ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ […]

Continue Reading

ਟੀਕਾਕਰਨ ਸਿਹਤਮੰਦ ਜੀਵਨ ਲਈ ਬੇਹੱਦ ਜ਼ਰੂਰੀ : ਡਾ. ਸੰਗੀਤਾ ਜੈਨ

ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਬਹਿਲੋਲਪੁਰ ਦੇ ਸਕੂਲ ਵਿਚ ਜਾਗਰੂਕਤਾ ਸਮਾਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸ਼ਿਸ਼ੂ ਨਿਕੇਤਨ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਤ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਮਾਗਮ […]

Continue Reading

ਸਨਮਾਨ ਹੋਏਗਾ ਵਿਸ਼ਵ ਪੱਧਰ ‘ਤੇ ਮਕਬੂਲ ਪੰਜਾਬੀਆਂ ਦਾ

ਨਾਮਵਰ 51 ਪੰਜਾਬੀਆਂ ਦਾ ਨਿਸ਼ਾਨਦੇਹੀ ਕਾਰਜ ਸ਼ੁਰੂ : ਅਜੈਬ ਸਿੰਘ ਚੱਠਾ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ, ਕੈਨੇਡਾ (PUBPA) ਦੁਨੀਆ ਦੇ 51 ਮਾਣਮੱਤੇ, ਮਕਬੂਲ ਤੇ ਪ੍ਰਮੁੱਖ ਪੰਜਾਬੀਆਂ ਦੀ ਚੋਣ ਕਰਨ ਉਪਰੰਤ ਅੰਤਰਰਾਸ਼ਟਰੀ ਪੱਧਰ ‘ਤੇ ਉਨਾਂ ਦਾ ਸਨਮਾਨ ਕਰੇਗੀ । ਗਿਣੇ ਚੁਣੇ ਇਹਨਾਂ ਪ੍ਰਮੁੱਖ ਪੰਜਾਬੀਆਂ ਦੀ ਸੂਚੀ ਸਮੇਤ ਇਨਾਂ ਦੀਆਂ ਪ੍ਰਾਪਤੀਆਂ […]

Continue Reading

ਭਗਵੰਤ ਮਾਨ ਸਰਕਾਰ ਤੇ ਪਿਛਲੀ ਕਾਂਗਰਸ ਸਰਕਾਰ ਨੇ ਮੋਹਾਲੀ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਮੁੱਦਿਆਂ ‘ਤੇ ਨਹੀਂ ਕੀਤਾ ਕੰਮ : ਹਰਦੇਵ ਸਿੰਘ ਉੱਭਾ

ਮੋਹਾਲੀ ਦੇ ਲੋਕ ਹਾਨੀਕਾਰਕ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ : ਹਰਦੇਵ ਸਿੰਘ ਉੱਭਾ ਬਿਲਡਰ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਲੋਕ : ਹਰਦੇਵ ਸਿੰਘ ਉੱਭਾ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਦੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਨਾਨੂੰ ਮਾਜਰਾ, ਸੰਭਾਲਕੀ, ਪ੍ਰੀਤ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਮੋਹਾਲੀ /ਰੋਪੜ ਦੀ ਮੀਟਿੰਗ ਹੋਈ

ਬ੍ਰਹਮਪਾਲ ਸਹੋਤਾ ਨੂੰ ਬ੍ਰਾਂਚ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਕੁਰਾਲੀ,28, ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਮੋਹਾਲੀ ਐਂਡ ਰੋਪੜ ਦੀ ਮੀਟਿੰਗ ਸੁਖਦੇਵ ਸਿੰਘ ਕਬਾਹੇੜੀ ਦੀ ਪ੍ਰਧਾਨਗੀ ਹੇਠ ਮੀਆਂ ਪੁਰ ਵਾਟਰ ਵਰਕਸ ਵਿਖੇ […]

Continue Reading

ਸਿਆਸਤ ਦਾ ਪੀਲਾ ਪੰਜਾ?

