ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਚੱਲੀਆਂ ਗੋਲੀਆਂ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਚੱਲੀਆਂ ਗੋਲੀਆਂ ਫ਼ਿਰੋਜ਼ਪੁਰ, 1 ਅਕਤੂਬਰ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਬਲਾਕ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਇੱਕ ਵਿਅਕਤੀ ਨੇ ਪਿਸਤੌਲ ਨਾਲ ਗੋਲੀਆਂ ਚਲਾ ਕੇ ਸਨਸਨੀ ਮਚਾ ਦਿੱਤੀ ਹੈ। ਗੋਲੀ ਚਲਾਉਣ ਵਾਲਾ ਸਾਬਕਾ ਸਰਪੰਚ ਹੈ।ਦੱਸ ਦੇਈਏ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ। ਅੱਜ ਵੀ ਕੁਝ ਲੋਕ […]
Continue Reading