ਸੰਯੁਕਤ ਕਿਸਾਨ ਮੋਰਚਾ ਨੇ ਅਮਰੀਕਾ ਨਾਲ ਐਫਟੀਏ ‘ਤੇ ਦਸਤਖਤ ਕਰਕੇ ਖੇਤੀਬਾੜੀ ਅਤੇ ਡੇਅਰੀ ਸੈਕਟਰਾਂ ਨੂੰ ਖੋਲ੍ਹਣ ਵਿਰੁੱਧ ਦਿੱਤੀ ਚੇਤਾਵਨੀ

26 ਜਨਵਰੀ ਨੂੰ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਲਈ ਲੋਕ ਮਾਰਚ ਨਵੀਂ ਦਿੱਲੀ 13 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਵੀਂ ਦਿੱਲੀ ਦੇ ਸੁਰਜੀਤ ਭਵਨ ਵਿਖੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ, ਇੱਕ ਮਤਾ ਪਾਸ ਕੀਤਾ ਗਿਆ ਜਿਸ ਵਿੱਚ ਐਨਡੀਏ ਸਰਕਾਰ ਨੂੰ ਅਮਰੀਕਾ ਨਾਲ ਇੱਕ ਮੁਕਤ ਵਪਾਰ ਸਮਝੌਤਾ (ਐਫਟੀਏ) ‘ਤੇ ਦਸਤਖਤ ਕਰਕੇ […]

Continue Reading

ਸਿੱਖੀ ਵਿਰੋਧੀ ਤਾਕਤਾਂ ਦੇ ਨਕਸ਼ੇ ਕਦਮ ‘ਤੇ ਚਲ ਕੇ ਅਕਾਲ ਤਖਤ ਨਾਲ ਮੱਥਾ ਲਾਉਣ ਤੋਂ ਬਾਜ ਆਉਣ ਭਗਵੰਤ ਮਾਨ: ਸਰਨਾ

ਭਗਵੰਤ ਮਾਨ, ਉਹੀ ਕੁੱਝ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜੋ ਸਿੱਖੀ ਵਿਰੋਧੀ ਤਾਕਤਾਂ ਚਾਹੁੰਦੀਆਂ ਹਨ ਨਵੀਂ ਦਿੱਲੀ, 13 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ, ਚਿਤਵਾਨੀ ਦਿੱਤੀ ਹੈ ਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਖੀ ਵਿਰੋਧੀ ਤਾਕਤਾਂ ਦੇ ਨਕਸ਼ੇ ਕਦਮ ‘ਤੇ ਚਲ ਕੇ […]

Continue Reading

ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਸ੍ਰੀ ਅੰਮ੍ਰਿਤਸਰ, 13 ਜਨਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਗਏ ਆਦੇਸ਼ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।ਜਾਰੀ ਬਿਆਨ ਵਿੱਚ ਐਡਵੋਕੇਟ […]

Continue Reading

ਪੰਜਾਬ ‘ਚ NRI ਔਰਤ ਦਾ ਕਤਲ

ਅੰਮ੍ਰਿਤਸਰ 13 ਜਨਵਰੀ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਕੋਰਟ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਰੂਟ ਵਿੱਚ ਇੱਕ ਐਨਆਰਆਈ (NRI) ਔਰਤ ਦਾ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਇੱਕ ਹੋਟਲ ਦੇ ਕਮਰੇ ਵਿੱਚੋਂ ਮਿਲੀ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਗੁਰਦਾਸਪੁਰ ਦੇ ਪਿੰਡ ਵੜੈਚ ਦੀ ਰਹਿਣ ਵਾਲੀ ਹੈ।ਔਰਤ ਆਪਣੇ ਪਤੀ ਨਾਲ ਹੋਟਲ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀ ਖ਼ਬਰ; ਕੀਤਾ ਜਾ ਸਕਦਾ ਆਨਲਾਈਨ ਅਪਲਾਈ