ਪੰਜਾਬ ਦੀ ਫ਼ਿਜ਼ਾ ਵਿੱਚ ਪੰਜ ਸ਼ਬਦ ਦਾ ਅਹਿਮ ਯੋਗਦਾਨ ਹੈ। ਜਦੋਂ ਪੰਜ ਦਾ ਪਾਜਾ ਬਣਦਾ ਹੈ ਤਾਂ ਇਸ ਦੇ ਅਧਿਆਤਮਿਕ ਅਰਥ ਬਦਲ ਜਾਂਦੇ ਹਨ ਅਤੇ ਇਸ ਦਾ ਸਤਿਕਾਰ ਵਧ ਜਾਂਦਾ ਹੈ। ਇਹ ਸਤਿਕਾਰ ਬਣਿਆ ਹੋਇਆ ਸੀ ਪਰ ਹੁਣ ਪੰਜ ਦਾ ਪਾਜਾ ਸੱਤਾ ਦਾ ਪੀਲਾ ਪੰਜਾ ਬਣ ਗਿਆ ਹੈ। ਇਹ ਪੰਜਾ ਮਨੁੱਖੀ ਜੀਵਨ ਲਈ ਆਸ਼ਾਵਾਦੀ ਨਹੀਂ […]

Continue Reading

ਖੰਨਾ ਵਿਖੇ ਸੈਂਕੜੇ ਫੈਕਟਰੀ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ GT ਰੋਡ ਜਾਮ

ਖੰਨਾ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਖੰਨਾ ਵਿੱਚ, ਇੱਕ ਨਿੱਜੀ ਫੈਕਟਰੀ ਦੇ ਸੈਂਕੜੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਲਈ ਦਬਾਅ ਪਾਉਣ ਲਈ ਜੀਟੀ ਰੋਡ ਨੂੰ ਜਾਮ ਕਰ ਦਿੱਤਾ। ਮੰਜੀ ਸਾਹਿਬ ਨੇੜੇ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਿਸ ਨਾਲ ਆਵਾਜਾਈ ‘ਚ ਬੁਰੀ ਤਰ੍ਹਾਂ ਵਿਘਨ ਪਿਆ ਅਤੇ ਜਾਮ ਲੱਗ ਗਿਆ। ਮਜ਼ਦੂਰਾਂ ਦਾ ਦੋਸ਼ ਹੈ ਕਿ ਫੈਕਟਰੀ […]

Continue Reading

ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਾਰੇ AAP ਵਿਧਾਇਕ ਜਲੰਧਰ ਤਲਬ 

ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਨੇ ਭਲਕੇ (29 ਅਪ੍ਰੈਲ) ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਜਲੰਧਰ ਬੁਲਾਇਆ ਹੈ। ਬਲਾਕ ਆਬਜ਼ਰਵਰਾਂ ਅਤੇ ਫਰੰਟਲ ਸੰਗਠਨਾਂ ਦੇ ਮੁਖੀਆਂ ਨੂੰ ਵੀ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ਵਿੱਚ ਹਿੱਸਾ ਲੈਣਗੇ। ਹਾਲਾਂਕਿ ਮੀਟਿੰਗ ਦਾ ਏਜੰਡਾ ਜਨਤਕ ਨਹੀਂ […]

Continue Reading

CM ਭਗਵੰਤ ਮਾਨ ਨੇ ਅੱਜ ਸੱਦੀ ਕੈਬਨਿਟ ਮੀਟਿੰਗ, ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ 

ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਅਪ੍ਰੈਲ) ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 3:30 ਵਜੇ ਹੋਣ ਵਾਲੀ ਹੈ। ਕੈਬਨਿਟ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਮੌਕੇ ਸੱਤ […]

Continue Reading

ਪੰਜਾਬ ‘ਚ ਸੈਰ ਕਰ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਦੋ ਦੀ ਮੌਤ ਇੱਕ ਗੰਭੀਰ ਜ਼ਖ਼ਮੀ 

ਚੰਡੀਗੜ੍ਹ, 28 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਬੀਤੀ ਰਾਤ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਤੀਜਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਗੁਰਦਾਸਪੁਰ ਜ਼ਿਲ੍ਹੇ ਦੇ ਸ਼੍ਰੀ ਹਰਗੋਬਿੰਦਪੁਰ ਸਬ-ਡਿਵੀਜ਼ਨ ਵਿੱਚ ਸਥਿਤ ਭੋਮਾ ਪਿੰਡ ਦੀ ਦੱਸੀ ਜਾ […]

Continue Reading