ਦੇਸ਼ ਭਗਤ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਖੇਲੋ ਇੰਡੀਆ ਬੀਚ ਗੇਮਜ਼-2025 ਵਿੱਚ ਜਿੱਤਿਆ ਸੋਨ ਤਮਗਾ

ਮੰਡੀ ਗੋਬਿੰਦਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਇਸਦੀ ਇੱਕ ਵਿਦਿਆਰਥਣ, ਮਿਸ ਵਰਸ਼ਾ ਨੇ 19 ਤੋਂ 24 ਮਈ ਤੱਕ (ਦੀਉ ) ਦੀਵ ਵਿੱਚ ਆਯੋਜਿਤ ਖੇਲੋ ਇੰਡੀਆ ਬੀਚ ਗੇਮਜ਼-2025 ਵਿੱਚ ਪੇਨਕਾਕ ਸਿਲਾਟ ਵਿੱਚ ਸੋਨ ਤਮਗਾ (ਗੋਲਡ ਮੈਡਲ) ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਇਹ ਸ਼ਾਨਦਾਰ […]

Continue Reading

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਜਗਰਾਉਂ ਵਿਖੇ ਕੱਢੀ ਵਿਸ਼ਾਲ ਰੈਲੀ

ਜਗਰਾਓਂ, 2 ਜੂਨ,ਬੋਲੇ ਪੰਜਾਬ ਬਿਊਰੋ;ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ‘ਤੇ ਅੱਜ ਸੋਮਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ ਅਤੇ ਔਰਤਾਂ ਨੇ ਹਿੱਸਾ ਲਿਆ। ਰੈਲੀ ਵਿੱਚ ਕਿਸਾਨ-ਮਜ਼ਦੂਰ ਸੰਗਠਨਾਂ ਦੇ ਨਾਲ-ਨਾਲ ਕੈਂਸਰ ਫੈਲਾਉਣ ਵਾਲੀਆਂ ਗੈਸ ਫੈਕਟਰੀਆਂ ਵਿਰੁੱਧ ਤਾਲਮੇਲ ਕਮੇਟੀ ਦੇ […]

Continue Reading

ਨਸ਼ੇ ਦੀ ਓਵਰਡੋਜ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ

ਜੈਤੋ, 2 ਜੂਨ,ਬੋਲੇ ਪੰਜਾਬ ਬਿਊਰੋ;ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜੀਕਪੂਰਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਨਸ਼ਾ ਕਰਨ ਦਾ ਆਦੀ ਇਕ ਨੌਜਵਾਨ, 22 ਸਾਲਾ ਮਨਪ੍ਰੀਤ ਸਿੰਘ ਉਰਫ਼ ਮਣੀ ਪੁੱਤਰ ਸਾਰਜ ਸਿੰਘ ਦੀ, ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ।ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ। ਕੁਝ ਸਾਲ ਪਹਿਲਾਂ ਉਸਦੇ ਪਿਤਾ […]

Continue Reading

ਪੁਲਸ ਨੇ ਭੋਗਪੁਰ ਸੀ.ਐਨ.ਜੀ. ਪਲਾਂਟ ਦਾ ਵਿਰੋਧ ਕਰਨ ਵਾਲੇ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

ਭੋਗਪੁਰ, 2 ਜੂਨ,ਬੋਲੇ ਪੰਜਾਬ ਬਿਊਰੋ;ਭੋਗਪੁਰ ਦੇ ਲੋਕਾਂ ਵਲੋਂ ਕਾਫ਼ੀ ਸਮੇਂ ਤੋਂ ਸੀ.ਐਨ.ਜੀ. ਪਲਾਂਟ ਦੇ ਕੀਤੇ ਜਾ ਰਹੇ ਵਿਰੋਧ ਨੇ ਅੱਜ ਸਵੇਰੇ ਇਕ ਨਵਾਂ ਮੋੜ ਲੈ ਲਿਆ। ਪ੍ਰਸ਼ਾਸਨ ਨੇ ਪਲਾਂਟ ਦਾ ਕੰਮ ਚਲਾਉਣ ਲਈ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ। ਇਲਾਕੇ ਦੇ ਲੋਕਾਂ ਨੇ ਜਿੱਥੇ ਇਸ ਪਲਾਂਟ ਨੂੰ ਆਪਣੀ ਸਿਹਤ ਅਤੇ ਵਾਤਾਵਰਣ ਲਈ ਖ਼ਤਰਾ ਦੱਸਦੇ ਹੋਏ […]

