ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ ਚੰਡੀਗੜ੍ਹ, 5 ਅਗਸਤ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ […]
Continue Reading