ਪੁਲਸ ਨੇ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਲੁੱਟ ਦੀ ਗੁੱਥੀ ਸੁਲਝਾਈ, ਸੱਤ ਗ੍ਰਿਫਤਾਰ

ਫਤਹਿਗੜ੍ਹ ਸਾਹਿਬ, 22 ਮਾਰਚ,ਬੋਲੇ ਪੰਜਾਬ ਬਿਊਰੋ :ਮੰਡੀ ਗੋਬਿੰਦਗੜ੍ਹ ਦੇ ਪ੍ਰੀਤ ਨਗਰ ਵਿਖੇ ਇੱਕ ਵਪਾਰੀ ਦੇ ਦਫ਼ਤਰ ’ਚ ਹੋਈ 15.50 ਲੱਖ ਰੁਪਏ ਦੀ ਲੁੱਟ ਦੇ ਕੇਸ ’ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 2 ਹੋਰ ਦੀ ਭਾਲ ਜਾਰੀ ਹੈ।ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ […]

Continue Reading

ਫਿਰੌਤੀ ਲਈ ਕਾਲਾਂ ਕਰਨ ਤੋਂ ਬਾਅਦ ਬਦਮਾਸ਼ਾਂ ਨੇ ਦੁਕਾਨਦਾਰ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪਿੰਡ ਦੇ ਮਹਿਲ ਵਿੱਚ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ। ਦੋ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਦੁਕਾਨਦਾਰ ਸੁਖਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹੀ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਪਰਿਵਾਰਕ ਮੈਂਬਰਾਂ ਦੇ ਦਾਅਵੇ ਮੁਤਾਬਕ, ਉਨ੍ਹਾਂ […]

Continue Reading

ਪੁਲਿਸ ਨਾਲ ਮੁਕਾਬਲੇ ‘ਚ ਇੱਕ ਬਦਮਾਸ਼ ਜ਼ਖਮੀ

ਅੰਮ੍ਰਿਤਸਰ, 22 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ‘ਚ ਹੋਏ ਫੁਟਬਾਲ ਮੈਚ ਦੌਰਾਨ ਗੋਲੀਬਾਰੀ ਦੇ ਮਾਮਲੇ ‘ਚ ਇੱਕ ਹੋਰ ਤਾਜ਼ਾ ਮੋੜ ਆਇਆ, ਜਦੋਂ ਗ੍ਰਿਫ਼ਤਾਰ ਮੁਲਜ਼ਮ ਕੁਲਬੀਰ ਸਿੰਘ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ।ਕੁਝ ਦਿਨ ਪਹਿਲਾਂ ਫੁਟਬਾਲ ਮੈਚ ਦੌਰਾਨ ਦੋ ਸ਼ੂਟਰਾਂ ਵਲੋਂ ਚਲਾਈ ਗਈ ਗੋਲੀਆਂ ‘ਚ ਇੱਕ ਨੌਜਵਾਨ […]

Continue Reading

ਕੁਝ ਲੋਕ ਪੰਜਾਬ ‘ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਤੇ ਇਸ ਸਮੇਂ ਉਹ ਆਸਾਮ ਦੀ ਜੇਲ ‘ਚ ਪਾਠ ਕਰ ਰਹੇ ਹਨ : ਅਮਿਤ ਸ਼ਾਹ

ਚੰਡੀਗੜ੍ਹ, 22 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨ ਰਾਜ ਸਭਾ ‘ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਲੋਕ ਪੰਜਾਬ ‘ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇਸ ਸਮੇਂ ਉਹ ਆਸਾਮ ਦੀ ਜੇਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-03-25,ਅੰਗ 680 AMRIT VELE DA HUKAMNAMA SRI DRABAR SAHIB, AMRITSAR ANG 680, ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ 25 ਮਾਰਚ ਦੀ ਸਾਂਝੇ ਫਰੰਟ ਦੀ ਮੋਹਾਲੀ ਰੈਲੀ ਲਈ ਤਿਆਰੀ ਮੀਟਿੰਗ

ਸ਼੍ਰੀ ਫਤਿਹਗੜ੍ਹ ਸਾਹਿਬ, 21 ਮਾਰਚ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿ. ਲਖਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਦੌਰਾਨ 25 ਮਾਰਚ ਨੂੰ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਦੀ ਰੈਲੀ ਅਤੇ ਵਿੱਦਿਅਕ ਸਰੋਕਾਰਾਂ […]

Continue Reading

ਕਰਨਲ ਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਨਵੀਂ FIR ਦਰਜ- ਸਸਪੈਂਡ ਕਰਕੇ ਬਾਹਰਲੇ ਜਿਲਿਆਂ ਚ ਭੇਜੇ

ਪਟਿਆਲਾ, 21 ਮਾਰਚ ,ਬੋਲੇ ਪੰਜਾਬ ਬਿਊਰੋ :   ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 […]

Continue Reading

ਸਿਵਲ ਸਰਜਨ ਵਲੋਂ ਆਰ.ਬੀ.ਐਸ.ਕੇ. ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਹਦਾਇਤ

ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨਾਲ ਕੀਤੀ ਸਮੀਖਿਆ ਬੈਠਕ, ਦਿਤੀਆਂ ਜ਼ਰੂਰੀ ਹਦਾਇਤਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ ,ਬੋਲੇ ਪੰਜਾਬ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਰ.ਬੀ.ਐਸ. ਕੇ (ਰਾਸ਼ਟਰੀ ਬਾਲ ਸਵਾਸਥਿਆ ਕਾਰਿਆਕ੍ਰਮ) ਅਧੀਨ ਆਯੁਰਵੈਦਿਕ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਅਤੇ ਫ਼ਾਰਮਾਸਿਸਟਾਂ ਨਾਲ ਸਮੀਖਿਆ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਤਰੀਕੇ ਨਾਲ […]

Continue Reading

ਮਾਨ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਕੇ ਆਪਣਾ ਪੰਜਾਬ ਤੇ ਕਿਸਾਨ ਵਿਰੋਧੀ ਚਿਹਰਾ ਲਿਆਂਦਾ ਸਾਹਮਣੇ

ਚੰਡੀਗੜ੍ਹ 21 ਮਾਰਚ ,ਬੋਲੇ ਪੰਜਾਬ ਬਿਊਰੋ : ਵਿਸਵਾਤ ਘਾਤ ਦਾ ਜਵਾਬ ਦੇਣਗੇ ਕਿਸਾਨ। ਅੱਜ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬੇ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਚੈਅਰਮੈਨ ਸੁਰਜੀਤ ਸਿੰਘ ਫੂਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਪੰਜਾਬ ਵਿੱਚ ਬਣੀ ਹੋਈ ਸਮੁੱਚੀ ਰਾਜਨੀਤਕ ਹਾਲਾਤ ਦਾ ਜਾਇਜ਼ਾ ਲਿਆ ਗਿਆ। […]

Continue Reading

ਸਿਖਿਆ ਵਿਭਾਗ ਵੱਲੋਂ 415 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ

ਚੰਡੀਗੜ੍ਹ: 21 ਮਾਰਚ, ਬੋਲੇ ਪੰਜਾਬ ਬਿਊਰੋ (ਜਸਵੀਰ ਗੋਸਲ) ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]

Continue Reading