ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਬਾਹਰ ਗੋਲੀਬਾਰੀ, ਕਾਂਗਰਸੀ ਆਗੂ ਜ਼ਖ਼ਮੀ

ਫਿਰੋਜਪੁਰ, 22 ਜੂਨ, ਬੋਲੇ ਪੰਜਾਬ ਬਿਓਰੋ:ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਕਾਂਗਰਸੀ ਆਗੂ ਲਲਿਤ ਪਾਸੀ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਫ਼ਿਰੋਜ਼ਪੁਰ ਦੇ ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਲਲਿਤ ਕੁਮਾਰ ਜ਼ਖ਼ਮੀ ਹੋ ਗਿਆ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ […]

Continue Reading

ਮਸ਼ਹੂਰ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ

ਰੋਪੜ, 22 ਜੂਨ, ਬੋਲੇ ਪੰਜਾਬ ਬਿਓਰੋ:ਮਸ਼ਹੂਰ ਅਦਾਕਾਰ ਰਣਦੀਪ ਸਿੰਘ ਭੰਗੂ ਦੇ ਦੇਹਾਂਤ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਗੱਲ ਦੀ ਪੁਸ਼ਟੀ PFTAA ਪੰਜਾਬੀ ਫਿਲਮ ਐਂਡ ਟੀ.ਵੀ ਐਕਟਰਜ਼ ਐਸੋਸੀਏਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤੀ ਹੈ।ਪੋਸਟ ਵਿੱਚ ਲਿਖਿਆ ਹੈ, “ਦੁਖੀ ਹਿਰਦੇ ਨਾਲ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ […]

Continue Reading

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਪੰਜਾਬ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੁੱਲਾਂਪੁਰ ਗਰੀਬਦਾਸ: 22 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੇ ਹਸਪਤਾਲ ਦੇ ਸ਼ਾਂਤ ਅਤੇ ਹਰੇ-ਭਰੇ ਗਾਰਡਨ ਖੇਤਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਮਾਣ ਨਾਲ ਮਨਾਇਆ। ਇਹ ਸਮਾਗਮ ਹਸਪਤਾਲ ਦੇ ਸਟਾਫ਼, ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ, ਅਤੇ ਮਹੱਤਵਪੂਰਨ ਮਹਿਮਾਨਾਂ ਦੀ ਮੌਜੂਦਗੀ ਦੁਆਰਾ ਕੀਤਾ ਗਿਆ, ਜਿਸ ਨਾਲ ਏਕਤਾ ਅਤੇ ਤੰਦਰੁਸਤੀ ਦਾ ਮਾਹੌਲ […]

Continue Reading

ਭਾਰਤ-ਪਾਕਿ ਸਰਹੱਦ ਨੇੜਿਓਂ ਤਲਾਸ਼ੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਜੂਨ, ਬੋਲੇ ਪੰਜਾਬ ਬਿਓਰੋ:ਬੀ.ਐਸ.ਐਫ. ਫ਼ਿਰੋਜ਼ਪੁਰ ਵੱਲੋਂ ਭਾਰਤ-ਪਾਕਿ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਅੱਧਾ ਕਿੱਲੋ ਹੈਰੋਇਨ ਦਾ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਸਮੱਗਲਰਾਂ ਵੱਲੋਂ ਹੈਰੋਇਨ ਮਾਬੋ ਇਲਾਕੇ ਵਿੱਚ ਭੇਜੀ ਗਈ ਹੈ।ਇਸ ਗੁਪਤ ਸੂਚਨਾ ਦੇ ਆਧਾਰ […]

Continue Reading

ਲੁਧਿਆਣਾ ‘ਚ ਪੁਲਿਸ ਨਾਲ ਮੁਕਾਬਲੇ ਦੌਰਾਨ ਦੋ ਬਦਮਾਸ਼ ਜਖਮੀ ਹਾਲਤ ‘ਚ ਕਾਬੂ

ਲੁਧਿਆਣਾ, 22 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਲੁਧਿਆਣਾ ‘ਚ ਅੱਜ ਤੜਕੇ 3.30 ਵਜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਦੋ ਨੌਜਵਾਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਮਾਰੀਆਂ। ਫਿਲਹਾਲ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।ਦੱਸ ਦੇਈਏ […]

Continue Reading

ਪੰਜਾਬ ‘ਚ ਮਾਨਸੂਨ ਜਲਦ ਦੇਵੇਗਾ ਦਸਤਕ

ਚੰਡੀਗੜ੍ਹ, 22 ਜੂਨ ,ਬੋਲੇ ਪੰਜਾਬ ਬਿਓਰੋ :ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਆਈ ਹੈ। ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 34 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਆਉਣ ਵਾਲੇ ਤਿੰਨ ਦਿਨ ਖੁਸ਼ਕ […]

