ਪੀਆਰਟੀਸੀ ਦੀ ਬੱਸ ਹੋਈ ਹਾਦਸੇ ਦੀ ਸ਼ਿਕਾਰ, 20 ਦੇ ਕਰੀਬ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ

ਪੀਆਰਟੀਸੀ ਦੀ ਬੱਸ ਹੋਈ ਹਾਦਸੇ ਦੀ ਸ਼ਿਕਾਰ, 20 ਦੇ ਕਰੀਬ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਭਵਾਨੀਗੜ੍ਹ, 5 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਤੋਂ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ‘ਤੇ ਭਵਾਨੀਗੜ੍ਹ ਨੇੜੇ ਪੀ.ਆਰ.ਟੀ.ਸੀ. ਦੀ ਬੱਸ ਪਲਟ ਗਈ, ਜਿਸ ਵਿੱਚ 20 ਦੇ ਕਰੀਬ ਸਵਾਰੀਆਂ ਨੂੰ ਗੰਭੀਰ ਸੱਟਾਂ […]

Continue Reading

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਚੰਡੀਗੜ੍ਹ, 5 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਿਸ ਪਲ ਦੀ ਹਰਿਆਣੇ ਦੇ ਲੋਕ ਪੰਜ ਸਾਲਾਂ ਬਾਅਦ ਵੋਟਾਂ ਪਾ ਕੇ ਆਪਣੀ ਸਰਕਾਰ ਚੁਣਨ ਦੀ ਉਡੀਕ ਕਰ ਰਹੇ ਸਨ, ਉਹ ਸਮਾਂ ਆ ਗਿਆ ਹੈ। ਅੱਜ ਯਾਨੀ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ ਜਿਸ ਵਿੱਚ 1031 ਉਮੀਦਵਾਰਾਂ ਦੀ […]

Continue Reading

ਪੰਜਾਬਣ ਲੜਕੀ ਨੇ ਮਾਰਿਆ ਮਾਅਰਕਾ, ਕੈਨੇਡਾ ਪੁਲਿਸ ‘ਚ ਡਿਪਟੀ ਜੇਲ੍ਹ ਸੁਪਰਡੈਂਟ ਦੀ ਨੌਕਰੀ ਹਾਸਲ ਕੀਤੀ

ਪੰਜਾਬਣ ਲੜਕੀ ਨੇ ਮਾਰਿਆ ਮਾਅਰਕਾ, ਕੈਨੇਡਾ ਪੁਲਿਸ ‘ਚ ਡਿਪਟੀ ਜੇਲ੍ਹ ਸੁਪਰਡੈਂਟ ਦੀ ਨੌਕਰੀ ਹਾਸਲ ਕੀਤੀ ਰਾਏਕੋਟ, 5 ਅਕਤੂਬਰ,ਬੋਲੇ ਪੰਜਾਬ ਬਿਊਰੋ: ਰਾਏਕੋਟ ਦੇ ਕੁਲਦੀਪ ਸਿੰਘ ਉਰਫ ਬਿੱਲੂ ਗਰੇਵਾਲ ਦੀ ਪੁੱਤਰੀ ਗੁਰਮਨਜੀਤ ਕੌਰ ਐਮਐਸਸੀ ਅਤੇ ਐਮਬੀਏ ਪੜ੍ਹਾਈ ਕਰਨ ਉਪਰੰਤ ਉਚੇਰੀ ਸਿੱਖਿਆ ਪ੍ਰਾਪਤ ਕਰਨ 2021 ਸਟੱਡੀ ਵੀਜੇ ’ਤੇ ਬਰੈਂਪਟਨ ਕੈਨੇਡਾ ਵਿਖੇ ਗਈ ਸੀ। ਉਸ ਨੇ ਕੈਨੇਡਾ ਵਿਖੇ ਤਿੰਨ ਸਾਲਾਂ ਵਿਚ […]

