ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ

ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਕਈ ਬੱਚੇ ਜ਼ਖਮੀ ਜੈਪੁਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਜੈਪੁਰ ਦੇ ਬਿੰਦਾਕਾ ਇਲਾਕੇ ਦੇ ਸੂਰਜ ਨਗਰ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਦੋ ਸਕੂਲੀ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ 6 ਤੋਂ ਵੱਧ ਬੱਚੇ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਮਸਕਾਰ ਪਾਠਸ਼ਾਲਾ […]

Continue Reading

ਜਰਮਨੀ ਦੇ ਸੋਲਿੰਗੇਨ ‘ਚ ਸਮਾਗਮ ਦੌਰਾਨ ਭੀੜ ‘ਤੇ ਚਾਕੂ ਨਾਲ ਹਮਲਾ, ਤਿੰਨ ਲੋਕਾਂ ਦੀ ਮੌਤ, 9 ਜ਼ਖਮੀ

ਜਰਮਨੀ ਦੇ ਸੋਲਿੰਗੇਨ ‘ਚ ਸਮਾਗਮ ਦੌਰਾਨ ਭੀੜ ‘ਤੇ ਚਾਕੂ ਨਾਲ ਹਮਲਾ, ਤਿੰਨ ਲੋਕਾਂ ਦੀ ਮੌਤ, 9 ਜ਼ਖਮੀ ਬਰਲਿਨ, 24 ਅਗਸਤ,ਬੋਲੇ ਪੰਜਾਬ ਬਿਊਰੋ : ਪੱਛਮੀ ਜਰਮਨੀ ਦੇ ਸੋਲਿੰਗੇਨ ‘ਚ ਸ਼ੁੱਕਰਵਾਰ ਰਾਤ ਨੂੰ ਇਕ ਪ੍ਰੋਗਰਾਮ ਦੌਰਾਨ ਚਾਕੂ ਮਾਰ ਕੇ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਇਸ ਹਮਲੇ ‘ਚ 9 ਲੋਕ ਜ਼ਖਮੀ ਹੋਏ ਹਨ।ਜ਼ਖਮੀਆਂ ‘ਚੋਂ 4 […]

Continue Reading

ਸਿੱਖਿਆ ਵਿਭਾਗ ਦੀ ਤਰੱਕੀਆਂ ਅਤੇ ਬਦਲੀਆਂ ਸਬੰਧੀ ਢਿੱਲੀ ਕਾਰਗੁਜ਼ਾਰੀ ਤੋਂ ਅਧਿਆਪਕ ਪ੍ਰੇਸ਼ਾਨ: ਡੀ ਟੀ ਐੱਫ

ਬਦਲੀਆਂ ਅਤੇ ਤਰੱਕੀਆਂ ਲਈ ਊਠ ਦੇ ਬੁੱਲ੍ਹ ਡਿੱਗਣ ਵਾਂਗ ਉਡੀਕ ਰਹੇ ਹਨ ਅਧਿਆਪਕ: ਡੀ ਟੀ ਐੱਫ ਚੰਡੀਗੜ੍ਹ 24 ਅਗਸਤ,ਬੋਲੇ ਪੰਜਾਬ ਬਿਊਰੋ ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੁਆਰਾ ਤਰੱਕੀਆਂ ਅਤੇ ਬਦਲੀਆਂ ਦੇ ਸੰਬੰਧ ਵਿੱਚ ਕੋਈ ਕਾਰਵਾਈ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ […]

Continue Reading

ਚਿੱਪ ਵਾਲਾ ਸਮਾਰਟ ਮੀਟਰ ਲਗਾਉਣ ਲਈ ਆਏ ਪਾਵਰਕੌਮ ਮੁਲਾਜ਼ਮਾਂ ਦਾ ਘਿਰਾਓ

ਚਿੱਪ ਵਾਲਾ ਸਮਾਰਟ ਮੀਟਰ ਲਗਾਉਣ ਲਈ ਆਏ ਪਾਵਰਕੌਮ ਮੁਲਾਜ਼ਮਾਂ ਦਾ ਘਿਰਾਓ ਭਵਾਨੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਭਵਾਨੀਗੜ੍ਹ ਇਕਾਈ ਨੇ ਪ੍ਰਧਾਨ ਬੇਅੰਤ ਸਿੰਘ ਬੱਬੂ ਦੀ ਅਗਵਾਈ ਹੇਠ ਪਿੰਡ ਬਟਾਰੀਆਣਾ ਵਿੱਚ ਪਾਣੀ ਵਾਲੀ ਟੈਂਕੀ ’ਤੇ ਚਿੱਪ ਵਾਲਾ ਸਮਾਰਟ ਮੀਟਰ ਲਗਾਉਣ ਲਈ ਆਏ ਪਾਵਰਕੌਮ ਮੁਲਾਜ਼ਮਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। […]

