ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਹੋਇਆ ਡੇਂਗੂ ਸੰਗਰੂਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਕਈ ਦਿਨਾਂ ਤੋਂ ਬਿਮਾਰ ਹਨ।ਆਮ ਆਦਮੀ ਪਾਰਟੀ ਦੇ ਆਗੂਆਂ ਮੁਤਾਬਕ ਮੀਤ ਹੇਅਰ ਡੇਂਗੂ ਕਾਰਨ ਬੈੱਡ ਰੈਸਟ ‘ਤੇ ਹਨ। ਉਹਨਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।ਇਸ […]

Continue Reading

ਪੰਜਾਬ ‘ਚ ਤੇਂਦੁਏ ਵਲੋਂ ਪਾਲਤੂ ਜਾਨਵਰਾਂ ‘ਤੇ ਹਮਲਾ, ਜੰਗਲਾਤ ਵਿਭਾਗ ਨੇ ਪਿੰਜਰੇ ਲਗਾਏ

ਪੰਜਾਬ ‘ਚ ਤੇਂਦੁਏ ਵਲੋਂ ਪਾਲਤੂ ਜਾਨਵਰਾਂ ‘ਤੇ ਹਮਲਾ, ਜੰਗਲਾਤ ਵਿਭਾਗ ਨੇ ਪਿੰਜਰੇ ਲਗਾਏ ਫਤਿਹਗੜ੍ਹ ਸਾਹਿਬ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲਾ ਫਤਿਹਗੜ੍ਹ ਸਾਹਿਬ ‘ਚ ਇਕ ਵਾਰ ਫਿਰ ਤੇਂਦੂਆ ਦੇਖਿਆ ਗਿਆ ਹੈ, ਜਿਸ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਹੁਣ ਬੱਸੀ ਪਠਾਣਾ ਸ਼ਹਿਰ ਦੇ ਰਾਮ ਮੰਦਰ ਨੇੜੇ ਤੇਂਦੂਆ ਦੇਖਿਆ ਗਿਆ ਹੈ।ਇਸ ਮੌਕੇ ਵਾੜੇ ਵਿੱਚ ਬੰਨ੍ਹੇ […]

Continue Reading

ਪੰਜਾਬ ‘ਚ ਕਿਸਾਨਾਂ ਨੇ ਕੀਤੀਆਂ ਸੜਕਾਂ ਜਾਮ

ਝੋਨੇ ਦੀ ਖਰੀਦ ਨੂੰ ਲੈ ਕੇ ਗੁੱਸਾ; ਆਗੂ ਨੇ ਕਿਹਾ- ‘ਆਪ’ ਸਰਕਾਰ ਕੰਮ ਕਰਨ ‘ਚ ਅਸਫਲ ਰਹੀ ਹੈ ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਮੁੱਖ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ […]

Continue Reading

ਪੰਜਾਬ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਅਣਪਛਾਤੇ ਲੋਕਾਂ ਨੇ ਔਰਤ ਨੂੰ ਜ਼ਿੰਦਾ ਸਾੜ ਕੇ ਲਾਸ਼ ਕੂੜੇ ਵਿਚ ਸੁੱਟੀ

ਪੰਜਾਬ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਅਣਪਛਾਤੇ ਲੋਕਾਂ ਨੇ ਔਰਤ ਨੂੰ ਜ਼ਿੰਦਾ ਸਾੜ ਕੇ ਲਾਸ਼ ਕੂੜੇ ਵਿਚ ਸੁੱਟੀ ਅੰਮ੍ਰਿਤਸਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ, ਰੇਲਵੇ ਕਲੋਨੀ ਬੀ ਬਲਾਕ ਨਈਆ ਵਾਲਾ ਮੋੜ ਨੇੜੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਵੀਰਵਾਰ ਰਾਤ ਨੂੰ ਅਣਪਛਾਤੇ ਲੋਕਾਂ ਨੇ ਇਕ ਔਰਤ ਨੂੰ ਜ਼ਿੰਦਾ ਸਾੜ ਦਿੱਤਾ ਅਤੇ […]

Continue Reading

ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾ ਮੁਅੱਤਲ

ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾ ਮੁਅੱਤਲ ਲੁਧਿਆਣਾ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਵਲੋਂ ਮਹਾਨਗਰ ‘ਚ ਇਕ ਅਧਿਆਪਕਾ ਨੂੰ ਮੁਅੱਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਿਆਸਪੁਰਾ ਬਲਾਕ ਲੁਧਿਆਣਾ-1 ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਮੁੱਖ ਅਧਿਆਪਕਾ ਨਿਸ਼ਾ ਰਾਣੀ […]

