ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਮਈ ,ਬੋਲੇ ਪੰਜਾਬ ਬਿਊਰੋ: ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਡਾ ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡ ਮੋਟੇ ਮਾਜਰਾ ਵਿਖੇ ਕਣਕ ਦੇ ਨਾੜ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਜਸਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ […]

Continue Reading

ਭਾਈ ਪੰਜਵੜ ਦਾ ਖਾੜਕੂ ਯੋਧੇ ਵਜੋਂ ਆਪਣੇ ਨਿਸ਼ਾਨੇ ਪ੍ਰਤੀ ਦ੍ਰਿੜ ਰਹਿਣਾ ਕੌਮ ਲਈ ਸੇਵਾ ਭਾਵਨਾ ਦੀ ਦਿੰਦਾ ਹੈ ਸਿੱਖਿਆ: ਭਾਈ ਤਾਰਾ, ਭਾਈ ਭਿਓਰਾ

ਨਵੀਂ ਦਿੱਲੀ 5 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਭਾਈ ਪਰਮਜੀਤ ਸਿੰਘ ਪੰਜਵੜ ਉਹਨਾਂ ਚੋਟੀ ਦੇ ਜੁਝਾਰੂ ਸਿੰਘਾਂ ਵਿਚੋਂ ਇਕ ਸਨ ਜੋ ਕੌਮ ਦੀ ਅਜ਼ਾਦੀ ਨਿਆਂ ਅਤੇ ਬਰਾਬਰੀ ਲਈ ਆਪੋ ਆਪਣੀਆਂ ਜਥੇਬੰਦੀਆਂ ਦੀ ਅਗਵਾਈ ਕਰਦੇ ਰਹੇ ਸਨ। ਭਾਈ ਪੰਜਵੜ ਨੇ 1980 ਦੇ ਦਹਾਕੇ ਤੋਂ ਲੈ ਕੇ ਆਪਣੀ ਮੌਤ ਤੱਕ ਲਗਭਗ ਚਾਰ ਦਹਾਕਿਆਂ ਤੱਕ ਖਾਲਿਸਤਾਨ ਦੇ […]

Continue Reading

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਵਕਤਾਵਾਂ ਨੂੰ ਕੀਤਾ ਗਿਆ ਸਨਮਾਨਿਤ ਨਵੀਂ ਦਿੱਲੀ, 5 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਦੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਿਤ ਪ੍ਰਕਾਸ਼ ਪੁੰਜ ਵਿੱਚ ਚੱਲ ਰਹੇ ਦੋ ਦਿਨਾਂ ਸੈਮੀਨਾਰ ਦਾ ਸਫਲ ਸਮਾਪਨ ਹੋਇਆ। ਪ੍ਰੋਗਰਾਮ ਵਿੱਚ ਬਿਹਾਰ ਦੇ ਮੁੱਖ ਮੰਤਰੀ ਨੂੰ ਸ਼ਾਮਲ ਹੋਣਾ ਸੀ, ਪਰ ਅਚਾਨਕ […]

Continue Reading

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 5 ਮਈ ,ਬੋਲੇ ਪੰਜਾਬ ਬਿਊਰੋ;ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਦੀ ਮੁਲਾਕਾਤ

ਮੰਦਰ ਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜਗ੍ਹਾ ਦਿਵਾਉਣ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਪੱਛਮੀ ਬੰਗਾਲ, ਅਸਾਮ ਅਤੇ ਤ੍ਰਿਪੁਰਾ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਨਿਵਾਸੀਆਂ ਨਾਲ ਕੀਤੀ ਸਾਂਝੀ ਮੋਹਾਲੀ, 5 ਮਈ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਵਿਸ਼ੇਸ਼ […]

Continue Reading

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ Punjab ਤੇ ਹਰਿਆਣਾ ਹਾਈ ਕੋਰਟ ਲਈ 7 ਨਵੇਂ ਜੱਜਾਂ ਨੂੰ ਮਨਜ਼ੂਰੀ

ਚੰਡੀਗੜ੍ਹ, 5 ਮਈ ,ਬੋਲੇ ਪੰਜਾਬ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਣ ਵਾਲੀ ਹੈ ਦੱਸ ਦਈਏ ਕਿ ਜੱਜਾਂ ਦੀ ਗਿਣਤੀ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਕੌਲੇਜੀਅਮ ਨੇ ਹਾਲ ਹੀ ‘ਚ ਹੋਈ ਮੀਟਿੰਗ ਵਿੱਚ 7 ​​ਵਕੀਲਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ […]

Continue Reading

ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਮਮੂਲੀ ਵਾਧਾ ਕਰਕੇ ਮਜ਼ਦੂਰਾਂ ਦਾ ਕੀਤਾ ਅਪਮਾਨ -ਇਫਟੂ