Continue Reading

ਸਰਪੰਚੀ ਲਈ ਦੋ ਕਰੋੜ ਦੀ ਬੋਲੀ ਲਾਉਣ ਵਾਲੇ ਨੇ ਨਹੀਂ ਭਰੇ ਨਾਮਜ਼ਦਗੀ ਪੱਤਰ

ਸਰਪੰਚੀ ਲਈ ਦੋ ਕਰੋੜ ਦੀ ਬੋਲੀ ਲਾਉਣ ਵਾਲੇ ਨੇ ਨਹੀਂ ਭਰੇ ਨਾਮਜ਼ਦਗੀ ਪੱਤਰ ਗੁਰਦਾਸਪੁਰ, 5 ਅਕਤੂਬਰ,ਬੋਲੇ ਪੰਜਾਬ ਬਿਊਰੋ ; ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ ਜਿਸ ਆਤਮਾ ਸਿੰਘ ਨੇ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਸੀ ਉਸ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਹੈ। ਭਾਰਤੀ ਜਨਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 664

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-10-24 ,ਅੰਗ 664 Sachkhand Sri Harmandir Sahib Amritsar Vikhe Hoyea Amrit Wele Da Mukhwak Ang: 664 05-10-24 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ […]

Continue Reading

ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ  ਚੰਡੀਗੜ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ […]

Continue Reading

ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਅਦ ਹੁਣ ਦੁਬਈ ਦੇ ਸ਼ੇਖਾਂ ਨੇ ਵੀ ਕੀਤਾ ਜਹੀਰ ਟੇਲਰ ਨਾਲ ਰਾਬਤਾ

ਹੁਣ ਅਰਬ ਦੇਸ਼ਾਂ ਦੇ ਸ਼ੇਖ ਵੀ ਹੋਏ ਪੰਜਾਬ ਦੇ ਟੇਲਰ ਦੇ ਮੁਰੀਦ ਰੈਡੀਮੇਡ ਚੀਜ਼ਾਂ ਦੇ ਚਾਹਵਾਨ ਵੀ ਆਪ ਕੱਪੜਾ ਸਵਾ ਕੇ ਪਾਉਣਾ ਕਰਦੇ ਨੇ ਪਸੰਦ – ਜਹੀਰ ਟੇਲਰ ਮੋਹਾਲੀ 4 ਅਕਤੂਬਰ ,ਬੋਲੇ ਪੰਜਾਬ ਬਿਊਰੋ: ਕੁੜਤੇ ਪਜਾਮੇ ਅਤੇ ਪੈਂਟ ਕੋਟ ਦੇ ਨਾਲ-ਨਾਲ ਹੋਰ ਆਧੁਨਿਕ ਪਹਿਰਾਵਿਆਂ ਵਿੱਚ ਆਪਣੀ ਖਾਸ ਪਹਿਚਾਨ ਬਣਾ ਚੁੱਕੇ ਜਹੀਰ ਟੇਲਰ ਕੋਲ ਹੁਣ ਦੁਬਈ […]

Continue Reading

ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੀਤਾ ਰੋਸ ਮਾਰਚ

ਫਰੰਟ ਦੀ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਵਾਲੀ ਸਬ ਕਮੇਟੀ ਨਾਲ਼ ਮੀਟਿੰਗ ਤੈਅ ਪਟਿਆਲਾ 4 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿੱਚ ਲਗਾਏ ਤਿੰਨ ਦਿਨਾਂ ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਪਟਿਆਲਾ ਜ਼ਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਸਮੇਤ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। […]

Continue Reading

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ

ਭਾਜਪਾ ਨੇ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਭਾਜਪਾ ਨੇ ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ […]

Continue Reading

ਮੋਗਾ ‘ਚ ਨਾਮਜ਼ਦਗੀਆਂ ਦਾਖ਼ਲ ਕਰਾਉਣ ਵੇਲੇ ਉਮੀਦਵਾਰਾਂ ‘ਚ ਹੋਈ ਝੜਪ, ਚੱਲੀਆਂ ਗੋਲੀਆਂ

 ਮੋਗਾ ‘ਚ ਨਾਮਜ਼ਦਗੀਆਂ ਦਾਖ਼ਲ ਕਰਾਉਣ ਵੇਲੇ ਉਮੀਦਵਾਰਾਂ ‘ਚ ਹੋਈ ਝੜਪ, ਚੱਲੀਆਂ ਗੋਲੀਆਂ ਮੋਗਾ 4 ਅਕਤੂਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿੱਨ ਸੀ ਅਤੇ ਇਸ ਲਈ ਸਮਾਂ ਖ਼ਤਮ ਹੋ ਗਿਆ ਹੈ। ਖ਼ਬਰ ਇਹ ਆਈ ਹੈ ਕਿ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੀਆਂ ਫਾਈਲਾਂ […]

Continue Reading