ਨਵੇਂ ਲੇਬਰ ਚੌਂਕ ਤੇ ਬੁਨਿਆਦੀ ਸਹੂਲਤਾਂ ਸਬੰਧੀ ਐਸਡੀਐਮ ਨੂੰ ਦਿੱਤਾ ਮੰਗ ਪੱਤਰ
ਸ੍ਰੀ ਚਮਕੌਰ ਸਾਹਿਬ,30 ਜੁਲਾਈ,ਬੋਲੇ ਪੰਜਾਬ ਬਿਊਰੋ : ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਦੀ ਪ੍ਰਧਾਨਗੀ ਹੇਠ ਨਵੇਂ ਬਣੇ ਲੇਬਰ ਚੌਂਕ ਤੇ ਬੁਨਿਆਦੀ ਸਹੂਲਤਾਂ ਸਬੰਧੀ ਐਸਡੀਐਮ ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ […]
Continue Reading