ਸਹੁਰੇ ਘਰੋਂ 7 ਲੱਖ ਰੁਪਏ ਤੇ 20 ਤੋਲੇ ਸੋਨੇ ਦੇ ਗਹਿਣੇ ਲੈ ਕੇ ਭੱਜੀ ਲਾੜੀ ਪੁਲਿਸ ਨੇ ਉੱਤਰਾਖੰਡ-ਯੂਪੀ ਦੀ ਸਰਹੱਦ ਨੇੜਿਓਂ ਕੀਤੀ ਗ੍ਰਿਫਤਾਰ

ਸ਼ੇਰਪੁਰ, 2 ਮਾਰਚ, ਬੋਲੇ ਪੰਜਾਬ ਬਿਊਰੋ : ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾ ਵਿਖੇ ਵਿਆਹ ਤੋਂ ਕੁਝ ਦਿਨਾਂ ਬਾਅਦ ਆਪਣੇ ਸਹੁਰੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਹੋਈ ਨਵੀਂ ਵਿਆਹੀ ਲਾੜੀ ਨੂੰ ਕਾਬੂ ਕਰਨ ਵਿੱਚ ਸ਼ੇਰਪੁਰ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ।ਸਹਜਪ੍ਰੀਤ ਸਿੰਘ ਪੁੱਤਰ ਅਮ੍ਰਿਤਪਾਲ ਸਿੰਘ, ਨਿਵਾਸੀ ਰਾਮਨਗਰ ਛੰਨਾ ਨੇ ਸ਼ੇਰਪੁਰ […]

Continue Reading

5 ਮਾਰਚ ਨੂੰ ਖਨੌਰੀ ਵਿਖੇ 100 ਕਿਸਾਨ ਇੱਕ ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ

ਖਨੌਰੀ, 2 ਮਾਰਚ, ਬੋਲੇ ਪੰਜਾਬ ਬਿਊਰੋ :ਦਾਤਾਸਿੰਘਵਾਲਾ-ਖਨੌਰੀ ਮੋਰਚੇ ’ਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਐਤਵਾਰ ਨੂੰ 97ਵੇਂ ਦਿਨ ’ਚ ਦਾਖਲ ਹੋ ਗਿਆ। ਕਿਸਾਨ ਨੇਤਾ ਅਭਿਮਨਯੂ ਕੋਹਾੜ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ਜਾ ਰਹੇ ਹਨ। ਇਸ ਦਿਨ ਖਨੌਰੀ ਬਾਰਡਰ ’ਤੇ […]

Continue Reading

ਹੈਰੋਇਨ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼, ਚਾਰ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਸੀਆਈਏ ਸਟਾਫ ਅੰਮ੍ਰਿਤਸਰ ਨੇ ਹੈਰੋਇਨ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤੋਂ ਚਾਰ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਵਾਂ ਤਸਕਰਾਂ ਦਾ ਪਿੰਡ ਫ਼ਿਰੋਜ਼ਪੁਰ ਬਾਰਡਰ ਦੇ ਨਾਲ ਲੱਗਦਾ ਹੈ। ਇਨ੍ਹਾਂ ਦੇ ਸੰਪਰਕ ਪਾਕਿਸਤਾਨ ਦੇ ਤਸਕਰਾਂ ਨਾਲ […]

Continue Reading

ਪੁਲਿਸ ਵਲੋਂ ਹੈਰੋਇਨ ਤੇ ਚਰਸ ਸਮੇਤ ਪੇਸ਼ੇਵਰ ਤਸਕਰ ਕਾਬੂ

ਲੁਧਿਆਣਾ, 2 ਮਾਰਚ,ਬੋਲੇ ਪੰਜਾਬ ਬਿਊਰੋ :ਥਾਣਾ ਦਰੇਸੀ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਅਤੇ ਚਰਸ ਸਮੇਤ ਕਾਬੂ ਕੀਤਾ ਹੈ। ਤਸਕਰ ਦੀ ਪਹਿਚਾਣ ਹੈਪੀ ਮੱਟੂ ਉਰਫ਼ ਸਨੀ ਵਾਸੀ ਗੁਰੂ ਨਾਨਕ ਦੇਵ ਨਗਰ ਵਜੋਂ ਹੋਈ ਹੈ। ਇਹ ਜਾਣਕਾਰੀ ਏ.ਸੀ.ਪੀ. ਨਾਰਥ ਦਵਿੰਦਰ ਚੌਧਰੀ ਅਤੇ ਥਾਣਾ ਮੁਖੀ ਇੰਸਪੈਕਟਰ ਸਤਵੰਤ ਸਿੰਘ ਵੱਲੋਂ ਦਿੱਤੀ ਗਈ।ਜਾਣਕਾਰੀ ਦਿੰਦਿਆਂ ਇੰਸਪੈਕਟਰ ਸਤਵੰਤ ਸਿੰਘ […]

