ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਲਈ ਵਾਪਸ

ਮਾਲ ਅਧਿਕਾਰੀਆਂ ਨੇ 19 ਅਗਸਤ ਤੋਂ ਕੀਤੀ ਜਾਣ ਵਾਲੀ ਹੜਤਾਲ ਲਈ ਵਾਪਸ ਚੰਡੀਗੜ੍ਹ, 18 ਅਗਸਤ, ਬੋਲੇ ਪੰਜਾਬ ਬਿਊਰੋ ; ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ 19 ਅਗਸਤ ਤੋਂ ਕੀਤੇ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਈ ਹੈ। ਅੱਜ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ […]

Continue Reading

ਆਈ.ਸੀ.ਡੀ.ਐਸ ਦੇ ਸੁਧਾਰ ਲਈ ਕੇਂਦਰ ਸਰਕਾਰ ਵੱਲੋਂ ਬਜਟ ਕਟੌਤੀ ਕੀਤੀ ਜਾਵੇ ਬੰਦ : ਆਂਗਣਵਾੜੀ ਮੁਲਾਜ਼ਮ ਯੂਨੀਅਨ

ਆਈ.ਸੀ.ਡੀ.ਐਸ ਦੇ ਸੁਧਾਰ ਲਈ ਕੇਂਦਰ ਸਰਕਾਰ ਵੱਲੋਂ ਬਜਟ ਕਟੌਤੀ ਕੀਤੀ ਜਾਵੇ ਬੰਦ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪਟਿਆਲਾ, 18 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਕੇਂਦਰ ਸਰਕਾਰ ਬਜਟ ਵਿੱਚ ਪਿਛਲੇ ਸਾਲ ਨਾਲੋਂ ਵੀ 300 ਕਰੋੜ ਘਟਾ ਕੇ ਦੇਣ ਦੇ ਖਿਲਾਫ ਰੋਸ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੇ ਬਲਾਕ ਪਾਤੜਾਂ ਵਿਖੇ […]

Continue Reading

ਮੋਹਾਲੀ ‘ਚ ਮਹਿਲਾ ਡਾਕਟਰਾਂ ਦੀ ਸੁਰੱਖਿਆ ਵਧਾਈ , ਉਨ੍ਹਾਂ ਦੇ ਨਾਲ ਤਾਇਨਾਤ ਕੀਤੇ ਜਾਣਗੇ ਸੁਰੱਖਿਆ ਕਰਮਚਾਰੀ,

ਰੈਸਟ ਰੂਮ ਦੀ ਸਹੂਲਤ ਅਤੇ, ਸੀਸੀਟੀਵੀ ਕੈਮਰੇ ਲਗਾਏ ਜਾਣਗੇ ਮੋਹਾਲੀ 18 ਅਗਸਤ,ਬੋਲੇ ਪੰਜਾਬ ਬਿਊਰੋ: ਮੋਹਾਲੀ ਦੇ ਸਿਹਤ ਵਿਭਾਗ ਨੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਹਨ। ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਵਿਸ਼ੇਸ਼ ਤੌਰ ’ਤੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਤ ਸਮੇਂ ਡਿਊਟੀ ‘ਤੇ ਮਹਿਲਾ ਡਾਕਟਰਾਂ ਦੇ ਨਾਲ ਸੁਰੱਖਿਆ ਕਰਮਚਾਰੀ ਵੀ […]

Continue Reading

ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਐਲਾਨ ,ਨਹੀਂ ਖੁਲਣਗੇ ਪੈਟਰੋਲ ਪੰਪ

ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਐਲਾਨ, ਨਹੀਂ ਖੁਲਣਗੇ ਪੈਟਰੋਲ ਪੰਪ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਰੇ 408 ਪੈਟਰੋਲ ਪੰਪ ਅੱਜ ਸਵੇਰੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸ਼ਹਿਰੀ ਖੇਤਰਾਂ ਜਿਵੇਂ ਜਗਰਾਉਂ, ਰਾਏਕੋਟ […]

Continue Reading

ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਚੰਡੀਗੜ੍ਹ, 18ਅਗਸਤ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿਭਾਗ ਵੱਲੋਂ ਜਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ।