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ (ਸੈਕੰਡਰੀ) ਪੰਜਾਬ ਨੇ ‘Exempted Category’ ਅਧੀਨ ਆਉਂਦੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਹੈ।ਜਾਰੀ ਪੱਤਰ ਅਨੁਸਾਰ, ਇੱਛੁਕ ਕਰਮਚਾਰੀ 18 ਜਨਵਰੀ 2026 ਤੱਕ ਆਪਣੇ ਵੇਰਵੇ ‘epunjabschool’ ਪੋਰਟਲ ‘ਤੇ ਆਨਲਾਈਨ ਭਰ ਸਕਦੇ ਹਨ। ਸਰਕਾਰੀ ਪੱਤਰ ਵਿੱਚ ਕੁੱਝ ਹਦਾਇਤਾਂ ਵੀ ਲਿਖੀਆਂ ਗਈਆਂ ਹਨ, ਜਿਸ ਮੁਤਾਬਿਕ […]

Continue Reading

ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ, ਬਠਿੰਡਾ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਤੱਕ ਡਿੱਗਿਆ

ਚੰਡੀਗੜ੍ਹ 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਨੇ ਅੱਜ ਲੋਹੜੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਸੀਜ਼ਨ ਵਿੱਚ ਮੌਸਮ ਵਿਭਾਗ ਨੇ ਪਹਿਲੀ ਵਾਰ ਅਜਿਹਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਠੰਢ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। 15 ਜਨਵਰੀ ਤੱਕ ਸਖ਼ਤ ਠੰਢ ਤੋਂ ਕੋਈ ਰਾਹਤ ਨਹੀਂ ਮਿਲੇਗੀ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 653, 13-01-2026

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ […]

Continue Reading

ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ

ਖੰਨਾ 12 ਜਨਵਰੀ,ਬੋਲੇ ਪੰਜਾਬ ਬਿਊਰੋ; ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ ਨਾਮ ਤਕਦੀਰ ਕੌਰਪਿਤਾ ਦਾ ਨਾਮ ਇੰਦਰਜੀਤ ਸਿੰਘਮਾਤਾ ਜੋਤੀ ਰਾਣੀਪਿੰਡ ਦੈਹਿੜੂ (ਖੰਨਾ ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਬੜੇ ਉਤਸ਼ਾਹ ਅਤੇ ਸੱਭਿਆਚਾਰਕ ਜੋਸ਼ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਸਮਾਗਮ ਦੌਰਾਨ ਭਾਰਤ ਵਿੱਚ ਸ਼੍ਰੀਲੰਕਾ ਦੀ ਹਾਈ ਕਮਿਸ਼ਨਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਮੰਡੀ ਗੋਬਿੰਦਗੜ੍ਹ, 12 ਜਨਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਵਿੱਚ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸੱਭਿਆਚਾਰਕ ਜੋਸ਼ ਨਾਲ ਮਨਾਇਆ ਗਿਆ। ਇਹ ਜੀਵੰਤ ਸਮਾਗਮ ਅਮੀਰ ਸੱਭਿਆਚਾਰਕ ਵਿਰਾਸਤ, ਭਾਈਚਾਰਕ ਸਾਂਝ ਅਤੇ ਰਵਾਇਤੀ ਪੰਜਾਬੀ ਤਿਉਹਾਰਾਂ ਨੂੰ ਦਰਸਾਉਂਦਾ ਸੀ।ਇਸ ਸਮਾਗਮ […]

Continue Reading

ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਲੋਕੀ ਵੱਡੀ ਗਿਣਤੀ ਚ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ

ਵਿਧਾਇਕ ਹੋਰਾਂ ਕਿਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਨੂੰ ਦਿੱਤੀ ਨਵੀਂ ਦਿਸ਼ਾ ਮਮਤਾ ਜੈਨ ਦੀ ਅਗਵਾਈ ਹੇਠ 40 ਕਾਂਗਰਸੀ ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ; ਮੋਹਾਲੀ ,12 ਦਸੰਬਰ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਉਸ ਸਮੇਂ ਵੱਡਾ ਵਾਧਾ ਹੋਇਆ ਜਦੋਂ ਮਮਤਾ ਜੈਨ ਦੀ ਅਗਵਾਈ ਹੇਠ ਲਗਭਗ […]

Continue Reading