ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ […]

Continue Reading

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, […]

Continue Reading

ਪੀ ਐਸ ਪੀ ਸੀ ਐਲ ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜ਼ੀਰਕਪੁਰ/ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਦੇ ਸਮੇਂ ਸਿਰ ਹੱਲ ਲਈ ਆਪਣੇ ਖਪਤਕਾਰਾਂ ਦੀ ਸਹੂਲਤ ਲਈ, ਪੀ ਐਸ ਪੀ ਸੀ ਐਲ ਦੇ ਜ਼ੀਰਕਪੁਰ ਡਵੀਜ਼ਨ ਨੇ ਆਪਣੇ ਅਧਿਕਾਰ ਖੇਤਰ ਵਿੱਚ ਕੰਮ ਕਰ ਰਹੇ ਸ਼ਿਕਾਇਤ ਸੈੱਲਾਂ […]

Continue Reading

ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ ਨੇ ਦੋਸ਼ੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ

ਮੋਹਾਲੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤਾ ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਪੁਲਿਸ ਨੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਦੋ ਲੜਕੀਆਂ ਨੇ ਲੋਹਗੜ੍ਹ ਦੇ ਇੱਕ ਵਿਅਕਤੀ ਮਨਜੀਤ ਸਿੰਘ ‘ਤੇ ਜ਼ੀਰਕਪੁਰ ਖੇਤਰ ਦੇ ਲੋਹਗੜ੍ਹ ਵਿੱਚ ਚਿਟਾ ਸਪਲਾਈ ਕਰਨ ਦੇ ਦੋਸ਼ ਲਾਏ ਹਨ, ਦੇ ਸਾਹਮਣੇ ਆਉਣ ਤੋਂ ਬਾਅਦ […]

Continue Reading

ਸਾਹਿਤ ਕਲਾ ਮੰਚ ਰਾਜਪੁਰਾ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

ਰਾਜਪੁਰਾ, 22 ਫਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰੀ ਲੇਖਕ ਸਭਾ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਲੇਖਕ ਸਭਾ ਸੇਖੋਂ ਦੇ ਸੈਕਟਰੀ ਡਾ. ਹਰਜੀਤ ਸਿੰਘ ਸੱਧਰ ਨੇ ਸਾਹਿਤ ਕਲਾ ਮੰਚ ਰਾਜਪੁਰਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਜਿਸ ਵਿਚ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਾਰਜਸ਼ੀਲ […]

Continue Reading

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 22 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਪਟਿਆਲ਼ਾ ਵਿਖੇ ਸਰਸ ਮੇਲਾ ਵੇਖਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਪਟਿਆਲ਼ਾ, 22 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪਟਿਆਲਾ ਦੇ ਚੀਕਾ ਰੋਡ ’ਤੇ ਪਿੰਡ ਪੰਜੋਲਾ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ’ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ।ਚੌਕੀ ਇੰਚਾਰਜ ਬਲਜਿੰਦਰ ਸਿੰਘ ਮੁਤਾਬਕ, ਬਲਬੇੜਾ ਦੇ ਚਾਰ ਨੌਜਵਾਨ ਆਪਣੀ ਮਾਰੂਤੀ ਕਾਰ ’ਚ ਸਰਸ ਮੇਲਾ ਵੇਖਣ ਜਾ ਰਹੇ ਸਨ। ਪਿੰਡ ਪੰਜੋਲਾ ਦੇ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ  ਦੇ ਅਸਤੀਫੇ ਰੁਟੀਨ ਮੈਟਰ ਜਾਂ ਕੁੱਝ ਹੋਰ ?

ਕਿਸੇ ਵੀ ਸਰਕਾਰ ਵੱਲੋਂ ਪ੍ਰਸ਼ਾਨਿਕ ਰੱਦੋ ਬਦਲ ਬੇਸ਼ੱਕ ਇਕ ਰੁਟੀਨ ਮੈਟਰ ਹੁੰਦਾ ਹੈ।ਪਰ ਫਿਰ ਵੀ ਦਿੱਲੀ ਵਿਧਾਨ ਸਭਾ ਚੋਣਾਂ ਚ ਮਿਲੀ ਹਾਰ ਮਗਰੋਂ ਪੰਜਾਬ ਚ ਵੱਡੇ ਪੱਧਰ ਤੇ  ਕੀਤਾ ਗਿਆ ਫੇਰ ਬਦਲ ਰੁਟੀਨ ਮੈਟਰ ਹੈ ਜਾਂ ਫੇਰ ਕੁਝ ਹੋਰ ? ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦਾ ਦੋਸ਼ ਲਾ ਕੇ 17 ਫਰਵਰੀ ਨੂੰ ਮੁਕਤਸਰ ਦੇ ਡਿਪਟੀ ਕਮਿਸ਼ਨਰ ਨੂੰ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ”ਜੌਨ ਡੀਅਰ’ 5210′ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ।

ਐੱਸ.ਏ.ਐੱਸ. ਨਗਰ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ”ਜੌਨ ਡੀਅਰ” ਟਰੈਕਟਰ 5210 ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਪਹਿਲਾਂ ”ਜੌਨ ਡੀਅਰ 5210” ਡੀਲੈਕਸ […]

Continue Reading

ਸਰਕਾਰੀ ਪੌਲੀਟੈਕਨਿਕ ਖੂਨੀ ਮਾਜਰਾ,  ਸੈਂਟਰਲ ਟੂਲ ਰੂਮ ਲੁਧਿਆਣਾ ਦੇ ਸਹਿਯੋਗ ਨਾਲ ਹੁਨਰ ਵਿਕਾਸ ਅਤੇ ਉੱਦਮਤਾ ਲਈ ਟੈਕਨਾਲੋਜੀ ਐਕਸਟੈਂਸ਼ਨ ਸੈਂਟਰ ਸਥਾਪਿਤ ਕਰੇਗਾ

ਪ੍ਰਿੰਸੀਪਲ ਵੱਲੋਂ ਸੀ ਟੀ ਆਰ ਪ੍ਰਬੰਧਨ ਨਾਲ 10 ਕਰੋੜ ਰੁਪਏ ਦੇ ਆਉਣ ਵਾਲੇ ਪ੍ਰੋਜੈਕਟ ਲਈ ਸਮਝੌਤਾ ਸਹੀਬੰਦ ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟੈਕਨਾਲੋਜੀ ਨਾਲ ਸਬੰਧਤ ਉੱਨਤ ਅਧਿਐਨ ਅਤੇ ਪ੍ਰੈਕਟੀਕਲ ਸਿੱਖਿਆ ਵਿੱਚ ਪਹਿਲਕਦਮੀ ਕਰਦੇ ਹੋਏ ਭਾਰਤ ਸਰਕਾਰ ਦੀ ਹੱਬ ਐਂਡ ਹੋਪ ਸਕੀਮ ਤਹਿਤ ਸਰਕਾਰੀ ਬਹੁਤਕਨੀਕੀ […]

Continue Reading