ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ: ਕਾਰਜ ਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਮੁਹਾਲੀ ਅਦਾਲਤ ਨੇ ਦਿੱਤਾ 3 ਦਿਨ ਦਾ ਪੁਲੀਸ ਰਿਮਾਂਡ ਗਿਰੀਸ਼ ਵਰਮਾ ਦੇ ਤਿੰਨ ਸਾਥੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ ਚੰਡੀਗੜ੍ਹ, 23 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਬਰਖਾਸਤ ਕਾਰਜ ਸਾਧਕ ਅਫਸਰ (ਈ. ਓ.) ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ […]
Continue Reading