Continue Reading

ਜਲੰਧਰ : ਜਾਂਚ ਤੋਂ ਬਚਣ ਲਈ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਪਤੀ-ਪਤਨੀ ਈਡੀ ਵੱਲੋਂ ਗ੍ਰਿਫ਼ਤਾਰ

ਜਲੰਧਰ, 2 ਮਾਰਚ,ਬੋਲੇ ਪੰਜਾਬ ਬਿਊਰੋ :ਇੰਫੋਰਸਮੈਂਟ ਡਾਇਰੇਕਟੋਰੇਟ (ED) ਨੇ ਕਲਾਉਡ ਪਾਰਟਿਕਲ ਘੋਟਾਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੌਰਾਨ ਜਲੰਧਰ ਤੋਂ ਭੱਜ ਰਹੇ ਇੱਕ ਜੋੜੇ ਨੂੰ ਦਿੱਲੀ ਏਅਰਪੋਰਟ ’ਤੇ ਕਾਬੂ ਕੀਤਾ। ਨੋਏਡਾ ’ਚ ਮੈਸਰਜ਼ VueNow Marketing Services Limited ਦੇ ਸੀਈਓ ਅਤੇ ਸੰਸਥਾਪਕ ਸੁਖਵਿੰਦਰ ਸਿੰਘ ਖਰੌੜ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਖਰੌੜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ED […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 685

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-03-2025 ,ਅੰਗ 685 Sachkhand Sri Harmandir Sahib Amritsar Vikhe Hoyea Amrit Wele Da Mukhwak Ang: 685, 02-03-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੯ ਫੱਗਣ (ਸੰਮਤ ੫੫੬ ਨਾਨਕਸ਼ਾਹੀ)02-03-2025 ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ […]

Continue Reading

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ-ਡਾ. ਬਲਬੀਰ ਸਿੰਘ

ਪਟਿਆਲਾ, 1 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਾਫ਼ […]

Continue Reading

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਦਾ ਆਯੋਜਨ

ਐੱਸ ਏ ਐੱਸ ਨਗਰ ਮੋਹਾਲੀ ,1ਮਾਰਚ ,ਬੋਲੇ ਪੰਜਾਬ ਬਿਊਰੋ : ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ. ਸਿੰਘ ਸ਼ਹੀਦਾਂ ਸੋਹਾਣਾ ਦੇ  ਸਮੂਹ ਸੇਵਾਦਾਰਾਂ ਵਲੋਂ ਗੁ. ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸੈਕਟਰ 77 ਦੇ ਨੇੜੇ ਮਾਤਾ ਸੁੰਦਰੀ ਜੀ ਗੁਰਦੁਆਰਾ ਸਾਹਿਬ ਕੋਲ ਲਾਈਟਾਂ ਦੇ ਸਾਹਮਣੇ (ਨੇੜੇ ੲਅਰ ਪੋਰਟ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਮੰਡੀ ਗੋਬਿੰਦਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਐਗਰੀਕਲਚਰ ਅਤੇ ਜੀਵ ਵਿਗਿਆਨ ਫੈਕਲਟੀ ਦੇ ਐਗਰਿਮ ਕਲੱਬ ਅਤੇ ਯੂਨੀਵਰਸਿਟੀ ਦੇ ਆਈਪੀਆਰ ਸੈੱਲ ਵੱਲੋਂ ਆਈਕਿਊਏਸੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਵਿਗਿਆਨ ਦਿਵਸ-2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਪ੍ਰੋ. (ਡਾ.) ਐੱਚ.ਕੇ. ਸਿੱਧੂ ਨੇ ਰਸਮੀ ਤੌਰ ’ਤੇ […]

Continue Reading