ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਲੋਕ ਸਭਾ ਵਿੱਚ ਪੇਸ਼ ਕਰ ਰਹੀ ਹੈ। ਇਸ ਦੌਰਾਨ ਅੱਜ ਮੰਗਲਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਅੱਜ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਬਜਟ ਕੀਤਾ ਪੇਸ਼

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ, ‘ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ ਭਰੋਸਾ ਪ੍ਰਗਟਾਇਆ ਹੈ। ਉਹ ਇਤਿਹਾਸਕ ਤੀਜੇ ਕਾਰਜਕਾਲ ਲਈ ਮੁੜ ਚੁਣੇ ਗਏ ਹਨ। ਔਖੇ ਸਮੇਂ ਵਿੱਚ ਵੀ ਭਾਰਤ ਦੀ ਆਰਥਿਕਤਾ ਚਮਕ ਰਹੀ […]

Continue Reading

ਚੰਡੀਗੜ੍ਹ ‘ਚ ਐਮਬੀਬੀਐਸ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਮੈਡੀਕਲ ਕਾਲਜ-32 (ਜੀਐਮਸੀਐਚ) ਵਿੱਚ ਸੋਮਵਾਰ ਰਾਤ ਕਰੀਬ 11.45 ਵਜੇ ਐਮਬੀਬੀਐਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਸੈਕਟਰ-34 ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ। ਵਿਦਿਆਰਥਣ ਕੋਲੋਂ 2 ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ […]

Continue Reading

ਅਮਰੀਕਾ ‘ਚ ਕਾਰ ਸਵਾਰਾਂ ਵੱਲੋਂ ਗੋਲੀਬਾਰੀ, ਪੰਜਾਬੀ ਨੌਜਵਾਨ ਸਮੇਤ ਦੋ ਦੀ ਮੌਤ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਮਿਸੀਸਿਪੀ ਸ਼ਹਿਰ ਵਿੱਚ ਕੱਲ੍ਹ ਦੁਪਹਿਰ ਅਣਪਛਾਤੇ ਕਾਰ ਸਵਾਰਾਂ ਵੱਲੋਂ ਕੀਤੀ ਅੰਨ੍ਹੇਵਾਹ ਗੋਲੀਬਾਰੀ ਕਾਰਨ ਇੱਕ ਦੁਕਾਨ ਦੇ ਬਾਹਰ ਕੰਮ ਕਰ ਰਹੇ ਬੇਗੋਵਾਲ ਦੇ ਇੱਕ ਨੌਜਵਾਨ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਵਿਅਕਤੀ ਕਪੂਰਥਲਾ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਦੀ ਪਛਾਣ […]

Continue Reading

ਪੰਜਾਬ ਵਿੱਚ ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸੋਮਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਪਾਰਾ 40 ਡਿਗਰੀ ਤੱਕ ਵੀ ਦਰਜ ਕੀਤਾ ਗਿਆ। ਹਾਲਾਂਕਿ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਜੀਵਾਣੂਆਂ ਅਤੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ […]

Continue Reading

ਟਰੈਕਟਰ ਦੇ ਰੋਟਾਵੇਟਰ ‘ਚ ਆਉਣ ਕਾਰਨ ਛੋਟੇ ਬੱਚੇ ਦੀ ਮੌਤ

ਮਾਨਸਾ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਮਾਨਸਾ ਨੇੜਲੇ ਪਿੰਡ ਕਾਹਨਗੜ੍ਹ ‘ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਛੋਟਾ ਬੱਚਾ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆ ਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ ਹੈ।ਮ੍ਰਿਤਕ ਬੱਚੇ ਦੀ ਪਹਿਚਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ।ਉਹ ਉਹ ਪਹਿਲੀ […]

Continue Reading

ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਫਲਾਈਟ ਦੀ ਐਮਰਜੈਂਸੀਂ ਲੈਡਿੰਗ ਕਰਵਾਈ

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਅਬੂ ਧਾਬੀ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਤੋਂ ਬਾਅਦ ਓਮਾਨ ਦੀ ਰਾਜਧਾਨੀ ਮਸਕਟ ‘ਚ ਐਮਰਜੈਂਸੀਂ ਲੈਡਿੰਗ ਕਰਵਾਈ ਗਈ । ਯਾਤਰੀਆਂ ਨੇ ਦੱਸਿਆ ਕਿ ਜਹਾਜ਼ ਨੇ ਉਡਣ ਤੋਂ ਤੁਰੰਤ ਬਾਅਦ ਕੰਬਣਾ ਕਰਨਾ ਸ਼ੁਰੂ ਕਰ ਦਿੱਤਾ।ਯਾਤਰੀਆਂ ਨੂੰ ਇੱਕ ਹੋਟਲ ਵਿੱਚ ਠਹਿਰਾਇਆ ਗਿਆ ਅਤੇ ਉਨ੍ਹਾਂ ਕਿਹਾ […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ’ਚ ਨਰੀਖਕਾਂ ਦੀਆਂ ਤੈਨਾਤੀਆਂ

ਚੰਡੀਗੜ੍ਹ, 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿੱਚ ਨਵ ਨਿਯੁਕਤ ਨਰੀਖਕ ਸਹਿਕਾਰੀ ਸਭਾਵਾਂ ਦੀ ਵਿਭਾਗੀ ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਰੈਗੂਲਰ ਤੈਨਾਨੀਆਂ ਕੀਤੀਆਂ ਗਈਆਂ ਹਨ।

Continue Reading

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਹੋਵੇਗਾ ਪੇਸ਼

ਨਵੀਂ ਦਿੱਲੀ, 23 ਜੁਲਾਈ, ਬੋਲੇ ਪੰਜਾਬ ਬਿਊਰੋ : ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਨਿਰਧਾਰਿਤ ਸਮੇਂ ਅਨੁਸਾਰ ਵਿੱਤ ਮੰਤਰੀ ਸਵੇਰੇ 11 ਵਜੇ ਸੰਸਦ ਵਿੱਚ ਬਜਟ ਪੇਸ਼ ਕਰਨਾ ਸ਼ੁਰੂ ਕਰਨਗੇ। ਖਾਸ ਕਰਕੇ ਮੱਧ ਵਰਗ, ਕਿਸਾਨਾਂ, ਮੁਲਾਜ਼ਮਾਂ ਅਤੇ ਔਰਤਾਂ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ। […]

Continue Reading