ਭਾਜਪਾ ਨੇਤਾ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗ ਪਏ

ਜਲੰਧਰ 24 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ ਗਈ। ਉਹ ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਬੇਹੋਸ਼ ਹੋ ਗਏ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਉਹ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਆਰਓਬੀ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਗਏ ਸਨ। ਜਿਵੇਂ ਹੀ ਉਹ ਬੇਹੋਸ਼ ਹੋਏ, […]

Continue Reading

ਆਸ਼ਾ ਵਰਕਰਾਂ ਲਈ ਹਾਦਸੇ‘ਚ ਮੌਤ ‘ਤੇ 30 ਲੱਖ ਅਤੇ ਕੁਦਰਤੀ ਮੌਤ‘ਤੇ 5 ਲੱਖ ਦਾ ਬੀਮਾ ਕਵਰ ਮਿਲੇਗਾ: ਹਰਪਾਲ ਚੀਮਾ

ਵਿੱਤ ਮੰਤਰੀ ਚੀਮਾ ਵੱਲੋਂ 7 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਚੰਡੀਗੜ੍ਹ, 24 ਜੂਨ ,ਬੋਲੇ ਪੰਜਾਬ ਬਿਊਰੋ; ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ, ਪੰਜਾਬ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਐਡਵੋਕੇਟਹਰਪਾਲ ਸਿੰਘ ਚੀਮਾ ਦਾ ਉਨ੍ਹਾਂ ਨੂੰ ਇੱਕ ਇਤਿਹਾਸਕ ਜੀਵਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਵਿੱਚ ਨਿਭਾਈ ਅਹਿਮ ਭੂਮਿਕਾ ਲਈ ਰਸਮੀਤੌਰ ‘ਤੇ ਡੂੰਘਾ ਧੰਨਵਾਦ ਪ੍ਰਗਟਾਇਆ। […]

Continue Reading

ਭਗਵੰਤ ਮਾਨ ਸਰਕਾਰ ਨੇ ਸਰਪੰਚਾਂ ਦਾ ਮਾਣ ਭੱਤਾ ਵਧਾਇਆ

ਬਠਿੰਡਾ, 24 ਜੂਨ ,ਬੋਲੇ ਪੰਜਾਬ ਬਿਊਰੋ; ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਲਈ ਇੱਕ ਬਹੁਤ ਹੀ ਵੱਡਾ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਬਠਿੰਡਾ ਵਿੱਚ ਆਯੋਜਿਤਵਿਸ਼ੇਸ਼ ‘ਸਰਪੰਚ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਸਰਪੰਚਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦਾਮਾਣਭੱਤਾ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 24 ਜੂਨ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ […]

Continue Reading

ਗੁਰੂਸਾਹਿਬ ਦੀ ਬੇਅਦਬੀ ‘ਤੇ ਪਰਦਾ ਪਾਉਣ ਲਈ 10 ਲੱਖ ਰੁਪਏ ਦੀ ਜਾਅਲੀ ਫੋਰੈਂਸਿਕ ਰਿਪੋਰਟ ਦੀ ਸਾਜ਼ਿਸ਼ ਨੂੰ ਲੈਕੇ ਵਿਜੇਇੰਦਰ ਸਿੰਗਲਾ ਅਤੇ ਹੋਰ ਆਗੂਆਂ ਨੇ CM MANN ‘ਤੇ ਤਿੱਖਾ ਹਮਲਾ ਬੋਲਦੇ ਹੋਏ ਅਸਤੀਫ਼ੇ ਦੀ ਕੀਤੀ ਮੰਗ

ਚੰਡੀਗੜ੍ਹ 24 ਜੂਨ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਸਾਂਸਦ ਅਤੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹੋਰਨਾਂ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿੱਚ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਕਾਂਗਰਸੀ ਆਗੂਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਸੱਤਾ […]

Continue Reading

‘ਗੁਰੂ ਦੋਖੀ’ ਟਿੱਪਣੀ ’ਤੇ ਇੰਡਸ ਕੈਨੇਡਾ ਫਾਊਂਡੇਸ਼ਨ ਵੱਲੋਂ  ਪ੍ਰਗਟ ਕਿਤੀ ਆਪਤੀ,, ਐੱਸਜੀਪੀਸੀ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ 

