ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਨੇ ਮੁਲਜ਼ਮਾਂ ਦੀ ਕੀਤੀ ਸ਼ਨਾਖਤ
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗਵਾਹ ਨੇ ਮੁਲਜ਼ਮਾਂ ਦੀ ਕੀਤੀ ਸ਼ਨਾਖਤ ਮਾਨਸਾ, 31 ਅਗਸਤ ,ਬੋਲੇ ਪੰਜਾਬ ਬਿਊਰੋ : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਦੀ ਅਦਾਲਤ ਦੇ ਵਿੱਚ ਪੇਸ਼ੀ ਹੋਈ। ਸਿੱਧੂ ਮੂਸੇਵਾਲਾ ਕਤਲ ਕੇਸ ਵਿਚ 4 ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਗਵਾਹਾਂ ਨੇ […]
Continue Reading