Continue Reading

ਸੀਚੇਵਾਲ ਦੇ ਯਤਨਾਂ ਸਦਕਾ ਵਿਦੇਸ਼ ਵਿੱਚ ਫਸੀ ਪੰਜਾਬਣ 12 ਸਾਲਾਂ ਬਾਅਦ ਵਤਨ ਪਰਤੀ

ਸੀਚੇਵਾਲ ਦੇ ਯਤਨਾਂ ਸਦਕਾ ਵਿਦੇਸ਼ ਵਿੱਚ ਫਸੀ ਪੰਜਾਬਣ 12 ਸਾਲਾਂ ਬਾਅਦ ਵਤਨ ਪਰਤੀ ਸੁਲਤਾਨ ਪੁਰ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਹਾਂਗਕਾਂਗ ਵਿੱਚ ਫਸੀ ਇੱਕ ਔਰਤ ਨੂੰ 12 ਸਾਲਾਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਲਿਆਂਦਾ ਗਿਆ ਹੈ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਹਿਬ ਦੀ ਰਹਿਣ ਵਾਲੀ ਇਹ ਔਰਤ ਨਿਰਮਲ ਕੁਟੀਆ ਸੁਲਤਾਨਪੁਰ […]

Continue Reading

ਸਾਬਕਾ ਵਿਧਾਇਕਾ ਦੇ ਭਤੀਜੇ ਦਾ ਡੋਪ ਟੈਸਟ ਪਾਜੇਟਿਵ ਤੇ ਸਤਕਾਰ ਕੌਰ ਦਾ ਨੈਗੇਟਿਵ ਆਇਆ

ਸਾਬਕਾ ਵਿਧਾਇਕਾ ਦੇ ਭਤੀਜੇ ਦਾ ਡੋਪ ਟੈਸਟ ਪਾਜੇਟਿਵ ਤੇ ਸਤਕਾਰ ਕੌਰ ਦਾ ਨੈਗੇਟਿਵ ਆਇਆ ਮੋਹਾਲੀ, 25 ਅਕਤੂਬਰ,ਬੋਲੇ ਪੰਜਾਬ ਬਿਊਰੋ : ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਵੀਰਵਾਰ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-10-2024 ,ਅੰਗ 639 Sachkhand Sri Harmandir Sahib Amritsar Vikhe Hoyea Amrit Wele Da Mukhwak Ang: 639 25-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੯ ਕੱਤਕ (ਸੰਮਤ ੫੫੬ ਨਾਨਕਸ਼ਾਹੀ) 25-10-2024 ਸੋਰਠਿ ਮਹਲਾ ੫ ਘਰੁ ੧ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ […]

Continue Reading

ਕਸ਼ਮੀਰ ਸਿੰਘ (ਪੈਨਸ਼ਨਰ) ਦੀ ਅਚਨਚੇਤ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ

ਪਾਠ ਦਾ ਭੋਗ ਤੇ ਅੰਤਿਮ ਅਰਦਾਸ 29 ਅਕਤੂਬਰ ਨੂੰ ਹੋਵੇਗੀ ਫਤਿਹਗੜ੍ਹ ਸਾਹਿਬ,24, ਅਕਤੂਬਰ (ਮਲਾਗਰ ਖਮਾਣੋਂ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਤੋਂ 31 ਮਈ 2008 ਨੂੰ ਸੇਵਾ ਮੁਕਤ ਹੋਏ ਕਸ਼ਮੀਰ ਸਿੰਘ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਜਦੋਂ ਇਹਨਾਂ ਨੇ ਆਖਰੀ ਸਾਹ ਲਿਆ ਤਾਂ ਉਹ 76 ਸਾਲਾਂ ਦੇ […]

Continue Reading

ਜਥੇਦਾਰ ਅਕਾਲ ਤਖਤ ਸਾਹਿਬ ਦੀ ਹੁਣ ਰਾਜਾ ਵੜਿੰਗ ਨੂੰ ਚੇਤਾਵਨੀ, ਕਿਹਾ- ਮੁਆਫ਼ੀ ਮੰਗੋ ਨਹੀਂ ਤਾਂ ਕਰਾਗੇ ਸਖ਼ਤ ਕਾਰਵਾਈ

ਜਥੇਦਾਰ ਅਕਾਲ ਤਖਤ ਸਾਹਿਬ ਦੀ ਹੁਣ ਰਾਜਾ ਵੜਿੰਗ ਨੂੰ ਚੇਤਾਵਨੀ, ਕਿਹਾ- ਮਾਫ਼ੀ ਮੰਗੋ ਨਹੀਂ ਤਾਂ ਕਰਾਗੇ ਸਖ਼ਤ ਕਾਰਵਾਈ ਅੰਮ੍ਰਿਤਸਰ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ : ਜਥੇਦਾਰ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਆਦੇਸ਼ ਦਿੱਤੇ ਹਨ ਕਿ ਉਹ ਅਕਾਲ ਤਖਤ ਬਾਰੇ ਦਿੱਤੇ ਆਪਣੇ ਬਿਆਨ ਬਾਰੇ ਸਿੱਖ ਪੰਥ ਤੋਂ ਮਾਫ਼ੀ ਮੰਗੇ। […]

Continue Reading