ਮੋਹਾਲੀ : ਘਾਤਕ ਨਸ਼ਿਆਂ ਸਣੇ ਦੋ ਤਸਕਰ ਗ੍ਰਿਫ਼ਤਾਰ 

ਮੋਹਾਲੀ, 19 ਜੂਨ, ਬੋਲੇ ਪੰਜਾਬ ਬਿਊਰੋ : ਨਾਰਕੋਟਿਕਸ ਕੰਟਰੋਲ ਬਿਊਰੋ ਨੇ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਮੋਹਾਲੀ ਦੇ ਖਰੜ ਵਿੱਚ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਸਦੇ ਸਬੰਧ ਪਾਕਿਸਤਾਨ ਸਥਿਤ ਡਰੱਗ ਸਿੰਡੀਕੇਟ ਨਾਲ ਹਨ।  ਇਸ ਕਾਰਵਾਈ ਦੌਰਾਨ, 793 ਗ੍ਰਾਮ ਮੇਥਾਮਫੇਟਾਮਾਈਨ, 10 ਗ੍ਰਾਮ ਹੈਰੋਇਨ ਅਤੇ 250 ਗ੍ਰਾਮ ਭੁੱਕੀ ਜ਼ਬਤ ਕੀਤੀ ਗਈ […]

Continue Reading

BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਭਲਕੇ ਤੋਂ ਤਿੰਨ ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ 

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭਲਕੇ 20 ਜੂਨ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਆ ਰਹੇ ਹਨ। ਨਿਤਿਨ ਨਬੀਨ ਆਪਣਾ ਦੌਰਾ ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ, ਇਸ ਤੋਂ ਬਾਅਦ ਜਲੰਧਰ ਅਤੇ ਲੁਧਿਆਣਾ ਦੇ ਦੌਰੇ ਕਰਨਗੇ। ਲੁਧਿਆਣਾ ਵਿੱਚ ਉਹ ਫੀਡਬੈਕ ਲੈਣ ਲਈ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਨੇਤਾਵਾਂ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਕਈ ਥਾਈਂ ਗਰਜ-ਤੂਫ਼ਾਨ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ 

ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਊਰੋ : ਅੱਜ 19 ਜੂਨ ਨੂੰ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਬਿਜਲੀ ਚਮਕਣ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਬਿਜਲੀ ਚਮਕਣ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਤੋਂ […]

Continue Reading

ਘਰ ਦਾ ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਣੇ ਦੋ ਵਿਅਕਤੀਆਂ ਦੀ ਮੌਤ 

ਅੰਮ੍ਰਿਤਸਰ, 19 ਜੂਨ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਇੱਕ ਘਰ ਦਾ ਲੈਂਟਰ ਡਿੱਗਣ ਕਾਰਨ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਬਾਬਾ ਮੁਖਤਾਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ ਜਦੋਂ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 597, 19-06-2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]

Continue Reading

ਯੂਕਰੇਨ ਨੇ ਰੂਸ ‘ਤੇ ਕੀਤਾ ਸਭ ਤੋਂ ਵੱਡਾ ਡਰੋਨ ਹਮਲਾ

1,000 ਤੋਂ ਵੱਧ ਡਰੋਨ ਅਤੇ ਕਰੂਜ਼ ਮਿਜ਼ਾਈਲਾਂ ਵੀ ਦਾਗੀਆਂ ਗਈਆਂ ਕੀਵ 18 ਜੂਨ ,ਬੋਲੇ ਪੰਜਾਬ ਬਿਊਰੋ; ਯੂਕਰੇਨ ਨੇ ਵੀਰਵਾਰ ਨੂੰ ਰੂਸ ‘ਤੇ ਆਪਣਾ ਸਭ ਤੋਂ ਵੱਡਾ ਡਰੋਨ ਹਮਲਾ ਕੀਤਾ। ਰੂਸੀ ਰੱਖਿਆ ਮੰਤਰਾਲੇ ਦੇ ਅਨੁਸਾਰ, ਰਾਤੋ-ਰਾਤ ਲਗਭਗ 1,000 ਡਰੋਨ ਅਤੇ ਚਾਰ ਕਰੂਜ਼ ਮਿਜ਼ਾਈਲਾਂ ਨੂੰ ਡੇਗ ਦਿੱਤਾ ਗਿਆ। ਇਨ੍ਹਾਂ ਵਿੱਚੋਂ ਲਗਭਗ 200 ਡਰੋਨ ਰਾਜਧਾਨੀ ਮਾਸਕੋ ਵੱਲ ਜਾ […]

Continue Reading

ਸੀਬੀਆਈ ਵੱਲੋਂ ਆਈਏਐਸ ਅਧਿਕਾਰੀ ਗ੍ਰਿਫ਼ਤਾਰ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਹਰਿਆਣਾ ਦੇ ਪੰਚਕੂਲਾ ਨਗਰ ਨਿਗਮ ਦੇ ਅੰਦਰ ਸਾਹਮਣੇ ਆਏ ₹79.46 ਕਰੋੜ ਦੇ ਫੰਡ ਗਬਨ ਮਾਮਲੇ ਦੇ ਸਬੰਧ ਵਿੱਚ ਆਈਏਐਸ ਅਧਿਕਾਰੀ ਰਾਮ ਕੁਮਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿੰਘ ਉਸ ਸਮੇਂ ਪੰਚਕੂਲਾ ਨਗਰ ਨਿਗਮ ਕਮਿਸ਼ਨਰ ਦੇ ਇੰਚਾਰਜ ਸਨ। ਸੀਬੀਆਈ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਇਕ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮੁਹੱਈਆ ਕਰਵਾਇਆ ਜਾਵੇ। […]

Continue Reading

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਗਏ, ਜਦਕਿ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ […]

Continue Reading

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣ ਦੀ ਮੰਗ: ਇੰਦਰਜੀਤ ਸਿੰਘ ਵਿਕਾਸਪੁਰੀ

ਸ਼ਰਧਾਲੂਆਂ ਨਾਲ ਹੋ ਰਹੀਆਂ ਚਿੰਤਾਜਨਕ ਘਟਨਾਵਾਂ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧ ਕੀਤੇ ਜਾਣ ਪੁਖਤੇ ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ […]

Continue Reading