Continue Reading

8 ਪਿਸਤੌਲਾਂ ਸਣੇ ਤਿੰਨ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 2 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਦਿਹਾਤੀ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਦੀ ਗੈਰਕਾਨੂੰਨੀ ਤਸਕਰੀ ਵਿੱਚ ਲਿਪਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਕੋਲੋਂ ਅੱਠ ਪਿਸਤੌਲ, ਦਸ ਗੋਲੀਆਂ, ਤਿੰਨ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਥਾਣਾ ਲੋਪੋਕੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।ਐਸ.ਐਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ […]

Continue Reading

ਤਿੰਨ ਨਸ਼ਾ ਤਸਕਰ ਗ੍ਰਿਫਤਾਰ, ਹੈਰੋਇਨ ਤੇ ਅਫੀਮ ਬਰਾਮਦ

ਲੁਧਿਆਣਾ, 2 ਜੂਨ,ਬੋਲੇ ਪੰਜਾਬ ਬਿਊਰੋ;ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਨਸ਼ਾ ਤਸਕਰੀ ਰੋਕਣ ਲਈ ਚਲਾਈ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀ ਗੁਰਜੀਤ ਸਿੰਘ ਦੇ ਅਨੁਸਾਰ, ਇੱਕ ਗੁਪਤ ਜਾਣਕਾਰੀ ਦੇ ਆਧਾਰ ’ਤੇ ਚੀਮਾ ਚੌਕ ਨੇੜੇ ਪਾਰਕ ਤੋਂ ਟਿੱਬਾ ਰੋਡ ਦੇ ਮੁਹੰਮਦ ਪ੍ਰਵੇਜ਼ ਅਤੇ ਕਨੇਜਾ ਕਾਲੋਨੀ ਦੇ ਹਰਮਿੰਦਰ ਸਿੰਘ ਨੂੰ ਫੜਿਆ […]

Continue Reading

ਤਮਾਸ਼ਾ ਇਹ ਹਿੰਦੋਸਤਾਨ !

ਤਮਾਸ਼ਾ ਇਹ ਹਿੰਦੋਸਤਾਨ !ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਤੇ ਜਦੋਂ ਅਸੀਂ ਆਪਣੇ ਦੇਸ਼ ਵੱਲ ਧਿਆਨ ਕਰਦੇ ਹਾਂ ਤਾਂ ਸਾਡਾ ਸਿਰ ਸ਼ਰਮ ਨਾਲ ਝੁੱਕ ਜਾਂਦਾ ਹੈ। ਅਸੀਂ ਸੋਚਦੇ ਹਾਂ ਕਿ ਸਾਡੇ ਗ਼ਦਰੀ ਬਾਬਿਆਂ ਤੇ ਯੋਧਿਆਂ ਨੇ ਇਸ ਲਈ ਕੁਰਬਾਨੀਆਂ ਦਿੱਤੀਆਂ ਸਨ ਕਿ ਉਹਨਾਂ ਨੇ ਅੰਗਰੇਜ਼ਾਂ ਨੂੰ ਭਾਰਤ ਵਿੱਚੋਂ ਭਜਾਉਣਾ ਸੀ। ਉਹਨਾਂ ਨੂੰ ਇਹ ਨਹੀਂ ਸੀ […]

