ਪੰਜਾਬ ‘ਚ ਸਕੂਲ ਵੈਨ ਨਾਲ ਵਾਪਰਿਆ ਹਾਦਸਾ, ਵਿਦਿਆਰਥੀ ਦੀ ਮੌਤ

ਪੰਜਾਬ ‘ਚ ਸਕੂਲ ਵੈਨ ਨਾਲ ਵਾਪਰਿਆ ਹਾਦਸਾ, ਵਿਦਿਆਰਥੀ ਦੀ ਮੌਤ ਗਿੱਦੜਵਾਹਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਗਿੱਦੜਬਾਹਾ ਦੇ ਪਿੰਡ ਮੱਲਾ ਵਿੱਚ ਸਕੂਲ ਵੈਨ ਦੇ ਹਾਦਸੇ ਵਿੱਚ 9 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ।  ਇਸ ਘਟਨਾ ਤੋਂ ਬਾਅਦ ਪਰਿਵਾਰ, ਸਕੂਲ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਬੀਤੇ ਦਿਨ ਨਿਊ ਮਾਲਵਾ ਪਬਲਿਕ ਸਕੂਲ ਦੇ ਬੱਚਿਆਂ […]

Continue Reading

ਬਠਿੰਡਾ: ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ

ਬਠਿੰਡਾ: ਮਾਮੂਲੀ ਤਕਰਾਰ ਦੇ ਚਲਦਿਆਂ ਨਵੇਂ ਚੁਣੇ ਪੰਚਾਇਤ ਮੈਂਬਰ ਦਾ ਕਤਲ ਬਠਿੰਡਾ, 29 ਅਕਤੂਬਰ ,ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਸੇਮਾ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਆਪਸੀ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਪਿੰਡ ਵਿੱਚ ਚਲਦੇ ਝਗੜੇ ਕਾਰਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਹੁਣੇ ਹੋਈਆਂ ਪੰਚਾਇਤੀ ਚੋਣਾਂ […]

Continue Reading

ਜਲੰਧਰ ‘ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਅੱਗ

ਜਲੰਧਰ ‘ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਅੱਗ ਜਲੰਧਰ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਦੀਵਾਲੀ ਤੋਂ ਠੀਕ ਪਹਿਲਾਂ ਜਲੰਧਰ ਤੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਪਠਾਨਕੋਟ ਚੌਕ ਤੋਂ ਕੁਝ ਦੂਰੀ ‘ਤੇ ਡੀ ਮਾਰਟ ਦੇ ਸਾਹਮਣੇ ਇਕ ਮਨਿਆਰੀ ਦੀ ਦੁਕਾਨ ਨੂੰ ਅੱਗ ਲੱਗ ਗਈ। ਦਰਅਸਲ ਦੁਕਾਨਦਾਰ ਨੇ ਪਟਾਕੇ ਵੇਚਣ ਲਈ ਰੱਖੇ ਸਨ, ਜਿਨ੍ਹਾਂ […]

Continue Reading

ਮੋਗਾ ‘ਚ ਦਿਨ-ਦਿਹਾੜੇ ਘਰ ‘ਚ ਵੜ ਕੇ ਲੁਟੇਰੇ ਨੇ ਔਰਤ ਦੀਆਂ ਵਾਲੀਆਂ ਖੋਹੀਆਂ, ਨਿਕਲਿਆ ਰਿਸ਼ਤੇਦਾਰ

ਮੋਗਾ ‘ਚ ਦਿਨ-ਦਿਹਾੜੇ ਘਰ ‘ਚ ਵੜ ਕੇ ਲੁਟੇਰੇ ਨੇ ਔਰਤ ਦੀਆਂ ਵਾਲੀਆਂ ਖੋਹੀਆਂ, ਨਿਕਲਿਆ ਰਿਸ਼ਤੇਦਾਰ ਮੋਗਾ, 29 ਅਕਤੂਬਰ,ਬੋਲੇ ਪੰਜਾਬ ਬਿਊਰੋ : ਮੋਗਾ ‘ਚ ਦਿਨ-ਦਿਹਾੜੇ ਨਿਡਰ ਅਪਰਾਧੀ ਘਰਾਂ ‘ਚ ਦਾਖਲ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਮੋਗਾ ਦੇ ਪਿੰਡ ਭਾਗੀਕੇ ‘ਚ ਦਿਨ-ਦਿਹਾੜੇ ਇਕ ਲੁਟੇਰਾ ਘਰ ‘ਚ ਦਾਖਲ ਹੋ ਕੇ ਔਰਤ ਦੇ ਕੰਨਾਂ ‘ਚੋਂ ਸੋਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 617

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 29-10-2024,ਅੰਗ 617 Sachkhand Sri Harmandir Sahib Amritsar Vikhe Hoyea Amrit Wele Da Mukhwak Ang: 617 29-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੩ ਕੱਤਕ (ਸੰਮਤ ੫੫੬ ਨਾਨਕਸ਼ਾਹੀ) 29-10-2024 ਸੋਰਠਿ ਮਹਲਾ ੫ ਘਰੁ ੨ ਦੁਪਦੇੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ […]

Continue Reading

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ, 28 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ […]

Continue Reading

ਪੰਜਾਬ: ਮਾਨਸਾ ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ, 5 ਕਰੋੜ ਦੀ ਫਿਰੌਤੀ ਮੰਗੀ

ਪੰਜਾਬ: ਮਾਨਸਾ ‘ਚ ਪੈਟਰੋਲ ਪੰਪ ‘ਤੇ ਗ੍ਰੇਨੇਡ ਹਮਲਾ, 5 ਕਰੋੜ ਦੀ ਫਿਰੌਤੀ ਮੰਗੀ ਚੰਡੀਗੜ੍ਹ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਨਸਾ ‘ਚ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਬੀਤੀ ਰਾਤ ਹੈਂਡ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਆਈ ਅਤੇ […]

Continue Reading

24 ਸਾਲਾ ਔਰਤ ਨੇ ਤਿੰਨ ਜੁੜਵਾ ਬੱਚਿਆਂ ਨੂੰ ਦਿੱਤਾ ਜਨਮ

6 ਘੰਟਿਆਂ ਬਾਅਦ ਹੀ ਮਾਂ ਸਮੇਤ ਸਾਰੇ ਬੱਚਿਆਂ ਦੀ ਮੌਤ ਸੰਗਰੂਰ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਕੋਟਲਾ ਲਹਿਰ ਦੀ ਇਕ 24 ਸਾਲਾ ਔਰਤ ਨੇ ਤਿੰਨ ਜੁੜਵਾ ਬੱਚਿਆਂ ਨੂੰ ਜਨਮ ਦਿੱਤਾ ਅਤੇ 6 ਘੰਟਿਆਂ ਬਾਅਦ ਹੀ ਮਾਂ ਸਮੇਤ ਸਾਰੇ ਬੱਚਿਆਂ ਦੀ ਮੌਤ ਹੋ ਗਈ। ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ […]

Continue Reading

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕੌਮੀ ਮਾਮਲਿਆਂ ਸਬੰਧੀ ਅਹਿਮ ਮਤੇ ਪਾਸ ਅੰਮ੍ਰਿਤਸਰ, 28 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ […]

Continue Reading

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ ਅਮ੍ਰਿਤਸਰ 28 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 142 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਚੁਣੇ ਗਏ ਅਹੁਦੇਦਾਰਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ […]

Continue Reading