ਉਜਰਤਾਂ ਦੇ ਮਾਮੂਲੇ ਵਾਧੇ ਚੋਂ ਭੱਠਾ ਵਰਕਰ ਬਾਹਰ ਮੋਰਿੰਡਾ ,5, ਮਈ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਜ਼ਿਲ੍ਹਾ ਰੂਪਨਗਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਘੱਟੋ-ਘੱਟ ਉਜਰਤਾਂ ‘ਚ ਕੀਤੇ 15 ਫੀਸਦੀ ਨਿਗੂਣੇ ਵਾਧੇ ਨੂੰ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਦੱਸਿਆ, ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਮੇਸ਼ ਨੂਰਪੁਰ , ਜ਼ਿਲਾਂ ਸਕੱਤਰ […]

Continue Reading

ਤੇਜ਼ ਤੂਫ਼ਾਨ ਕਾਰਨ ਨਹਿਰ ‘ਚ ਪਾੜ ਪਿਆ, ਜਮੀਨ,ਬਾਗ ਤੇ ਪਿੰਡਾਂ ਵਿੱਚ ਪਾਣੀ ਵੜਿਆ 

ਅਬੋਹਰ, 5 ਮਈ, ਬੋਲੇ ਪੰਜਾਬ ਬਿਊਰੋ : ਅਬੋਹਰ ਦੇ ਖੈਰਪੁਰ ਪਿੰਡ ਨੇੜੇ ਸੁਖਚੈਨ ਮਾਈਨਰ ਨਹਿਰ ਵਿੱਚ ਤੇਜ਼ ਤੂਫ਼ਾਨ ਕਾਰਨ ਪਾੜ ਪੈ ਗਿਆ। ਨਤੀਜੇ ਵਜੋਂ, ਨਹਿਰ ਟੁੱਟ ਗਈ ਅਤੇ ਆਲੇ ਦੁਆਲੇ ਦੇ ਪਿੰਡਾਂ ਅਤੇ ਬਾਗਾਂ ਵਿੱਚ ਪਾਣੀ ਭਰ ਗਿਆ। ਇਹ ਪਾੜ, ਜੋ ਕਿ ਲਗਭਗ ਰਾਤ 12:00 ਵਜੇ ਪਿਆ, ਦੇ ਨਤੀਜੇ ਵਜੋਂ ਲਗਭਗ 50 ਏਕੜ ਜ਼ਮੀਨ ਡੁੱਬ […]

Continue Reading

CM ਭਗਵੰਤ ਮਾਨ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ, 5 ਮਈ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਵੋਲਵੋ ਬੱਸਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਲਗਭਗ 90 ਵਿਧਾਇਕਾਂ ਨਾਲ ਦਿੱਲੀ ਪਹੁੰਚੇ ਹੋਏ ਹਨ। ਰਾਸ਼ਟਰਪਤੀ ਨਾਲ ਉਨ੍ਹਾਂ ਦੀ ਮੁਲਾਕਾਤ ਸਮਾਪਤ ਹੋ ਗਈ ਹੈ। ਉਨ੍ਹਾਂ ਦਾ ਜਲਦੀ ਹੀ ਮੀਡੀਆ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ। ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ, ਉਨ੍ਹਾਂ […]

Continue Reading

ਨਾਬਾਲਗ ਲੜਕੇ ਦੀ ਹਥੌੜਾ ਮਾਰ ਕੇ ਹੱਤਿਆ 

ਸੰਗਰੂਰ, 5 ਮਈ, ਬੋਲੇ ਪੰਜਾਬ ਬਿਊਰੋ : ਸੰਗਰੂਰ ਦੇ ਪਟਿਆਲਾ ਗੇਟ ਕ੍ਰਿਸ਼ਨਾ ਬਸਤੀ ਇਲਾਕੇ ਵਿੱਚ ਨਾਬਾਲਗ ਬੱਚਿਆਂ ਵਿਚਕਾਰ ਹੋਇਆ ਝਗੜਾ ਖੂਨੀ ਰੂਪ ਧਾਰਨ ਕਰ ਗਿਆ, ਜਿਸ ਕਾਰਨ 15 ਸਾਲਾ ਨਾਬਾਲਗ ਦੀ ਮੌਤ ਹੋ ਗਈ, ਜਿਸ ਨੂੰ ਨੌਜਵਾਨਾਂ ਨੇ ਹਥੌੜੇ ਮਾਰ-ਮਾਰ ਕੇ ਮਾਰ ਦਿੱਤਾ। ਇਸ ਦੌਰਾਨ, ਮ੍ਰਿਤਕ ਦੇ ਭਰਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਨੂੰ […]

Continue Reading