ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ
ਪੰਜਾਬ ‘ਚ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, ਮਾਂ-ਪੁੱਤ ਦੀ ਮੌਤ,ਬੱਚਾ ਜ਼ਖਮੀ ਜੰਡਿਆਲਾ ਗੁਰੂ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਹਾਦਸੇ ‘ਚ ਇੱਕ ਬੱਚਾ ਜ਼ਖਮੀ ਦੱਸਿਆ ਜਾ ਰਿਹਾ […]
Continue Reading