Continue Reading

ਨੀਟ ਘੁਟਾਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਕੀਤਾ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ ,ਬੋਲੇ ਪੰਜਾਬ ਬਿਓਰੋ: – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਹੋਏ ਨੀਟ ਪ੍ਰੀਖਿਆ ਘੁਟਾਲੇ ਅਤੇ ਯੂ.ਜੀ.ਸੀ.-ਨੈੱਟ ਪ੍ਰੀਖਿਆ ਨੂੰ ਅਚਾਨਕ ਰੱਦ ਕੀਤੇ ਜਾਣ ਦੇ ਮੱਦੇਨਜ਼ਰ ਮੌਜੂਦਾ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਅੱਜ ਇੱਕ ਮਹੱਤਵਪੂਰਨ ਪ੍ਰਦਰਸ਼ਨ ਦੀ ਅਗਵਾਈ ਕੀਤੀ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਦੇ ਬਾਹਰ ਕੀਤੇ […]

Continue Reading

ਪਹਿਲਾ ਸਜ਼ਾਵਾਂ ਭੋਗ ਚੁਕੇ ਸਿੰਘ ਰਿਹਾਅ ਤਾਂ ਕੀ ਕਰਨੇ ਸਨ ਸਰਕਾਰ ਹੋਰ ਸਿੰਘਾਂ ਨੂੰ ਬੰਦੀ ਬਣਾ ਰਹੀ ਹੈ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ 22 ਜੂਨ,ਬੋਲੇ ਪੰਜਾਬ ਬਿਓਰੋ: -ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਸਾਮ ਦੀ ਡਿਬਰੁਗੜ੍ਹ ਜੇਲ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਜਿਤੇ ਭਾਈ ਅਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਤੇ ਲੱਗੀ ਐਨ ਐਸ ਏ ਨੂੰ ਇਕ ਸਾਲ ਲਈ ਵਧਾਉਣ ਤੇ […]

Continue Reading

ਬੇਅਦਬੀ ਮਾਮਲਾ : ਹਾਈਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਤੇ ਹਨੀਪ੍ਰੀਤ ਵਿਰੁੱਧ ਗਵਾਹੀ ਦੇਣ ਵਾਲੇ ਪ੍ਰਦੀਪ ਕਲੇਰ ਨੂੰ ਦਿੱਤੀ ਜਮਾਨਤ

ਚੰਡੀਗੜ੍ਹ, 22 ਜੂਨ , ਬੋਲੇ ਪੰਜਾਬ ਬਿਊਰੋ :ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਸ਼ਾਮਲ ਇਕ ਸਹਿ ਮੁਲਜ਼ਮ ਪ੍ਰਦੀਪ ਕਲੇਰ ਨੂੰ ਜਮਾਨਤ ਦੇ ਦਿ੍ਤੀ ਹੈ। ਪ੍ਰਦੀਪ ਕਲੇਰ ਸਾਲ 2015 ਵਿਚ ਬੇਅਦਬੀ ਦੀ ਵਾਪਰੀ ਘਟਨਾਂ ਵਿਚ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ, ਉਸਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਅਤੇ ਉਸ […]

Continue Reading

ਭਾਰਤ ‘ਚ ਅੱਜ ਤੋਂ ਪੇਪਰ ਲੀਕ ਵਿਰੋਧੀ ਸਖ਼ਤ ਕਾਨੂੰਨ ਲਾਗੂ

ਨਵੀਂ ਦਿੱਲੀ, 22 ਜੂਨ, ਬੋਲੇ ਪੰਜਾਬ ਬਿਓਰੋ:ਪੇਪਰ ਲੀਕ ਵਿਰੋਧੀ ਕਾਨੂੰਨ (ਸੈਂਟਰ ਨੋਟੀਫਾਈਜ਼ ਪਬਲਿਕ ਐਗਜ਼ਾਮੀਨੇਸ਼ਨਜ਼ (ਅਨਫੇਅਰ ਮੀਨਜ਼) ਐਕਟ, 2024) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਿਆ ਹੈ।ਅਮਲਾ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਨੇ ਵੀ ਇਸ ਕਾਨੂੰਨ ਨੂੰ ਜਾਰੀ ਕੀਤਾ ਹੈ। ਇਸ ਸਾਲ ਫਰਵਰੀ ‘ਚ ਸੰਸਦ ‘ਚ ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੇਪਰ ਲੀਕ ਕਰਨ […]

Continue Reading