ਪੰਜਾਬ ‘ਚ ਕਈ ਥਾਂਈਂ ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ
ਪੰਜਾਬ ‘ਚ ਕਈ ਥਾਂਈਂ ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ ਚੰਡੀਗੜ੍ਹ, 27 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੋਕਾਂ ਨੂੰ ਵੀਰਵਾਰ ਸਵੇਰੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ। ਬੁੱਧਵਾਰ ਸ਼ਾਮ ਤੋਂ ਹੀ ਬੱਦਲਾਂ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਸੀ ਅਤੇ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਕਾਲੇ ਬੱਦਲ ਛਾ ਗਏ।ਅੱਜ ਸਵੇਰੇ ਕਰੀਬ 4.30 ਵਜੇ ਜਲੰਧਰ […]
Continue Reading