Continue Reading

ਚੱਲਦੀ ਥਾਰ ਨੂੰ ਲੱਗੀ ਅੱਗ

ਚੱਲਦੀ ਥਾਰ ਨੂੰ ਲੱਗੀ ਅੱਗ ਜਲੰਧਰ, 24 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਇੱਕ ਚੱਲਦੀ ਥਾਰ ਵਿੱਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਚਿੱਕ-ਚਿਕ ਚੌਂਕ ਦੇ ਕੋਲ ਸੜਕ ਦੇ ਵਿਚਕਾਰ ਇੱਕ ਥਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਮੌਕੇ ‘ਤੇ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮੱਚ ਗਈ।ਪਤਾ ਲੱਗਾ […]

Continue Reading

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਇਸੇ ਮਹੀਨੇ ਸੁਣਨ ਨੂੰ ਮਿਲੇਗਾ ਨਵਾਂ ਗੀਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਇਸੇ ਮਹੀਨੇ ਸੁਣਨ ਨੂੰ ਮਿਲੇਗਾ ਨਵਾਂ ਗੀਤ ਮਾਨਸਾ, 24 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਜਲਦੀ ਹੀ ਮੂਸੇਵਾਲਾ ਦਾ ਨਵਾਂ ਗੀਤ ਸੁਣਨ ਨੂੰ ਮਿਲੇਗਾ। ਮੂਸੇਵਾਲਾ ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਪਰਿਵਾਰ ਨੇ ਸਿੱਧੂ ਮੂਸੇਵਾਲਾ ਦੇ ਸੋਸ਼ਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 446

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 446, ਮਿਤੀ 24-Aug-2024 Amritvele da Hukamnama Sri Darbar Sahib, Sri Amritsar, Ang 446, 24-Aug-2024 ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ […]

Continue Reading

ਰਾਜਨੀਤਕ ਪਾਰਟੀਆਂ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ: ਵਧੀਕ ਜ਼ਿਲਾ ਚੋਣ ਅਫਸਰ

ਰਾਜਨੀਤਕ ਪਾਰਟੀਆਂ ਡੋਰ-ਟੂ-ਡੋਰ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ: ਵਧੀਕ ਜ਼ਿਲਾ ਚੋਣ ਅਫਸਰ ਐਸ.ਏ.ਐਸ.ਨਗਰ, 23 ਅਗਸਤ ,ਬੋਲੇ ਪੰਜਾਬ ਬਿਊਰੋ : ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਰਾਜ ਸ਼ਿਆਮ ਤਿੜਕੇ,ਆਈ.ਏ.ਐਸ., ਐਸ.ਏ.ਐਸ.ਨਗਰ ਨੇ ਕਲ੍ਹ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਡੋਰ ਟੂ ਡੋਰ ਸਰਵੇ ਸਬੰਧੀ ਰਾਜਨੀਤਕ ਪਾਰਟੀਆਂ […]

Continue Reading

ਮੋਹਾਲੀ ਬਲਾਕ ਦੇ ਪਿੰਡ ਮਨੌਲੀ ’ਚ ਲਾਏ ਕੈਂਪ ’ਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ

ਮੋਹਾਲੀ ਬਲਾਕ ਦੇ ਪਿੰਡ ਮਨੌਲੀ ’ਚ ਲਾਏ ਕੈਂਪ ’ਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਐੱਸ ਏ ਐੱਸ ਨਗਰ, 23 ਅਗਸਤ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ ਸ਼ੁਰੂ ਕੀਤੇ ਗਏ ਕੈਪਾਂ ਦੀ ਲੜੀ ਵਜੋਂ ਮੋਹਾਲੀ ਬਲਾਕ ਦੇ ਪਿੰਡ ਮਨੌਲੀ ਵਿਖੇ […]

Continue Reading

ਏ.ਡੀ.ਸੀ. ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ […]

Continue Reading