ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

ਲੁਧਿਆਣਾ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਲੁਧਿਆਣਾ ਦੇ ਸਲੇਮ ਟਾਬਰੀ ਵਿੱਚ ਪੁਰਾਣੀ ਸਬਜ਼ੀ ਮੰਡੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਈ-ਰਿਕਸ਼ਾ ਸਮੇਤ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ, ਟਰੱਕ ਡਰਾਈਵਰ ਨੇ […]

Continue Reading

ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਇੰਡੋਨੇਸ਼ੀਆ ਦੇ ਜਾਵਾ ਸਾਗਰ ਵਿੱਚ ਐਤਵਾਰ ਸਵੇਰੇ ਇੱਕ ਵੱਡਾ ਸਮੁੰਦਰੀ ਜਹਾਜ਼ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੂਰਬੀ ਜਾਵਾ ਤੋਂ ਦੱਖਣੀ ਕਾਲੀਮੰਤਨ ਜਾ ਰਿਹਾ ਇੱਕ ਯਾਤਰੀ ਜਹਾਜ਼ ਬੋਰਨੀਓ ਟਾਪੂ ‘ਤੇ ਅਚਾਨਕ ਗਾਇਬ ਹੋ ਗਿਆ, ਜਿਸ ਕਾਰਨ ਦੇਸ਼ ਦੀ ਰਾਸ਼ਟਰੀ ਖੋਜ ਅਤੇ ਬਚਾਅ ਏਜੰਸੀ (ਬਸਾਰਨਾਸ) ਨੇ ਇੱਕ […]

Continue Reading

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ

ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ/PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੰਗਰੂਰ ਡਿਪੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ […]

Continue Reading

ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

ਨਵੀਂ ਦਿੱਲੀ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਤਿੰਨੇ ਮੈਚ ਦਿੱਲੀ ਵਿੱਚ ਹੀ ਹੋਣਗੇ। ਸੀਰੀਜ਼ ਦੋਵਾਂ ਟੀਮਾਂ ਲਈ ਜਾਪਾਨ ਵਿੱਚ ਹੋਣ ਵਾਲੀਆਂ 2026 ਏਸ਼ਿਆਈ ਖੇਡਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨੀ ਜਾ ਰਹੀ ਹੈ। […]

Continue Reading

ਅੱਜ ਤੋਂ ਪੰਜਾਬ ਵਿੱਚ ਮੁੜ ਸਰਗਰਮ ਹੋਵੇਗਾ ਮਾਨਸੂਨ, ਅਗਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ, 13 ਸਤੰਬਰ ਤੋਂ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਤੇਜ਼ੀ ਫੜ ਲਵੇਗਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ, ਯਾਨੀ 17 ਸਤੰਬਰ ਤੱਕ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਵਿੱਚ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ […]

Continue Reading

India Vs Sri Lanka Womens Asia Cup Final ਅੱਜ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਰਾਤ 8 ਵਜੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਪਿਛਲੇ ਏਸ਼ੀਆ ਕੱਪ ਫਾਈਨਲ ਵਿੱਚ ਵੀ ਮਿਲੀਆਂ ਸਨ, ਜਿੱਥੇ ਸ਼੍ਰੀਲੰਕਾ ਨੇ ਖਿਤਾਬ ਜਿੱਤਿਆ ਸੀ। ਭਾਰਤ ਇਸ ਟੂਰਨਾਮੈਂਟ ਵਿੱਚ ਅਜੇਤੂ ਰਿਹਾ ਹੈ। ਟੀਮ ਨੇ […]

Continue Reading

ਪ੍ਰਧਾਨ ਮੰਤਰੀ ਮੋਦੀ ਦੀ 4 ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ,BRICS Summitਦਾ ਅੱਜ ਆਖਰੀ ਦਿਨ

ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਅੱਜ ਬ੍ਰਿਕਸ ਸੰਮੇਲਨ ਦਾ ਆਖਰੀ ਦਿਨ ਹੈ। ਅੱਜ ਇੱਕ ਖੁੱਲ੍ਹੀ ਮੀਟਿੰਗ ਹੋਵੇਗੀ, ਜਿਸ ਵਿੱਚ ਮੈਂਬਰ ਦੇਸ਼ਾਂ ਦੇ ਨੇਤਾ ਅਤੇ ਹੋਰ ਸੱਦੇ ਗਏ ਦੇਸ਼ਾਂ ਦੇ ਮੁਖੀ ਹਿੱਸਾ ਲੈਣਗੇ। ਮੀਟਿੰਗ ਵਿੱਚ ਬ੍ਰਿਕਸ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਚਾਰਾਂ ਦੇਸ਼ਾਂ ਦੇ […]

Continue Reading

Punjab Anganwadi ਸਪਲਾਈ ਦੀ ਕਿੱਲਤ ਦਰਮਿਆਨ ਬੰਦ ਹੋਇਆ ਤਾਜ਼ਾ ਖਾਣਾ ,ਪੌਸ਼ਟਿਕ ਖਾਣੇ ਦੀ ਥਾਂ ਬਿਸਕੁਟ ਤੇ ਟੌਫੀਆਂ

ਚੰਡੀਗੜ੍ਹ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਲੰਧਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਛੋਟੇ ਬੱਚਿਆਂ ’ਚ ਕੁਪੋਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ ਸੂਬੇ ਦੇ ਪੂਰਨ ਪੋਸ਼ਣ ਪ੍ਰੋਗਰਾਮ ਤਹਿਤ ਤਜਵੀਜ਼ ਕੀਤੇ ਪੌਸ਼ਟਿਕ ਖਾਣੇ ਦੀ ਬਜਾਏ ਤਿੰਨ ਤੋਂ ਛੇ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਹੁਣ ਖ਼ੁਰਾਕ ਵਜੋਂ ਬਿਸਕੁਟ, ਟੌਫੀਆਂ ਅਤੇ ਨਮਕੀਨ ਦਿੱਤੀ ਜਾ ਰਹੀ ਹੈ। ਹਾਲਾਤ ਚਿੰਤਾਜਨਕ ਹਨ […]

Continue Reading

BRICS Summit ‘ਚ ਦਹਿਸ਼ਤਗਰਦਾਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ਼ ਸਾਂਝੀ ਕਾਰਵਾਈ ’ਤੇ ਜ਼ੋਰ

ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਦੇਸ਼ਾਂ ਦੇ ਆਗੂਆਂ ਨੇ ਬਰਿਕਸ ਸੰਮੇਲਨ ਦੌਰਾਨ ਦਹਿਸ਼ਤਗਰਦਾਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ ਸਾਂਝੀ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਟੈਰਰ ਫੰਡਿਗ ਨੂੰ ਰੋਕਣ ’ਤੇ ਜ਼ੋਰ ਦਿੰਦਿਆਂ ਸਾਂਝੇ ਐਲਾਨਨਾਮੇ ’ਤੇ ਮੋਹਰ ਲਾਈ।  ਇਸ ਦੌਰਾਨ ਮਹਿਮਾਨਾਂ ਲਈ ਰਾਤਰੀ ਭੋਜ ਦਾ ਪ੍ਰਬੰਧ ਕੀਤਾ ਗਿਆ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 696, 13-09-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ […]

Continue Reading