ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਫੈਲੀ ਦਹਿਸ਼ਤ

ਲੁਧਿਆਣਾ ‘ਚ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਫੈਲੀ ਦਹਿਸ਼ਤ ਲੁਧਿਆਣਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਕ ਹਿੰਦੂ ਨੇਤਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ […]

Continue Reading

ਨਿੱਝਰ ਕਤਲ ਕਾਂਡ ‘ਚ ਕੈਨੇਡਾ ਕੋਲ ਭਾਰਤ ਖਿਲਾਫ ਕੋਈ ਠੋਸ ਸਬੂਤ ਨਹੀਂ, ਟਰੂਡੋ ਦਾ ਕਬੂਲਨਾਮਾ

ਨਿੱਝਰ ਕਤਲ ਕਾਂਡ ‘ਚ ਕੈਨੇਡਾ ਕੋਲ ਭਾਰਤ ਖਿਲਾਫ ਕੋਈ ਠੋਸ ਸਬੂਤ ਨਹੀਂ, ਟਰੂਡੋ ਦਾ ਕਬੂਲਨਾਮਾ ਓਟਾਵਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਠੋਸ ਸਬੂਤ ਦੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ 19 ਅਕਤੂਬਰ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਇੱਕ ਵਾਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ

ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ ਨਵੀਂ ਦਿੱਲੀ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (DA) ਵਿੱਚ 3% ਦਾ ਵਾਧਾ ਕੀਤਾ ਗਿਆ ਹੈ। ਡੀਏ ਵਾਧੇ ਦਾ ਫੈਸਲਾ ਬੁੱਧਵਾਰ (16 ਅਕਤੂਬਰ) ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।ਦੀਵਾਲੀ ਤੋਂ ਪਹਿਲਾਂ ਇਸ ਵਾਧੇ ਤੋਂ ਬਾਅਦ ਮਹਿੰਗਾਈ ਭੱਤਾ 50 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-10-2024,ਅੰਗ 673 Sachkhand Sri Harmandir Sahib Amritsar Vikhe Hoyea Amrit Wele Da Mukhwak Ang: 673, 17-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੧ ਕੱਤਕ (ਸੰਮਤ ੫੫੬ ਨਾਨਕਸ਼ਾਹੀ) 17-10-2024 ਧਨਾਸਰੀ ਮਹਲਾ ੫॥ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ […]

Continue Reading

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰ,ਬੋਲੇ ਪੰਜਾਬ ਬਿਊਰੋ :ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ […]

Continue Reading

ਪ੍ਰਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੇ ਨਕਸ਼ੇ-ਕਦਮ ਉਤੇ ਚੱਲੋ: ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਜਲੰਧਰ ਵਿੱਚ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਰਕਾਰ ਕਰ ਰਹੀ ਹੈ ਵਿਚਾਰ ਜਲੰਧਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ‘ਕਰੁਨਾ ਸਾਗਰ’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਉਤੇ ਪੰਜਾਬ ਦੇ ਲੋਕਾਂ ਨੂੰ ਵਧਾਈ […]

Continue Reading

ਬਲਬੀਰ ਸਿੱਧੂ ਨੇ ਚੋਣ ਕਮਿਸ਼ਨ ਤੋਂ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ ਬਲੌਂਗੀ ਕਾਲੋਨੀ ਵਿਚ ਦੁਬਾਰਾ ਵੋਟਾਂ ਪੁਆਉਣ ਦੀ ਮੰਗ ਕੀਤੀ

ਕਿਹਾ, ਵੋਟਾਂ ਦੀ ਗਿਣਤੀ ਕਰੇ ਬਿਨਾਂ ਹੀ ਸਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਜੇਤੂ ਐਲਾਨਿਆ ਐਸ.ਏ.ਐਸ. ਨਗਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਬਲਾਕ ਦੇ ਪਿੰਡ ਬੜਮਾਜਰਾ ਕਾਲੋਨੀ, ਜੁਝਾਰ ਨਗਰ, ਰਾਇਪੁਰ ਤੇ […]

Continue Reading

ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ ਅੰਮ੍ਰਿਤਸਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਖਤ ਸ੍ਰੀ ਦਮਦਮਾ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇੱਕ ਚੈਨਲ ‘ਤੇ ਬੋਲਦਿਆਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਿਹਾ […]

Continue Reading

ਮੋਹਾਲੀ ਅਧੀਨ ਪੈਂਦੇ ਪਿੰਡਾਂ ਵਿਚ ਚੁਣੀਆਂ ਗਈਆਂ ਪੰਚਾਇਤਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ

ਮੋਹਾਲੀ ਅਧੀਨ ਪੈਂਦੇ ਪਿੰਡਾਂ ਵਿਚ ਚੁਣੀਆਂ ਗਈਆਂ ਪੰਚਾਇਤਾਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਣ ਪਹੁੰਚੀਆਂ ਮੋਹਾਲੀ 16 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਮਿਤੀ 15.10.2024 ਨੂੰ ਹੋਈਆਂ ਆਮ ਪੰਚਾਇਤੀ ਚੌਣਾਂ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਵਿਖੇ ਚੌਣਾਂ ਸ਼ਾਂਤੀਪੂਰਵਕ ਢੰਗ ਨਾਲ ਹੋਣ ਉਪਰੰਤ ਚੁਣੀਆਂ ਗਈਆਂ ਪੰਚਾਇਤਾਂ (ਸਰਪੰਚ ਅਤੇ ਪੰਚ) ਵੱਡੀ ਪੱਧਰ […]

Continue Reading