ਮਾਂ ਦੀ ਮੌਤ ਪੁੱਤ ਗੰਭੀਰ ਜ਼ਖਮੀ

ਪੰਜਾਬ ‘ਚ ਦਰੱਖਤ ਨਾਲ ਟਕਰਾਈ ਕਾਰ, ਮਾਂ ਦੀ ਮੌਤ ਪੁੱਤ ਗੰਭੀਰ ਜ਼ਖਮੀ ਤਰਨਤਾਰਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਕਸਬਾ ਸ੍ਰੀ ਖਡੂਰ ਸਾਹਿਬ ਵਿੱਚ ਇੱਕ ਬੇਕਾਬੂ ਕਾਰ ਕਿੱਕਰ ਦੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਔਰਤ ਦਲਬੀਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ […]

Continue Reading

ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ

ਸ਼ਿਵ ਸੈਨਾ ਆਗੂ ਦੇ ਘਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਿਵ ਸੈਨਾ ਆਗੂ ਗੁਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ‘ਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ। ਹਾਲਾਂਕਿ ਅਜੇ […]

Continue Reading

ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਹੋਵੇਗਾ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ

ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਹੋਵੇਗਾ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ […]

Continue Reading

ਪੰਜਾਬ ਦੇ ਇਕ ਨਾਮੀ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ

ਪੰਜਾਬ ਦੇ ਇਕ ਨਾਮੀ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਲੁਧਿਆਣਾ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਇਕ ਨਾਮੀ ਕਾਰੋਬਾਰੀ ਨਾਲ ਧੋਖਾਧੜੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਕਾਰੋਬਾਰੀ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕ੍ਰਿਪਟੋ ਕਰੰਸੀ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਇਕ […]

Continue Reading

ਪੁਲਿਸ ਵਲੋਂ ਨਸ਼ਾ ਤਸਕਰ ਦਾ 70 ਲੱਖ ਰੁਪਏ ਦਾ ਮਕਾਨ ਸੀਜ

ਪੁਲਿਸ ਵਲੋਂ ਨਸ਼ਾ ਤਸਕਰ ਦਾ 70 ਲੱਖ ਰੁਪਏ ਦਾ ਮਕਾਨ ਸੀਜ ਤਰਨ ਤਾਰਨ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਦੇ ਐਸ.ਐਸ.ਪੀ. ਆਈ.ਪੀ.ਐਸ ਅਭਿਮੰਨਿਊ ਰਾਣਾ ਵਲੋਂ ਨਸ਼ਾ ਤਸਕਰਾਂ ਵਿਰੁਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਤਰਨ ਤਾਰਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਸਕਰ ਦੀ ਜਾਇਦਾਦ ਸੀਜ ਕੀਤੀ […]

Continue Reading

ਫਰੀਦਕੋਟ ਤੇ ਜੈਤੋ ਵਿਖੇ ਲੱਗਣ ਵਾਲੀਆਂ ਲੋਕ ਅਦਾਲਤਾਂ ਦੇ ਵੇਰਵੇ ਜਾਰੀ

ਫਰੀਦਕੋਟ ਤੇ ਜੈਤੋ ਵਿਖੇ ਲੱਗਣ ਵਾਲੀਆਂ ਲੋਕ ਅਦਾਲਤਾਂ ਦੇ ਵੇਰਵੇ ਜਾਰੀ ਫਰੀਦਕੋਟ, 5 ਨਵੰਬਰ,ਬੋਲੇ ਪੰਜਾਬ ਬਿਊਰੋ ; ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ, 2024 ਨੂੰ ਜ਼ਿਲ੍ਹਾ ਕਚਹਿਰੀ ਫਰੀਦਕੋਟ ਅਤੇ ਸਬ ਡਵੀਜ਼ਨ ਜੈਤੋ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

Continue Reading

ਪੰਜਾਬ ਪੁਲਸ ਵਲੋਂ ਇੱਕ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਪੁਲਸ ਵਲੋਂ ਇੱਕ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫਤਾਰ ਅੰਮ੍ਰਿਤਸਰ, 5 ਨਵੰਬਰ,ਬੋਲੇ ਪੰਜਾਬ ਬਿਊਰੋ : ਸੀ.ਆਈ.ਏ. ਸਟਾਫ ਅੰਮ੍ਰਿਤਸਰ ਦੇਹਾਤੀ ਨੇ ਛਾਪੇਮਾਰੀ ਦੌਰਾਨ ਹੈਰੋਇਨ ਸਮੱਗਲਰ ਰਵਿੰਦਰ ਸਿੰਘ ਕਰਲੀ ਅਤੇ ਉਸ ਦੇ ਸਾਥੀ ਅਮਿਤ ਨੂੰ ਗ੍ਰਿਫਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ ਹੈਰੋਇਨ ਬਰਾਮਦ ਹੋਈ।ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-11-2024,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 05-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੦ ਕੱਤਕ (ਸੰਮਤ ੫੫੬ ਨਾਨਕਸ਼ਾਹੀ) 05-11-2024 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ […]

Continue Reading

ਡਿਪਟੀ ਕਮਿਸ਼ਨਰ Faridkot ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ Faridkot ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ ਫਰੀਦਕੋਟ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ (Faridkot) ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ […]

Continue Reading

ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ

ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਮੋਹਾਲੀ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਮਗੜ੍ਹੀਆ ਸਭਾ ਮੁਹਾਲੀ ਵਲੋਂ ਪ੍ਰਭਾਤ ਫੇਰੀਆਂ ਅਰੰਭ ਕੀਤੀਆਂ ਗਈਆਂ ਜਿਸ ਦੀ ਸ਼ੁਰੁਆਤ ਸਭਾ […]

Continue Reading