ਦੇਸ਼ ਭਗਤ ਯੂਨੀਵਰਸਿਟੀ ਨੇ ਕੈਂਪਸ ਵਿੱਚ ਸੱਭਿਆਚਾਰਕ ਅਤੇ ਅਧਿਆਤਮਿਕ ਪ੍ਰੋਗਰਾਮਾਂ ਨਾਲ ਬੁੱਧ ਪੂਰਨਿਮਾ ਮਨਾਈ

ਮੰਡੀ ਗੋਬਿੰਦਗੜ੍ਹ, 12 ਮਈ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਅੱਜ ਆਪਣੇ ਕੈਂਪਸ ਵਿੱਚ ਬੁੱਧ ਪੂਰਨਿਮਾ, ਜੋ ਕਿ ਭਗਵਾਨ ਬੁੱਧ ਦੇ ਜਨਮ, ਗਿਆਨ ਪ੍ਰਾਪਤੀ ਅਤੇ ਮਹਾਪਰਿਨਿਰਵਾਣ ਦਾ ਪਵਿੱਤਰ ਮੌਕਾ ਹੈ, ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਪ੍ਰੋਗਰਾਮ ਦਾ ਉਦਘਾਟਨ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ […]

Continue Reading

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਐੱਸ.ਏ. ਐੱਸ ਨਗਰ : (ਮੋਹਾਲੀ) 12 ਮਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 315 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ […]

Continue Reading

ਨਹਿਰ ‘ਚ ਪਾੜ ਪੈਣ ਕਾਰਨ ਪਾਣੀ ਘਰਾਂ ਤੇ ਫ਼ਸਲਾਂ ‘ਚ ਵੜਿਆ

ਫਾਜ਼ਿਲਕਾ, 12 ਮਈ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿ ਤਣਾਅ ਅਤੇ ਜੰਗਬੰਦੀ ਕਾਰਨ ਪੈਦਾ ਹੋਏ ਦਹਿਸ਼ਤ ਤੋਂ ਲੋਕ ਅਜੇ ਉੱਭਰ ਨਹੀਂ ਸਕੇ ਸਨ ਕਿ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਵਿੱਚ ਇੱਕ ਨਵੀਂ ਮੁਸੀਬਤ ਖੜ੍ਹੀ ਹੋ ਗਈ। ਦਰਅਸਲ, ਅੱਜ ਸਵੇਰੇ 3 ਵਜੇ ਦੇ ਕਰੀਬ ਪੰਜਾਵਾ ਮਾਈਨਰ ਨਹਿਰ ਵਿੱਚ ਪਾੜ ਪੈ ਗਿਆ ਅਤੇ ਨਹਿਰ ਟੁੱਟ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਖੇਤ […]

Continue Reading

ਬੁੱਢੇ ਦਰਿਆ ’ਚ ਨਹਾਉਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ

ਲੁਧਿਆਣਾ, 12 ਮਈ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਸਥਿਤ ਬੁੱਢੇ ਦਰਿਆ ’ਚ ਬੀਤੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਇਸ਼ਨਾਨ ਘਾਟ ’ਚ ਨਹਾਉਣ ਗਏ ਦੋ ਬੱਚੇ ਡੁੱਬ ਗਏ। ਦੋਵਾਂ ਦੀ ਉਮਰ ਲਗਭਗ 15 ਤੋਂ 17 ਸਾਲ ਦੱਸੀ ਗਈ ਹੈ।ਜਾਣਕਾਰੀ ਅਨੁਸਾਰ ਸੰਤ ਸਿਚੇਵਾਲ ਵੱਲੋਂ ਦਰਿਆ ਦੀ ਸਫਾਈ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ […]

Continue Reading

ਪੰਜਾਬ ‘ਚ ਤੂਫ਼ਾਨ ਕਾਰਨ ਕਈ ਥਾਈਂ ਭਾਰੀ ਨੁਕਸਾਨ

ਜਲੰਧਰ, 12 ਮਈ,ਬੋਲੇ ਪੰਜਾਬ ਬਿਊਰੋ ;ਬੀਤੀ ਰਾਤ ਜਲੰਧਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਇੱਕ ਤੇਜ਼ ਤੂਫ਼ਾਨ ਆਇਆ, ਜਿਸ ਨਾਲ ਭਾਰੀ ਤਬਾਹੀ ਹੋਈ। ਕੁਝ ਥਾਵਾਂ ‘ਤੇ ਘਰਾਂ ਦੀਆਂ ਛੱਤਾਂ ਉੱਡ ਗਈਆਂ ਅਤੇ ਕਈ ਥਾਵਾਂ ‘ਤੇ ਦਰੱਖਤ ਡਿੱਗ ਪਏ ਅਤੇ ਆਵਾਜਾਈ ਪੂਰੀ ਤਰ੍ਹਾਂ ਜਾਮ ਹੋ ਗਈ।ਤੁਹਾਨੂੰ ਦੱਸ ਦੇਈਏ ਕਿ ਸ਼ਾਮ 7.30 ਵਜੇ ਦੇ ਕਰੀਬ ਆਏ ਤੇਜ਼ […]

Continue Reading

ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 12 ਮਈ,ਬੋਲੇ ਪੰਜਾਬ ਬਿਊਰੋ :ਸਦਰ ਥਾਣਾ ਅੰਮ੍ਰਿਤਸਰ ਨੇ ਕਤਲ ਕੇਸ ਦਾ ਪਤਾ ਲਗਾ ਲਿਆ ਹੈ ਅਤੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਅਪਰਾਧ ਦੌਰਾਨ ਵਰਤਿਆ ਗਿਆ ਪਿਸਤੌਲ, 30 ਬੋਰ ਦਾ ਮੈਗਜ਼ੀਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਬਬਲੂ ਪੁੱਤਰ ਜਗੀਰ ਸਿੰਘ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-05-2025,ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 12-05-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਮਈ ,ਬੋਲੇ ਪੰਜਾਬ ਬਿਊਰੋ –ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਹਰ ਪੰਜਾਬੀ ਬੀ.ਬੀ.ਐਮ.ਬੀ. ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਲਈ ਭਾਜਪਾ ਤੇ ਬੀ.ਬੀ.ਐਮ.ਬੀ. ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ-ਮੁੱਖ ਮੰਤਰੀ ਨੰਗਲ (ਰੂਪਨਗਰ), 11 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ […]

Continue Reading

ਯੂਥ ਅਕਾਲੀ ਦਲ ਨੇ ਘਨੌਰ ਵਿਖੇ ‘ਦਸਤਾਰਾਂ ਦੇ ਲੰਗਰ’ ਕੈਂਪ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਮੇਰੀ ਦਸਤਾਰ ਮੇਰੀ ਸ਼ਾਨ’ ਚੰਡੀਗੜ੍ਹ/ਘਨੌਰ, 11 ਮਈ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ, ਯੂਥ ਅਕਾਲੀ ਦਲ ਨੇ ਅੱਜ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ, ਜੰਡ ਮੰਗੋਲੀ, ਘਨੌਰ ਵਿਖੇ ਆਪਣੀ ਚੱਲ ਰਹੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਦਾ ਆਯੋਜਨ ਕੀਤਾ। ਗੁਰੂ ਸਾਹਿਬ ਵਲੋਂ 22 ਵਾਰ […]

Continue Reading