ਚੰਡੀਗੜ੍ਹ 24 ਬੋਲੇ ਪੰਜਾਬ ਬਿਊਰੋ; ਵਿਦੇਸ਼ਾਂ ਵਿੱਚ ਭਾਰਤੀ ਮੂਲ ਦੇ ਪ੍ਰਵਾਸੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੀ ਇੰਡਸ ਕੈਨੇਡਾ ਫਾਊਂਡੇਸ਼ਨ (ਆਈਸੀਐੱਫ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਕੁਲਦੀਪ ਸਿੰਘ ਗੜਗੱਜ ਦੇ ਹਾਲੀਆ ਬਿਆਨਾਂ ਅਤੇ ਕਾਰਜਸ਼ੈਲੀ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਫਾਊਂਡੇਸ਼ਨ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਕ੍ਰਮਾਂ ਕਾਰਨ […]

Continue Reading

ਚੰਡੀਗੜ੍ਹ ਵਿੱਚ ਤਾਮਿਲ ਨੌਜਵਾਨਾਂ ਲਈ ਸਿੱਖ ਫਲਸਫੇ ਬਾਰੇ ਵਿਸ਼ੇਸ਼ ਸਿਖਲਾਈ ਕੈਂਪ

‘ਕੈਪਟੀਵੇਟਿੰਗ ਦਿ ਸਿੰਪਲ ਹਾਰਟਡ’ ਕਿਤਾਬ ਰਾਹੀਂ ਸਿੱਖ ਸਿਧਾਂਤਾਂ ਦੀ ਸਰਲ ਵਿਆਖਿਆ ਚੰਡੀਗੜ੍ਹ, 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਤਾਮਿਲਨਾਡੂ ਵਿੱਚ ਸਿੱਖ ਸੱਭਿਆਚਾਰ ਅਤੇ ਫਲਸਫੇ ਪ੍ਰਤੀ ਵਧ ਰਹੀ ਦਿਲਚਸਪੀ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵਸਦੇ ਤਾਮਿਲ ਭਾਈਚਾਰੇ ਲਈ ਸਿੱਖ ਫਲਸਫੇ ਬਾਰੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਕਰਵਾਇਆ ਗਿਆ। ਇਹ ਕੈਂਪ ਸ੍ਰੀ ਕੇਂਦਰੀ ਸਿੰਘ ਸਭਾ ਵਿੱਚ ਆਯੋਜਿਤ ਕੀਤਾ […]

Continue Reading

ਫੀਲਡ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਦਫਤਰਾਂ ਅੱਗੇ ਰੋਸ ਰੈਲੀ ਕਰਕੇ ਸਰਕਾਰ ਨੂੰ ਭੇਜੇ ਮੰਗ ਪੱਤਰ

21 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਬਠਿੰਡਾ ਤੋਂ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਬਠਿੰਡਾ 24 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਠਿੰਡਾ ਵੱਲ਼ੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਅਗਵਾਈ ਵਿੱਚ ਜਲ ਸਪਲਾਈ […]

Continue Reading

ਪੰਜਾਬ ਦੇ ਹਾਲਾਤਾਂ, ਸਿੱਖ ਹੱਕਾਂ ਦੇ ਨਾਲ ਇਤਿਹਾਸਿਕ ਚੇਤਨਾ ‘ਤੇ ਲੁਧਿਆਣਾ ਵਿਚ ਹੋਇਆ ਗੰਭੀਰ ਮੰਥਨ

ਨਵੀਂ ਦਿੱਲੀ 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਡਾ. ਬੀ.ਆਰ. ਅੰਬੇਡਕਰ ਭਵਨ, ਲੁਧਿਆਣਾ ਵਿਖੇ ਬਹੁਜਨ ਦ੍ਰਾਵਿੜ ਪਾਰਟੀ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕੌਮੀ ਪ੍ਰਧਾਨ ਜੀਵਨ ਸਿੰਘ ਤਾਮਿਲ, ਤੀਰਥ ਸਿੰਘ, ਇੰਦਰਜੀਤ ਸਿੰਘ, ਡਾ. ਬਿਬੇਕ ਕੁਮਾਰ, ਮਕਸੂਦਲ ਹਕ ਮਲੇਰਕੋਟਲਾ, […]

Continue Reading

ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ‘ਚ ਵਿਸ਼ਾਲ ਬੈਨਰ ਲਗਾਇਆ, ਕੌਮ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 24 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਅਤੇ ਸਿੱਖ ਨਸਲਕੁਸ਼ੀ ਦੀ ਯਾਦ ਨੂੰ ਸਮਰਪਿਤ ਬੈਲਜੀਅਮ ਸਥਿਤ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਵਿਖੇ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਵੱਡੇ ਆਕਾਰ ਦਾ ਇਤਿਹਾਸਕ ਬੈਨਰ ਲਗਾਇਆ ਗਿਆ। ਇਸ ਮੌਕੇ ਫੌਜੀ ਹਮਲੇ ਤੋਂ […]

Continue Reading