ਪੰਜਾਬ ‘ਚ ਸ਼ਿਵ ਸੈਨਾ ਨੇਤਾ ਦੇ ਘਰ ‘ਤੇ ਹਮਲੇ ਦਾ ਪਾਕਿ ਕੁਨੈਕਸ਼ਨ

ਖਾਲਿਸਤਾਨ ਫੋਰਸ ਨੇ ਲਿਖਿਆ- ਇਹ ਸੀ ਚੇਤਾਵਨੀ, ਆਪਣੇ ਆਪ ਨੂੰ ਸੁਧਾਰੋ, ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ ਲੁਧਿਆਣਾ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਲੁਧਿਆਣਾ ‘ਚ ਸ਼ੁੱਕਰਵਾਰ ਰਾਤ ਕਰੀਬ 2:45 ਵਜੇ ਦੇ ਘਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ‘ਚ ਅੱਤਵਾਦੀ ਕੋਣ ਸਾਹਮਣੇ ਆਇਆ […]

Continue Reading

ਖਰੜ ‘ਚ ਕਾਰ ਚਾਲਕ ਨੇ 3 ਲੋਕਾਂ ਨੂੰ ਮਾਰੀ ਟੱਕਰ

ਮੁਲਜ਼ਮ ਸ਼ਰਾਬੀ ਸੀ, ਲੋਕਾਂ ਨੇ ਪਿੱਛਾ ਕਰਕੇ ਉਸ ਨੂੰ ਫੜਿਆ, ਬੁਰੀ ਤਰ੍ਹਾਂ ਕੁੱਟਿਆ ਮੋਹਾਲੀ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਖਰੜ ‘ਚ ਐਤਵਾਰ ਰਾਤ ਨੂੰ ਤੇਜ਼ ਰਫਤਾਰ ਸਵਿਫਟ ਕਾਰ ਦੇ ਡਰਾਈਵਰ ਨੇ ਹੰਗਾਮਾ ਕਰ ਦਿੱਤਾ। ਹਾਲਾਂਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮੁਲਜ਼ਮ ਨੇ ਪਹਿਲਾਂ ਐਕਟਿਵਾ ਵਿੱਚ ਸਵਾਰ ਤਿੰਨ ਲੋਕਾਂ ਨੂੰ ਟੱਕਰ ਮਾਰੀ। […]

Continue Reading

ਫਤਿਹਗੜ੍ਹ ਸਾਹਿਬ ‘ਚ ਚੱਲਦੀ ਟਰੇਨ ‘ਚ ਧਮਾਕਾ, 4 ਜ਼ਖਮੀ

ਫਤਿਹਗੜ੍ਹ ਸਾਹਿਬ ‘ਚ ਚੱਲਦੀ ਟਰੇਨ ‘ਚ ਧਮਾਕਾ, 4 ਜ਼ਖਮੀ ਫਤਿਹਗੜ੍ਹ ਸਾਹਿਬ 3 ਨਵੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟਰੇਨ ਨੰਬਰ 13006 ਵਿੱਚ ਰਾਤ ਕਰੀਬ 10.30 ਵਜੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਧਮਾਕਾ ਹੋਇਆ। ਟਰੇਨ ਦੇ ਪਿਛਲੇ ਪਾਸੇ ਜਨਰਲ ਬੋਗੀ ‘ਚ ਧਮਾਕਾ ਹੋਣ ਕਾਰਨ ਚਾਰ ਯਾਤਰੀ ਜ਼ਖਮੀ ਹੋ ਗਏ। ਜਾਂਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 645

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-11-2024 ,ਅੰਗ 645 Sachkhand Sri Harmandir Sahib Amritsar Vikhe Hoyea Amrit Wele Da Mukhwak Ang: 645 , 03-11-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੮ ਕੱਤਕ (ਸੰਮਤ ੫੫੬ ਨਾਨਕਸ਼ਾਹੀ) 03-11-2024 ਸਲੋਕੁ ਮਃ ੩ ॥ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ […]

Continue Reading

ਅੰਮ੍ਰਿਤਸਰ ‘ਚ ਵਧਦੇ ਪ੍ਰਦੂਸ਼ਣ ਅਤੇ ਘੱਟ ਵਿਜ਼ੀਬਿਲਟੀ ਕਾਰਨ ਉਡਾਣਾਂ ਚੰਡੀਗੜ੍ਹ ਡਾਇਵਰਟ

ਅੰਮ੍ਰਿਤਸਰ ‘ਚ ਵਧਦੇ ਪ੍ਰਦੂਸ਼ਣ ਅਤੇ ਘੱਟ ਵਿਜ਼ੀਬਿਲਟੀ ਕਾਰਨ ਉਡਾਣਾਂ ਚੰਡੀਗੜ੍ਹ ਡਾਇਵਰਟ ਅੰਮ੍ਰਿਤਸਰ, 2 ਨਵੰਬਰ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਵਧਦੇ ਪ੍ਰਦੂਸ਼ਣ ਅਤੇ ਘੱਟ ਵਿਜ਼ੀਬਿਲਟੀ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੋਮਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨ ਵਾਲੀਆਂ ਤਿੰਨ ਉਡਾਣਾਂ ਨੂੰ ਖਰਾਬ ਵਿਜ਼ੀਬਿਲਟੀ ਕਾਰਨ […]

Continue Reading

ਬੀਕੇਯੂ ਡਕੌਂਦਾ ਵੱਲੋਂ 3 ਨਵੰਬਰ ਦੇ ਬਰਨਾਲਾ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਮੁਕੰਮਲ 

ਬੀਕੇਯੂ ਡਕੌਂਦਾ ਵੱਲੋਂ 3 ਨਵੰਬਰ ਦੇ ਬਰਨਾਲਾ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਮੁਕੰਮਲ  ਬਰਨਾਲਾ, 2 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਬੀਕੇਯੂ ਡਕੌਂਦਾ ਦੇ ਆਗੂਆਂ ਹਰਨੇਕ ਸਿੰਘ ਮਹਿਮਾ ਅਤੇ ਗੁਰਦੀਪ ਸਿੰਘ ਰਾਮਪੁਰਾ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

ਭਗਵਾਨ ਵਿਸ਼ਵਕਰਮਾ ਜੀ ਧਰਤੀ ‘ਤੇ ਸ਼ਿਲਪਕਾਰੀ ਅਤੇ ਇੰਜੀਨੀਅਰਿੰਗ ਦੇ ਸੰਸਥਾਪਕ ਹਨ :- ਤਰੁਨਪ੍ਰੀਤ ਸਿੰਘ ਸੌਂਦ –  ਲੁਧਿਆਣਾ/ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। […]

Continue Reading

ਸ. ਸਤਬੀਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓਐਸਡੀ ਵਜੋਂ ਨਿਭਾਉਣਗੇ ਸੇਵਾਵਾਂ

ਸ. ਸਤਬੀਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨਾਲ ਓਐਸਡੀ ਵਜੋਂ ਨਿਭਾਉਣਗੇ ਸੇਵਾਵਾਂ ਅੰਮ੍ਰਿਤਸਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨਾਲ ਓਐਸਡੀ ਵਜੋਂ ਸ. ਸਤਬੀਰ ਸਿੰਘ ਧਾਮੀ ਸੇਵਾਵਾਂ ਨਿਭਾਉਣਗੇ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸ. ਸਤਬੀਰ ਸਿੰਘ ਧਾਮੀ […]

Continue Reading

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅਹੁਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

17 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ, 2 ਨਵੰਬਰ,ਬੋਲੇ ਪੰਜਾਬ ਬਿਊਰੋ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ […]

Continue Reading