ਸ਼ਿਵ ਸ਼ਕਤੀ ਮੰਦਰ ਸੈਕਟਰ-66 ਵਿਖੇ ਸ਼੍ਰੀਮਦ ਭਾਗਵਤ ਕਥਾ ਅਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਮੰਦਰ ਕਮੇਟੀ, ਮੇਰਾ ਪਰਿਵਾਰ, ਮੈਂ ਹਰ ਸਮੇਂ ਮਦਦ ਕਰਨ ਲਈ ਤਿਆਰ ਹਾਂ, ਮੈਂ ਮੁੱਖ ਮੰਤਰੀ ਪੰਜਾਬ ਨੂੰ ਗਾਂ ਨੂੰ ਰਾਸ਼ਟਰ ਦਾ ਦਰਜਾ ਦੇਣ ਦੀ ਸਿਫਾਰਸ਼ ਕਰਾਂਗਾ: ਵਿਧਾਇਕ ਕੁਲਵੰਤ ਸਿੰਘ ਮੋਹਾਲੀ, 27 ਅਗਸਤ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਸੈਕਟਰ-66 ਸਥਿਤ ਸ਼ਿਵ ਸ਼ਕਤੀ ਮੰਦਿਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼੍ਰੀਮਦ ਭਾਗਵਤ ਕਥਾ ਦਾ […]

Continue Reading

ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਦੀ ਸਾਂਝੀ ਮੀਟਿੰਗ ਕੀਤੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਧ ਤੋਂ ਵਧ ਪਰਾਲੀ ਸੰਭਾਲ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ ,ਬੋਲੇ ਪੰਜਾਬ ਬਿਊਰੋ : ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ […]

Continue Reading

ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਰੋਸ ਰੈਲੀ-ਆਇਸਾ

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀ‌ਟੀ‌ਏ‌ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ÷ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਮਾਨਸਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ […]

Continue Reading

ਕਨੇਡਾ ਸਰਕਾਰ ਆਰਜੀ ਕਾਮਿਆਂ ਦੀ ਗਿਣਤੀ ਵਿੱਚ ਕਰੇਗੀ ਵੱਡੀ ਕਟੌਤੀ ਪੰਜਾਬੀਆਂ ਨੂੰ ਹੋਵੇਗਾ ਨੁਕਸਾਨ

ਕਨੇਡਾ ਸਰਕਾਰ ਆਰਜੀ ਕਾਮਿਆਂ ਦੀ ਗਿਣਤੀ ਵਿੱਚ ਕਰੇਗੀ ਵੱਡੀ ਕਟੌਤੀ ਪੰਜਾਬੀਆਂ ਨੂੰ ਹੋਵੇਗਾ ਨੁਕਸਾਨ ਕੈਨੇਡਾ 27 ਅਗਸਤ ,ਬੋਲੇ ਪੰਜਾਬ ਬਿਊਰੋ : ਕਨੇਡਾ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ। ਜਿਸ ਦਾ ਸਿੱਧਾ ਅਸਰ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਉੱਪਰ ਪਵੇਗਾ। ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਸੀਂ ਕਨੇਡਾ ਵਿੱਚ […]

Continue Reading

ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦਿਹਾਂਤ

ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਦਿਹਾਂਤ ਲੁਧਿਆਣਾ, 27 ਅਗਸਤ,ਬੋਲੇ ਪੰਜਾਬ ਬਿਊਰੋ : ਪ੍ਰਸਿੱਧ ਗੀਤਕਾਰ ਚਤਰ ਸਿੰਘ ਪਰਵਾਨਾ ਅੱਜ ਸਵੇਰੇ 7 ਵਜੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।ਪਰਿਵਾਰਕ ਸੂਤਰਾਂ ਅਨੁਸਾਰ ਇਸ ਗੱਲ ਦੀ ਪੁਸ਼ਟੀ ਗੁਰਮੀਤ ਸਿੰਘ ਸੇਖੇ (ਬੜੂੰਦੀ), ਤੁੰਬੀ ਮੇਕਰ ਅਤੇ ਮਾਸਟਰ ਬਲਤੇਜ ਸਿੰਘ ਸਰਾਂ (ਪੱਖੇਵਾਲ) ਨੇ ਕੀਤੀ ਹੈ। ਵਰਨਣਯੋਗ ਹੈ ਕਿ ਇਸ ਸਮੇਂ ਉਹ […]