Continue Reading

ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ

ਪਟਿਆਲਾ, 2 ਜੂਨ,ਬੋਲੇ ਪੰਜਾਬ ਬਿਊਰੋ;ਪਟਿਆਲਾ ਪੁਲਿਸ ਨੇ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਸਖ਼ਤ ਕਾਰਵਾਈ ਕੀਤੀ। ਪੁਲਿਸ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਰਮਾਜ਼ਰਾ ਵਿੱਚ ਪੰਚਾਇਤੀ ਜ਼ਮੀਨ ‘ਤੇ ਇੱਕ ਬਦਨਾਮ ਨਸ਼ਾ ਤਸਕਰ ਵੱਲੋਂ ਬਣਾਏ ਗਏ ਗੈਰ-ਕਾਨੂੰਨੀ ਘਰ ਨੂੰ ਪੀਲੇ ਪੰਜੇ ਦੀ ਵਰਤੋਂ ਕਰਕੇ ਢਾਹ ਦਿੱਤਇਸ ਮੌਕੇ ਐਸਐਸਪੀ ਵਰੂਣ ਸ਼ਰਮਾ ਨੇ ਦੱਸਿਆ ਕਿ ਸ਼ੇਰਮਾਜ਼ਰਾ ਪਿੰਡ, ਜੋ ਕਦੇ ਨਸ਼ਿਆਂ […]

Continue Reading

ਲੁਧਿਆਣਾ ਦੇ ਹੋਟਲ ‘ਚ ਠਹਿਰੇ ਵਪਾਰੀ ਦੇ 50 ਹਜ਼ਾਰ ਰੁਪਏ ਚੋਰੀ

ਲੁਧਿਆਣਾ, 2 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਘੰਟਾਘਰ ਇਲਾਕੇ ਵਿੱਚ ਇੱਕ ਹੋਟਲ ਵਿੱਚ ਠਹਿਰੇ ਦਿੱਲੀ ਦੇ ਇੱਕ ਵਪਾਰੀ ਨਾਲ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਕਾਰੋਬਾਰੀ ਦਾ ਦੋਸ਼ ਹੈ ਕਿ ਇੱਕ ਹੋਟਲ ਅਟੈਂਡੈਂਟ ਨੇ ਉਸਦੇ ਬੈਗ ਵਿੱਚੋਂ 50 ਹਜ਼ਾਰ ਰੁਪਏ ਚੋਰੀ ਕਰ ਲਏ ਅਤੇ ਮੌਕੇ ਤੋਂ ਫਰਾਰ ਹੋ ਗਿਆ।ਦਿੱਲੀ ਦੇ ਇੱਕ ਵਪਾਰੀ ਵਿਨੋਦ ਨੇ ਦੱਸਿਆ ਕਿ […]

Continue Reading

ਦੋਰਾਹਾ ਰੇਲਵੇ ਸਟੇਸ਼ਨ ਨੇੜੇ ਟਰੇਨ ਨਾਲ ਟਕਰਾ ਕੇ ਅਣਪਛਾਤੇ ਨੌਜਵਾਨ ਦੀ ਮੌਤ

ਦੋਰਾਹਾ, 2 ਜੂਨ,ਬੋਲੇ ਪੰਜਾਬ ਬਿਊਰੋ;ਬੀਤੀ ਸ਼ਾਮ ਅੰਬਾਲਾ-ਲੁਧਿਆਣਾ ਰੇਲਵੇ ਲਾਈਨ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈਸ ਟ੍ਰੇਨ (ਨੰਬਰ 12053) ਦੀ ਟੱਕਰ ਲੱਗਣ ਨਾਲ ਇੱਕ ਅਣਪਛਾਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਹ ਹਾਦਸਾ ਦੋਰਾਹਾ ਰੇਲਵੇ ਸਟੇਸ਼ਨ ਯਾਰਡ ਨੇੜੇ ਕਿਲੋਮੀਟਰ ਨੰਬਰ 352-31/33 ‘ਤੇ ਵਾਪਰਿਆ। ਮੌਕੇ ‘ਤੇ ਪਹੁੰਚੀ ਜੀਆਰਪੀ (ਰੇਲਵੇ ਪੁਲਿਸ) ਨੇ ਦੱਸਿਆ ਕਿ […]

Continue Reading