ਜ਼ੋਨ ਰਾਜਪੁਰਾ ਦੇ ਸਕੂਲਾਂ ਦੀ 68ਵੀਂ ਅਥਲੈਟਿਕ ਮੀਟ ਵਿੱਚ ਛਾਲਾਂ ਅਤੇ ਦੌੜਾਂ ਦੇ ਫਸਵੇਂ ਮੁਕਾਬਲੇ ਹੋਏ
ਵਿਦਿਆਰਥੀਆਂ ਨੂੰ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਢੁਕਵਾਂ ਵਾਤਾਵਰਨ ਪ੍ਰਦਾਨ ਕੀਤਾ ਜਾ ਰਿਹਾ ਹੈ: ਨੀਨਾ ਮਿੱਤਲ ਵਿਧਾਇਕਾ ਰਾਜਪੁਰਾ ਰਾਜਪੁਰਾ 22 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਬਲਬੀਰ ਸਿੰਘ ਪ੍ਰਧਾਨ ਜੋਨਲ […]
Continue Reading