Continue Reading

ਪੰਜਾਬ ‘ਚ ਨਸ਼ੇੜੀ ਬੇਖੌਫ, ਨਸ਼ਾ ਕਰਨੋ ਟੋਕਣ ‘ਤੇ ਹੋਮਗਾਰਡ ਨਾਲ ਪਰਿਵਾਰ ਸਮੇਤ ਕੁੱਟਮਾਰ

ਪੰਜਾਬ ‘ਚ ਨਸ਼ੇੜੀ ਬੇਖੌਫ, ਨਸ਼ਾ ਕਰਨੋ ਟੋਕਣ ‘ਤੇ ਹੋਮਗਾਰਡ ਨਾਲ ਪਰਿਵਾਰ ਸਮੇਤ ਕੁੱਟਮਾਰ ਲੁਧਿਆਣਾ, 27 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਸ਼ਹਿਰ ਦੇ ਚੀਮਾ ਚੌਕ ਨੇੜੇ ਸਥਿਤ ਘੋੜਾ ਛਾਪ ਕਲੋਨੀ ਅਕਸਰ ਚਿੱਟਾ ਵੇਚਣ ਲਈ ਮਸ਼ਹੂਰ ਹੈ। ਪੁਲਿਸ ਇਸ ਕਲੋਨੀ ਵਿੱਚ ਕਈ ਵਾਰ ਛਾਪੇਮਾਰੀ ਕਰ ਚੁੱਕੀ ਹੈ ਪਰ ਪੁਲਿਸ ਨੂੰ ਬਹੁਤੀ ਸਫ਼ਲਤਾ ਨਹੀਂ ਮਿਲੀ। ਬੀਤੀ ਰਾਤ ਪੁਲਿਸ […]

Continue Reading

ਲੁਟੇਰਿਆਂ ਨੇ ਦੁਕਾਨਦਾਰ ‘ਤੇ ਗੋਲੀਆਂ ਚਲਾਈਆਂ

ਲੁਟੇਰਿਆਂ ਨੇ ਦੁਕਾਨਦਾਰ ‘ਤੇ ਗੋਲੀਆਂ ਚਲਾਈਆਂ ਮੋਗਾ, 27 ਅਗਸਤ,ਬੋਲੇ ਪੰਜਾਬ ਬਿਊਰੋ : ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਹਿਰ ਦੇ ਹਰ ਚੌਰਾਹੇ ’ਤੇ ਪੁਲੀਸ ਦਾ ਸਖ਼ਤ ਪਹਿਰਾ ਸੀ ਪਰ ਇਸ ਦੇ ਬਾਵਜੂਦ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਕਾਮਯਾਬ ਹੋ ਗਏ। ਸ਼ੇਖੂਵਾਲਾ ਚੌਕ ਤੋਂ ਕੁਝ ਦੂਰੀ ‘ਤੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਇਕ ਦੁਕਾਨਦਾਰ ਨੂੰ ਪਿਸਤੌਲ ਤਾਣ ਕੇ […]

Continue Reading

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਸਮਾਣਾ, 27 ਅਗਸਤ,ਬੋਲੇ ਪੰਜਾਬ ਬਿਊਰੋ : ਕੈਨੇਡਾ ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।ਸਮਾਣਾ ਦੇ ਪਿੰਡ ਕਾਨਗੜ੍ਹ ਦਾ ਨੌਜਵਾਨ ਕੰਵਰਪਾਲ ਸਿੰਘ 25 ਅਗਸਤ 2022 ਨੂੰ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਉਸਦੀ ਪੜ੍ਹਾਈ ਉੱਥੇ ਪੂਰੀ ਹੋ ਗਈ ਸੀ ਅਤੇ ਉਸਨੂੰ ਡਿਗਰੀ ਮਿਲ […]

Continue Reading

ਸੜਕ ਹਾਦਸੇ ਵਿੱਚ ਡੇਢ ਸਾਲਾ ਬੱਚੀ ਦੀ ਮੌਤ

ਸੜਕ ਹਾਦਸੇ ਵਿੱਚ ਡੇਢ ਸਾਲਾ ਬੱਚੀ ਦੀ ਮੌਤ ਮੋਗਾ, 27 ਅਗਸਤ,ਬੋਲੇ ਪੰਜਾਬ ਬਿਊਰੋ: ਮੋਗਾ ਦੇ ਭਾਗ ਸਿਨੇਮਾ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਡੇਢ ਸਾਲ ਦੀ ਮਾਸੂਮ ਬੱਚੀ ਦੀ ਜਾਨ ਚਲੀ ਗਈ। ਇਹ ਹਾਦਸਾ ਬੀਤੀ ਰਾਤ ਵਾਪਰਿਆ, ਜਿਸ ਵਿੱਚ ਇੱਕ ਕੈਂਟਰ ਨੇ ਡੇਢ ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ। ਸਮਾਜ ਸੇਵਾ ਕਮੇਟੀ ਨੇ ਬੱਚੀ ਨੂੰ […]

Continue Reading

ਸੁਪਰੀਮ ਕੋਰਟ ‘ਚ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ‘ਚ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ ਨਵੀਂ ਦਿੱਲੀ, 27 ਅਗਸਤ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ’ਚ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ’ਚ ਸੁਣਵਾਈ ਕਰੇਗਾ। ਸੁਪਰੀਮ ਕੋਰਟ ‘ਚ ਇਸ ਤੋਂ ਪਹਿਲਾਂ 2 […]

Continue Reading