ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜਪ

ਸੰਗਰੂਰ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ, ਸਪੈਸ਼ਲ ਕੇਡਰ ਟੀਚਰਜ਼ ਫਰੰਟ ਦੇ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਪੁਲਿਸ ਨੇ ਸਪੈਸ਼ਲ ਕੇਡਰ ਟੀਚਰਜ਼ ਫਰੰਟ ਦੇ ਮੈਂਬਰਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਦੇ ਹੀ ਰੋਕ ਲਿਆ। […]

Continue Reading

ਪੰਜਾਬ ਦੇ ਮਸਲੇ ਭਾਜਪਾ ਨਾਲ ਗੱਠਜੋੜ ਕਰਕੇ ਹੱਲ ਕੀਤੇ ਜਾਣਗੇ: ਭੂੰਦੜ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ। ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਭੂੰਦੜ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਵਧਾਈ […]

Continue Reading

ਕਿਸਾਨਾਂ ਵੱਲੋਂ ਸੰਘਰਸ਼ ਦਾ ਐਲਾਨ

ਬਰਨਾਲਾ 12 ਸਤੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ ) ; ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿਲਾ ਹੈਡਕੁਆਟਰਾਂ ਤੇ ਚਲਦੇ ਮੋਰਚਿਆਂ ਦੌਰਾਨ ਅੱਜ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,, ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ, ਨੇ ਕਿਹਾ ਕਿ 13 ਦਿਨਾਂ ਤੋਂ ਚੱਲ ਰਹੇ ਕਿਸਾਨ ਮੋਰਚਿਆਂ ਦੀਆਂ ਮੰਗਾਂ ਤੋਂ […]

Continue Reading

ਅਕਾਲੀ ਦਲ ਦੇ EX MP ਦਾ ਦਿਹਾਂਤ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਪੰਥਕ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਅਕਾਲ ਚਲਾਣਾ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਦੀ ਖ਼ਬਰ ਫੈਲਦਿਆਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਸਮੁੱਚੇ ਰਾਜਸੀ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਦੌੜ […]

Continue Reading

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ

ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ, ਮੈਡੀਕਲ ਤੇ ਜੀਵਨ ਬੀਮੇ ਦੀ ਸਹੂਲਤ; ਕੀਮੋਥੈਰੇਪੀ ਅੱਧੀਆਂ ਦਰਾਂ ’ਤੇ ਜਲਦ ਸ਼ੁਰੂ ਨਵੀਂ ਦਿੱਲੀ, 12 ਸਤੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ […]

Continue Reading

ਟਰੰਪ ਵੱਲੋਂ ਸਿੱਖ ਡਰਾਈਵਰਾਂ ਪ੍ਰਤੀ ਨਫ਼ਰਤ ਭਰੇ ਵਿਚਾਰਾਂ ’ਤੇ ਮਾਨ ਦਾ ਤਿੱਖਾ ਵਿਰੋਧ — “ਸਿੱਖਾਂ ਦੀ ਮਿਹਨਤ ਤੇ ਕੁਰਬਾਨੀਆਂ ਨੂੰ ਅਪਮਾਨਿਤ ਕਰਨਾ ਵਡੀ ਬੇਇਨਸਾਫ਼ੀ”

ਟਰੰਪ ਵੱਲੋਂ ਸਿੱਖ ਡਰਾਈਵਰਾਂ ਪ੍ਰਤੀ ਨਫ਼ਰਤ ਭਰੇ ਵਿਚਾਰਾਂ ’ਤੇ ਮਾਨ ਦਾ ਤਿੱਖਾ ਵਿਰੋਧ — “ਸਿੱਖਾਂ ਦੀ ਮਿਹਨਤ ਤੇ ਕੁਰਬਾਨੀਆਂ ਨੂੰ ਅਪਮਾਨਿਤ ਕਰਨਾ ਵਡੀ ਬੇਇਨਸਾਫ਼ੀ” ਨਵੀਂ ਦਿੱਲੀ, 12 ਸਤੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਿੱਖ ਡਰਾਈਵਰਾਂ ਸਬੰਧੀ ਪ੍ਰਗਟਾਏ ਗਏ […]

