ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ ਬਿਕਰਮ ਸਿੰਘ ਮਜੀਠੀਆ

ਹੁਸ਼ਿਆਰਪੁਰ 25 ਫਰਵਰੀ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਹੁਸ਼ਿਆਰਪੁਰ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਬਿਕਰਮ ਸਿੰਘ ਮਜੀਠੀਆ ਪਹੁੰਚੇ। ਜਿੱਥੇ ਬੰਦ ਕਮਰੇ ਵਿਚ ਮੀਟਿੰਗ ਕੀਤੀ ਗਈ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ […]

Continue Reading

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਉਣ ਦਾ ਸੰਕਲਪ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ […]

Continue Reading

ਬਲਾਕ ਸੰਮਤੀ ਦੇ ਅਮਲੇ ਦੀਆਂ ਬਦਲੀਆਂ ਹੋ ਸਕਦੀਆਂ ਹਨ- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਜਿਹੜੇ ਮੁਲਾਜ਼ਮ ਲੰਬੇ ਸਮੇਂ ਤੋਂ ਇੱਕੋ ਸੀਟ ‘ਤੇ ਬੈਠੇ ਹਨ ਉਨ੍ਹਾਂ ਦੇ ਫੇਰਬਦਲ ਲਈ ਜਲਦ ਗੌਰ ਕਰਾਂਗੇ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ ਬਲਾਕ ਸੰਮਤੀ ਦਫਤਰਾਂ ਵਿੱਚ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦਾ ਖਰੜਾ ਰੱਦ

ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਕਿਸਾਨ ਵਿਰੋਧੀ ਦੱਸਦਿਆਂ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ ਵਾਰਡ ਅਟੈਂਡੈਂਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 25 ਫਰਵਰੀ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਸਰਜਨ, ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਵਾਰਡ ਅਟੈਂਡੈਂਟ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ […]

Continue Reading

ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ ਵਿਰੋਧੀਆਂ ਨੂੰ ਦਿਨ-ਰਾਤ ਸੁਪਨੇ ਦੇਖਣੇ ਬੰਦ ਕਰਨ ਅਤੇ ਆਪਣੀ ਧਿਰ ਨੂੰ ਇਕਜੁੱਟ ਰੱਖਣ ਦੀ ਸਲਾਹ ‘ਆਪ’ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਬਿਆਨਬਾਜ਼ੀ ਬਾਜਵਾ ਵੱਲੋਂ ਮੀਡੀਆ ਦੀਆਂ ਸੁਰਖੀਆਂ ਵਿੱਚ ਰਹਿਣ ਦੀ ਚਾਲ* ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਬੇਬੁਨਿਆਦ ਬਿਆਨ ਦੇਣ ਵਾਲੇ ਕਾਂਗਰਸੀ […]

Continue Reading

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਚੰਡੀਗੜ੍ਹ, 25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਰੁਕਾਵਟਾਂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪੰਜਾਬ ਵਿਧਾਨ ਸਭਾ ਦੇ ਸਦਨ […]

Continue Reading

ਡੀ ਸੀ ਦਫਤਰ ਦੇ ਸਟਾਫ਼ ਵੱਲੋਂ ਤਬਦੀਲ ਹੋਏ ਡੀ ਸੀ ਆਸ਼ਿਕਾ ਜੈਨ ਅਤੇ ਏ ਡੀ ਸੀ ਵਿਰਾਜ ਐੱਸ ਤਿੜਕੇ ਨੂੰ ਨਿੱਘੀ ਵਿਦਾਇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ ,ਬੋਲੇ ਪੰਜਾਬ ਬਿਊਰੋ:ਜ਼ਿਲ੍ਹੇ ਦੇ ਤਬਦੀਲ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਏ ਡੀ ਸੀ (ਜਨਰ) ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਲਾਏ ਗਏ ਸ਼੍ਰੀ ਵਿਰਾਜ ਐੱਸ ਤਿੜਕੇ ਨੂੰ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਅਤੇ ਜ਼ਿਲ੍ਹਾਅਧਿਕਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਸਾਦੇ ਸਮਾਗਮ […]

Continue Reading

ਬੋਰਡ ਦੇ ਮਰਹੂਮ ਚੇਅਰਮੈਨ ਸ੍ਰੀ ਸ਼ੇਰਗਿਲ ਨੂੰ ਸਮਰਪਿਤ ਮੇਲ ਜੋਲ ਯਾਦਗਾਰੀ ਸਮਾਗਮ ਯਾਦਗਾਰ ਹੋ ਨਿਬੜਿਲਾ

ਪ੍ਰੀਖਿਆ ਲੈਣਾ ਵੀ ਉਨ੍ਹਾਂ ਹੀ ਚੁਣੌਤੀ ਪੂਰਨ ਜਿਨ੍ਹਾਂ ਪ੍ਰੀਖਿਆ ਦੇਣਾ : ਸ੍ਰੀ ਮਤੀ ਬਰਾੜ ਮੁਹਾਲੀ  25 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੁਲ ਸਿੱਖਿਆ ਬੋਰਡ ਦੇ  ਮਰਹੁ੍ਮ ਚੇਅਰਮੈਨ ਗੁਰਬਖਸ ਸਿੰਘ ਸੇਰਗਿੱਲ ਨੂੰ ਸਮਰਪਿਤ ਪੰਜਾਬ ਸਕੂਲ ਸਿੰਖਿਆ ਬੋਰਡ ਰਿਟਾਇਰਡ ਆਫੀਸਰ ਐਸੋਸੀਏਸਨ ਵੱਲੋਂ ਕਰਵਾਇਆ ਗਿਆ  ਮੇਲਜੋਲ ਸ੍ਮਾਗਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ  ਐਸੋਸੀਏਸਨ ਦੇ ਸੇਵਾ ਮੁਕ਼ਤ 5 […]

Continue Reading

ਪੰਜਾਬ ਚ ਅਵਾਰਾ ਕੁੱਤਿਆਂ ਦੀਆਂ ਹਮਲਾ ਕਰਨ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਯਤਨਸ਼ੀਲ -ਡਾਕਟਰ ਰਵਜੋਤ

ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ਤੇ ਕੀਤਾ ਜਾ ਰਿਹਾ ਕੰਟਰੋਲ  ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਧਿਆਨ ਦਵਾਓ ਮਤੇ ਦਾ ਦਿੱਤਾ ਉੱਤਰ  ਚੰਡੀਗੜ੍ਹ- 25 ਫਰਵਰੀ,ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਨਰਿੰਦਰ ਕੌਰ ਭਰਾਜ, ਐਮ.ਐਲ.ਏ. ਸੰਗਰੂਰ ਵੱਲੋਂ ਅਵਾਰਾ […]

Continue Reading