ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ, ਸਮਰੱਥ ਅਥਾਰਟੀ ਕੋਲ 246 ਕਰੋੜ ਰੁਪਏ ਦੀਆਂ 559 ਹੋਰ ਤਜਵੀਜ਼ਾਂ ਲੰਬਿਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ […]

Continue Reading

ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ 22 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਤੇ ਪੀਸੀਐਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਜੀਆਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ‘ਤੇ ਸਜ਼ਾ ਸੁਣਾਈ

ਜਨੇਵਾ, 1 ਜੂਨ, ਬੋਲੇ ਪੰਜਾਬ ਬਿਓਰੋ:
ਸਵਿਟਜ਼ਰਲੈਂਡ ਦੀ ਅਦਾਲਤ ਨੇ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ ਸ਼ਾਮਲ ਹਨ। ਇਨ੍ਹਾਂ ’ਤੇ […]

Continue Reading

ਅਕਾਲੀ ਆਗੂ ਨੇ ਤੱਕੜੀ ਛੱਡ ਕੇ ਫੜਿਆ ਕਮਲ

ਚੰਡੀਗੜ੍ਹ, 22 ਜੂਨ, ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਵਿੰਦਰਪਾਲ ਗਰਚਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਸੁਖਵਿੰਦਰ ਪਾਲ ਗਰਚਾ ਨੇ ਦੋ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਸੀ। ਪਰ ਬੀਤੇ ਕੱਲ੍ਹ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਜਾਣਗੇ

ਚੰਡੀਗੜ੍ਹ, 22 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਅੱਜ ਹੁਸ਼ਿਆਰਪੁਰ ਵਿਖੇ ਕਬੀਰ ਜੈਅੰਤੀ ਮੌਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਸਮਾਗਮ ਦੁਪਹਿਰ 12 ਵਜੇ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਅੱਜ ਭਗਤ ਕਬੀਰ ਜੀ ਦਾ ਪ੍ਰਕਾਸ਼ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 678

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 06-22-2024 ਅੰਗ 678 AMRIT VELE DA HUKAMNAMA SRI DARBAR SAHIB, AMRITSAR, ANG 678, 22-06-2024 ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ […]

Continue Reading

ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ: ਲਾਲਜੀਤ ਸਿੰਘ ਭੁੱਲਰ

ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਕੀਤਾ ਦੌਰਾ ਚੰਡੀਗੜ੍ਹ/ਤਰਨ ਤਾਰਨ, 21 ਜੂਨ,ਬੋਲੇ ਪੰਜਾਬ ਬਿਓਰੋ: : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ […]

Continue Reading

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ, ਅਧਿਕਾਰੀਆਂ ਨੂੰ ਦਿੱਤੇ ਜ਼ਰੂਰੀ ਨਿਰਦੇਸ਼ ਵਧੀਆ ਗੁਣਵੱਤਾ ਵਾਲਾ ਰੇਸ਼ਮ ਬੀਜ ਤਿਆਰ ਕਰਕੇ ਘੱਟ ਖ਼ਰਚੇ ‘ਤੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਪਲਾਈ ਕੰਢੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਆਦਿ ਦੇ ਕਿਸਾਨਾਂ ਨੂੰ ਮਿਲੇਗਾ ਫ਼ਾਇਦਾ ਚੰਡੀਗੜ੍ਹ/ਡਲਹੌਜ਼ੀ, 21 ਜੂਨ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ […]

Continue Reading

ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ ਸਹੀਬੱਧ

⁠ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਅਮਨ ਅਰੋੜਾ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ […]

Continue Reading

ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ  ਕੀਤਾ ਪਰਦਾਫਾਸ਼

1138 ਬੋਰੀਆਂ ਨਾਲ ਲੱਦੇ ਦੋ ਟਰੱਕ ਕੀਤੇ ਜ਼ਬਤ-ਤਿੰਨ ਦੋਸ਼ੀ ਗ੍ਰਿਫਤਾਰ ਚੰਡੀਗੜ੍ਹ, 21 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ […]

Continue Reading