ਕੈਬਨਿਟ ਮੰਤਰੀ ਈ.ਟੀ.ਓ ਨੇ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ, 346.28 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਕੰਮ
ਕੈਬਨਿਟ ਮੰਤਰੀ ਈ.ਟੀ.ਓ ਨੇ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ, 346.28 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਕੰਮ ਤਰਨ ਤਾਰਨ, 15 ਸਤੰਬਰ ,ਬੋਲੇ ਪੰਜਾਬ ਬਿਊਰੋ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਦੀ ਮੌਜੂਦਗੀ ਵਿੱਚ ਨਾਰਲੀ-ਛੀਨਾ ਬਿਧੀ […]
Continue Reading