ਸਰਹਿੰਦ ਵਿਖੇ ਤੇਲ ਟੈਂਕਰ ਦੀ ਮੁਰੰਮਤ ਦੌਰਾਨ ਧਮਾਕਾ, ਦੋ ਵਿਅਕਤੀਆਂ ਦੀ ਮੌਤ

ਫਤਹਿਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ :ਵੀਰਵਾਰ ਦੇਰ ਰਾਤ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਤੋਂ ਥੋੜ੍ਹੀ ਦੂਰ ਮਾਧੋਪੁਰ ਨੇੜੇ ਇਕ ਵੈਲਡਿੰਗ ਦੀ ਦੁਕਾਨ ‘ਚ ਵੈਲਡਿੰਗ ਕਰਦੇ ਸਮੇਂ ਧਮਾਕਾ ਹੋ ਗਿਆ। ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਕਾਲਾ ਅਤੇ ਮਨੋਜ ਤਿਵਾੜੀ ਵਾਸੀ ਸਰਹਿੰਦ ਵਜੋਂ […]

Continue Reading

ਸਾਬਕਾ ਫ਼ੌਜੀ ਵਲੋਂ ਪਤਨੀ ਦੀ ਬੇਰਹਿਮੀ ਨਾਲ ਹੱਤਿਆ

ਤਾਰਾਗੜ੍ਹ, 21 ਮਾਰਚ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਪੁਰਾਣਾ ਤਾਰਾਗੜ੍ਹ ’ਚ ਇੱਕ ਖ਼ੌਫ਼ਨਾਕ ਘਟਨਾ ਵਾਪਰੀ, ਜਿਥੇ ਸਾਬਕਾ ਫ਼ੌਜੀ ਕਮਲਦੀਪ ਸ਼ਰਮਾ ਨੇ ਨਸ਼ੇ ਦੀ ਲਤ ਕਾਰਨ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।ਮਿ੍ਤਕਾ ਦੇ ਭਰਾ ਬਸੰਤ ਸਿੰਘ ਨੇ ਦੱਸਿਆ ਕਿ ਕਮਲਦੀਪ ਸ਼ਰਾਬ ਦੇ ਠੇਕੇ ’ਤੇ ਕੰਮ ਕਰਦਾ ਸੀ ਅਤੇ ਨਸ਼ੇ ਦਾ […]

Continue Reading

ਕਈ ਮਾਮਲਿਆਂ ‘ਚ ਲੋੜੀਂਦਾ ਵਿਅਕਤੀ ਹੈਰੋਇਨ ਸਮੇਤ ਗ੍ਰਿਫਤਾਰ

ਲੁਧਿਆਣਾ, 21 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੀ ਕ੍ਰਾਈਮ ਬ੍ਰਾਂਚ 2 ਨੇ ਇੱਕ ਵੱਡੀ ਕਾਰਵਾਈ ਅੰਦਰ 220 ਗ੍ਰਾਮ ਹੈਰੋਇਨ ਸਮੇਤ ਅਟੱਲ ਨਗਰ ਵਾਸੀ ਕਰਨ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। 26 ਸਾਲਾ ਕਰਨ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਹੋਰ ਪੁੱਛਗਿੱਛ ਜਾਰੀ ਹੈ।ਕ੍ਰਾਈਮ ਬ੍ਰਾਂਚ ਦੀ ਟੀਮ ਗੰਦਾਂ ਨਾਲਾ ਪੁਲੀ ਸਤਿਸੰਗ […]

Continue Reading

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਨਸ਼ਾ ਤਸਕਰ ਜਖ਼ਮੀ ਹਾਲਤ ‘ਚ ਕੀਤਾ ਗ੍ਰਿਫਤਾਰ

ਨਵਾਂਸ਼ਹਿਰ, 21 ਮਾਰਚ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਹੋਈ ਮੁਠਭੇੜ ਦੌਰਾਨ ਅਮਨ ਨਾਮਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਵੇਲੇ, ਉਸ ਦਾ ਇਲਾਜ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਚਲ ਰਿਹਾ ਹੈ।ਐਸਐਸਪੀ ਡਾ. ਮਹਿਤਾਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਟੀਮ ਨੇ […]

Continue Reading

ਡਿਪਟੀ ਕਮਿਸ਼ਨਰ ਵਲੋਂ ਕਾਨੂੰਨਗੋ ਮੁਅੱਤਲ

ਜਲੰਧਰ, 21 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਇੱਕ ਅਧਿਕਾਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਕਾਨੂੰਨਗੋ ਵਰਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਇਹ ਕਾਰਵਾਈ ਵਰਿੰਦਰ ਖਿਲਾਫ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਤੋਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-03-2025 ਅੰਗ 700 Sachkhand Sri Harmandir Sahib Amritsar Vekhe Hoea Amritsar Wele Da Mukhwak 21-03-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ […]

Continue Reading

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਚੰਡੀਗੜ੍ਹ/ ਬਟਾਲਾ, 20 ਮਾਰਚ, ਬੋਲੇ ਪੰਜਾਬ ਬਿਊਰੋ : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ […]

Continue Reading

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ […]

Continue Reading

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 26 ਮਾਰਚ ਦੇ ਪ੍ਰੋਗਰਾਮ ਵਿੱਚ ਤਬਦੀਲੀ

ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੈਲੀ ਦੀ ਹਮਾਇਤ 24-25 ਮਾਰਚ ਨੂੰ ਦੋ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਜਲੰਧਰ, 20 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਸੰਯੁਕਤ ਕਿਸਾਨ ਮੋਰਚੇ ਵੱਲੋਂ ਬੱਜਟ ਸ਼ੈਸ਼ਨ ਦੌਰਾਨ 26 ਮਾਰਚ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਮਹਾਂ ਰੈਲੀ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਪੰਜਾਬ […]

Continue Reading

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ 287 ਦਿਨ ਬਾਅਦ ਪੁਲਾੜ ਤੋਂ ਧਰਤੀ ਤੇ ਵਾਪਸੀ…

1 ਫਰਵਰੀ 2003 ਨੂੰ ਪੁਲਾੜ ਤੋਂ ਵਾਪਸ ਆਉਂਦੇ ਵਕ਼ਤ ਆਪਣੇ ਸਾਥੀ ਵਿਗਿਆਨਕਾਂ ਸਮੇਤ ਕਲਪਨਾ ਚਾਵਲਾ ਦੀ ਮੌਤ ਹੋ ਗਈ ਸੀ… ਵਿਗਿਆਨਕ ਯੁੱਗ ਦੇ ਇਸ ਨਿਵੇਕਲੇ ਕਾਰਜ ਨੂੰ ਖੁਸ਼ਾਮਦੀਦ… ਫ਼ਤਿਹਗੜ੍ਹ ਸਾਹਿਬ,20, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); 5 ਜੂਨ 2024 ਨੂੰ ਪੁਲਾੜ ਵਿੱਚ ਗਏ ਪੁਲਾੜ ਏਜੰਸੀ ਨਾਸਾ (NASA) ਦੇ ਦੋ ਮਹਾਨ ਵਿਗਿਆਨੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ […]

Continue Reading