ਸ਼ੰਭੂ ਸਰਹੱਦ ਖੋਲ੍ਹਣ ਦਾ ਮਾਮਲਾ, ਕਿਸਾਨਾਂ ਤੇ ਪ੍ਰਸ਼ਾਸਨ ਦੀ ਦੂਜੀ ਮੀਟਿੰਗ ਵੀ ਬੇਸਿੱਟਾ ਰਹੀ

ਸ਼ੰਭੂ ਸਰਹੱਦ ਖੋਲ੍ਹਣ ਦਾ ਮਾਮਲਾ, ਕਿਸਾਨਾਂ ਤੇ ਪ੍ਰਸ਼ਾਸਨ ਦੀ ਦੂਜੀ ਮੀਟਿੰਗ ਵੀ ਬੇਸਿੱਟਾ ਰਹੀ ਚੰਡੀਗੜ੍ਹ 26 ਅਗਸਤ,ਬੋਲੇ ਪੰਜਾਬ ਬਿਊਰੋ : ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਦੂਜੀ ਵਾਰ ਪਟਿਆਲਾ ਪੁਲਿਸ ਦੀ ਅਹਿਮ ਮੀਟਿੰਗ ਹੋਈ। ਸਰਹੱਦ ਖੋਲ੍ਹਣ ਸਬੰਧੀ ਇਸ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਮੀਟਿੰਗ ਵਿੱਚ […]

Continue Reading

ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਕਰੀਬੀ ਨੇ ਕਿਹਾ ਅਲਵਿਦਾ

ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਕਰੀਬੀ ਨੇ ਕਿਹਾ ਅਲਵਿਦਾ ਚੰਡੀਗੜ੍ਹ, 26 ਅਗਸਤ ,ਬੋਲੇ ਪੰਜਾਬ ਬਿਊਰੋ : ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਅਕਾਲੀ ਆਗੂ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ […]

Continue Reading

ਪੰਜਾਬ ਦੇ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ: ਸਰਕਾਰ ਨੇ 4 ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ

ਪੰਜਾਬ ਦੇ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ: ਸਰਕਾਰ ਨੇ 4 ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ, 4 ਸਤੰਬਰ ਤੱਕ ਆਵੇਗੀ ਅਰਜ਼ੀਆਂ, 8 ਨੂੰ ਟੈਸਟ ਚੰਡੀਗੜ੍ਹ 26 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 545

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-Aug-2024,ਅੰਗ 545 AMRIT VELE DA HUKAMNAMA SRI DARBAR SAHIB, SRI AMRITSAR, ANG 545, 26-Aug-2024 ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ […]

Continue Reading

ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਮੌਤ

ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਮੌਤ ਮੋਹਾਲੀ 26 ਅਗਸਤ,ਬੋਲੇ ਪੰਜਾਬ ਬਿਊਰੋ : ਪਰਲ ਗਰੁੱਪ ਦੇ ਐਮ ਡੀ ਨਿਰਮਲ ਸਿੰਘ ਭੰਗੂ ਦੀ ਤਿਹਾੜ ਜੇਲ੍ਹ ‘ਚ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ ਰਾਤ 7.30 ਵਜੇ ਦੇ ਕਰੀਬ ਤਿਹਾੜ ਜੇਲ਼ ਦੇ ਹਸਪਤਾਲ ਵਿਚ ਉਨ੍ਹਾਂ ਆਪਣੇ ਆਖਰੀ ਸਾਹ ਲਏ । ਜੇਲ੍ਹ […]

Continue Reading

ਭਗਵੰਤ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਅਗਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਕਰ ਰਹੀ ਹੈ ਕੰਮ : ਡਾ. ਬਲਬੀਰ ਸਿੰਘ ਪਟਿਆਲਾ, 25 ਅਗਸਤ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਸ਼ੁਰੂ ਕੀਤੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਵਿੱਚਕਾਰ’ ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ‘ਚ ਲੋਕਾਂ ਨਾਲ […]

Continue Reading

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ  ਚੰਡੀਗੜ੍ਹ, 25 ਅਗਸਤ ,ਬੋਲੇ ਪੰਜਾਬ ਬਿਊਰੋ : ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ […]

Continue Reading

ਪੰਜਾਬ ‘ਚ ਬੀਐਸਐਫ ਦੀਆਂ ਮਹਿਲਾ ਜਵਾਨ ਹੋਣਗੀਆਂ ਤਾਇਨਾਤ

ਪੰਜਾਬ ‘ਚ ਬੀਐਸਐਫ ਦੀਆਂ ਮਹਿਲਾ ਜਵਾਨ ਹੋਣਗੀਆਂ ਤਾਇਨਾਤ ਅੰਮ੍ਰਿਤਸਰ, 25 ਅਗਸਤ,ਬੋਲੇ ਪੰਜਾਬ ਬਿਊਰੋ : ਸੀਮਾ ਸੁਰੱਖਿਆ ਬਲ (ਬੀਐਸਐਫ) ਦੀ ਇਕ ਹੋਰ ਬਟਾਲੀਅਨ ਪੰਜਾਬ ਵਿਚ ਤਾਇਨਾਤ ਕੀਤੀ ਜਾਵੇਗੀ। ਬਟਾਲੀਅਨ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ। ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਪਾਰ ਤੋਂ ਬਹੁਤ ਜ਼ਿਆਦਾ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਤਸਕਰੀ ਹੁੰਦੀ ਹੈ। ਡ੍ਰੋਨਾਂ ਰਾਹੀਂ ਨਸ਼ਿਆਂ […]

Continue Reading

ਗੁਰਦਾਸਪੁਰ: 11ਵੀਂ ਜਮਾਤ ਦੀ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ

ਗੁਰਦਾਸਪੁਰ: 11ਵੀਂ ਜਮਾਤ ਦੀ ਨਾਬਾਲਿਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ ਗੁਰਦਾਸਪੁਰ, 25 ਅਗਸਤ ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਫਿਲਹਾਲ ਮਾਂ ਅਤੇ ਬੱਚਾ ਬਿਲਕੁਲ ਠੀਕ ਹਨ। ਲੜਕੀ ਨਾਬਾਲਗ ਹੋਣ ਕਾਰਨ ਇਹ ਮਾਮਲਾ ਪੁਲਿਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਕੋਲ ਪਹੁੰਚ ਗਿਆ ਹੈ। ਦੋਵੇਂ ਧਿਰਾਂ […]

Continue Reading

ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 25 ਅਗਸਤ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਾਰਿਆਂ ਦੀ ਤੰਦਰੁਸਤੀ […]

Continue Reading