Continue Reading

9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਨਵੀਂ ਦਿੱਲੀ, 12 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਧਰਤੀ ’ਤੇ 11 ਸਤੰਬਰ 2001 ਨੂੰ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਹਮਲਿਆਂ ਵਿੱਚ ਮਾਰੇ ਗਏ 2,977 ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ 9/11 ਤੋਂ ਬਾਅਦ ਨਸਲੀ ਨਫ਼ਰਤ […]

Continue Reading

ਕਿਰਪਾਨ ਦੀ ਮਰਯਾਦਾ ਨਾਲ ਸਮਝੌਤਾ ਨਹੀਂ —‘ਯਾਰੀਆਂ-2’ ਦੇ ਅਦਾਲਤੀ ਫ਼ੈਸਲੇ ’ਤੇ ਸ਼੍ਰੋਮਣੀ ਰਾਗੀ ਸਭਾ ਦਾ ਸਖ਼ਤ ਵਿਰੋਧ

ਕਿਰਪਾਨ ਕੋਈ ਆਮ ਚੀਜ਼, ਫ਼ਿਲਮ ਦੀ ਸਜਾਵਟ ਜਾਂ ਕਲਾਕਾਰ ਦੇ ਪਹਿਰਾਵੇ ਦਾ ਹਿੱਸਾ ਨਹੀਂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਨੂੰ ਬਖ਼ਸ਼ਿਆ ਪਵਿੱਤਰ ਕਕਾਰ ਹੈ ਨਵੀਂ ਦਿੱਲੀ 12 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ‘ਯਾਰੀਆਂ-2’ ਫ਼ਿਲਮ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫ਼ੈਸਲੇ ਦੇ ਪੈਰਾ ਨੰਬਰ 14 ਵਿੱਚ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਫਿਲਮ-ਸ਼ੋਅ

ਚੰਡੀਗੜ੍ਹ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਗਲੋਅ ਬੱਲ ਆਰਟ ਕਰੀਏਸ਼ਨਜ ਵਲੋਂ ਸੱਚੀ ਕਹਾਣੀ ਉਤੇ ਅਧਾਰਿਤ ਲਘੁ-ਫਿਲਮ “ਮੁੱਸਰਤ-ਸਰਹੱਦੋਂ ਪਾਰ” ਦਾ ਸ਼ੋਅ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ 17 ਵਿਖੇ ਇਸੇ ਲਾਇਬ੍ਰੇਰੀ ਵਿਚ ਕਰਵਾਇਆ ਗਿਆ।ਭਾਰਤ-ਪਾਕਿਸਤਾਨ ਦੀ ਸਰਹੱਦ ਪਾਰਲੇ ਪਿਆਰ ਕਹਾਣੀ ਉਤੇ ਅਧਾਰਿਤ ਇਸ ਫਿਲਮ ਨੂੰ ਡਾ. ਮਨਜੀਤ ਸਿੰਘ ਬੱਲ […]

Continue Reading

ਖੇਡਾਂ ਦੇ ਮੈਦਾਨਾਂ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਤੇ ਮਜ਼ਬੂਤ ਬਣਾ ਰਹੀ ਹੈ ਭਗਵੰਤ ਸਿੰਘ ਮਾਨ ਸਰਕਾਰ: ਕੁਲਵੰਤ ਸਿੰਘ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਮੋਹਾਲੀ ਵਿੱਚ ਜੋਸ਼ੋ-ਖਰੋਸ਼ ਨਾਲ ਆਗਾਜ਼, ਵਿਧਾਇਕ ਕੁਲਵੰਤ ਸਿੰਘ ਨੇ ਬਲਾਕ ਪੱਧਰੀ ਮੁਕਾਬਲਿਆਂ ਦਾ ਕੀਤਾ ਉਦਘਾਟਨ ਅੰਡਰ 14 ਤੋਂ 70 ਸਾਲ ਤੋਂ ਉੱਪਰ ਤੱਕ ਦੇ ਖਿਡਾਰੀਆਂ ਨੂੰ ਮਿਲਿਆ ਖੇਡ ਪ੍ਰਤਿਭਾ ਦਿਖਾਉਣ ਦਾ ਮੰਚ; ਪਹਿਲੀ ਵਾਰ ਕ੍ਰਿਕਟ ਵੀ ਖੇਡਾਂ ਵਿੱਚ ਸ਼ਾਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ […]

Continue Reading