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 188 ਵਿਅਕਤੀਆਂ ਨੂੰ ਦੇਣਗੇ ਭਾਰਤੀ ਨਾਗਰਿਕਤਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 188 ਵਿਅਕਤੀਆਂ ਨੂੰ ਦੇਣਗੇ ਭਾਰਤੀ ਨਾਗਰਿਕਤਾ ਅਹਿਮਦਾਬਾਦ, 18ਅਗਸਤ, ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਅਹਿਮਦਾਬਾਦ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਆਂਢੀ ਦੇਸ਼ਾਂ ਦੇ ਭਾਰਤ ਵਿੱਚ ਸ਼ਰਣਾਰਥੀ 188 ਹਿੰਦੂਆਂ ਨੂੰ ਅੱਜ ਭਾਰਤ ਦੀ ਨਾਗਰਿਕਤਾ ਦਾ ਸਰਟੀਫਿਕੇਟ ਦੇਣਗੇ। ਇਸ ਖਾਸ ਪ੍ਰੋਗਰਾਮ ਦੇ ਵਿੱਚ ਗੁਜਰਾਤ ਦੇ ਮੁੱਖ […]

Continue Reading

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੇਜੇਪੀ ਪਾਰਟੀ ਨੂੰ ਵੱਡਾ ਝਟਕਾ

24 ਘੰਟਿਆਂ ‘ਚ 4 ਵਿਧਾਇਕਾਂ ਨੇ ਪਾਰਟੀ ਛੱਡੀ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ ;  ਹਰਿਆਣਾ ਵਿੱਚ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਰਿਆਣਾ ਵਿੱਚ ਕੱਲ੍ਹ ਤੋਂ ਜੇਜੇਪੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਉਕਲਾਨਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਅਨੂਪ ਧਾਨਕ […]

Continue Reading

ਸ਼੍ਰੋਮਣੀ ਕਮੇਟੀ ਨੇ ਰੇਲਵੇ ‘ਚ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ‘ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ

ਸ਼੍ਰੋਮਣੀ ਕਮੇਟੀ ਨੇ ਰੇਲਵੇ ‘ਚ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ‘ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਕੀਤੀ ਨਿੰਦਾ ਅੰਮ੍ਰਿਤਸਰ 18 ਅਗਸਤ,ਬੋਲੇ ਪੰਜਾਬ ਬਿਊਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ ‘ਚ ਰੇਲ ਸੇਵਾ ਅੰਦਰ ਆਪਣੀ ਡਿਊਟੀ ਨਿਭਾ ਰਹੇ ਸਿੱਖ ਟਿਕਟ ਚੈਕਰ ਸ. ਜਸਬੀਰ ਸਿੰਘ ਉੱਤੇ ਤਿੰਨ […]

Continue Reading

ਮਹੇਸ਼ ਭੱਟ ਟਾਕ ਸ਼ੋਅ ”ਹਮ ਤੁਮਹੇ ਮਰਨੇ ਨਾ ਦੇਵਾਂਗੇ” ਦੀ ਕਰਨਗੇ ਮੇਜ਼ਬਾਨੀ

ਮਹੇਸ਼ ਭੱਟ ਟਾਕ ਸ਼ੋਅ ”ਹਮ ਤੁਮਹੇ ਮਰਨੇ ਨਾ ਦੇਵਾਂਗੇ” ਦੀ ਕਰਨਗੇ ਮੇਜ਼ਬਾਨੀ ਮੁੰਬਈ 18 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤ ਦੇ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਫਿਲਮ ਨਿਰਮਾਤਾ ਨਿਰਦੇਸ਼ਕ ਮਹੇਸ਼ ਭੱਟ ਨੇ ”ਹਮ ਤੁਮਹੇ ਮਰਨੇ ਨਾ ਦਿਆਂਗੇ” ਨਾਂ ਦੇ ਅਨੋਖੇ ਸ਼ੋਅ ਦਾ ਐਲਾਨ ਕੀਤਾ ਹੈ। ਮਹੇਸ਼ ਭੱਟ ਅਤੇ ਡਰਾਮਾ ਟਾਕੀਜ਼ ਦੁਆਰਾ ਪੇਸ਼ ਕੀਤਾ ਗਿਆ […]

Continue Reading

C M ਮਾਨ ਅੱਜ ਪੈਰਿਸ ਓਲੰਪਿਕ ਖਿਡਾਰੀਆਂ ਦਾ ਕਰਨਗੇ ਸਨਮਾਨ

ਮੁੱਖ ਮੰਤਰੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਣਗੇ ਚੰਡੀਗੜ੍ਹ, 18 ਅਗਸਤ ,ਬੋਲੇ ਪੰਜਾਬ ਬਿਊਰੋ ; ਪੈਰਿਸ ਉਲੰਪਿਕ ਦੇ ਖਿਡਾਰੀਆਂ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਣਗੇ। ਤੁਹਾਨੂੰ ਦੱਸ ਦੇਈਏ ਕਿ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਅਤੇ […]

Continue Reading