ਪੀਐੱਚਡੀਸੀਸੀਆਈ ਵਿੱਚ ਐੱਫਸੀਆਈ ਦੇ ਸਹਿਯੋਗ ਨਾਲ ਯੋਗ ਦਿਵਸ ਦਾ ਆਯੋਜਨ

ਉਦਯੋਗਪਤੀਆਂ, ਮਹਿਲਾ ਉੱਦਮੀਆਂ ਅਤੇ ਸਰਕਾਰੀ ਅਧਿਕਾਰੀਆਂ ਨੇ ਕੀਤਾ ਯੋਗਚੰਡੀਗੜ੍ਹ 21 ਜੂਨ,ਬੋਲੇ ਪੰਜਾਬ ਬਿਓਰੋ: ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਸੈਕਟਰ-31 ਸਥਿਤ ਪੀਐੱਚਡੀ ਹਾਊਸ ਵਿਖੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਯੋਗਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ।ਭਾਗ ਲੈਣ ਵਾਲਿਆਂ ਦਾ ਸੁਆਗਤ ਕਰਦੇ ਹੋਏ ਪੀਐੱਚਡੀਸੀਸੀਆਈ ਸ਼ੀ ਫੋਰਮ ਦੀ ਪ੍ਰਧਾਨ ਐਡਵੋਕੇਟ ਪੂਜਾ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 06 ਜੁਲਾਈ ਨੂੰ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ ਕੀਤਾ ਜਾਵੇਗਾ ਝੰਡਾ ਮਾਰਚ

ਚੰਡੀਗੜ੍ਹ 21 ਜੂਨ,ਬੋਲੇ ਪੰਜਾਬ ਬਿਓਰੋ: “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਦੀ ਮੀਟਿੰਗ ਫਰੰਟ ਦੇ ਕਨਵੀਨਰ ਸਾਥੀ ਭਜਨ ਸਿੰਘ ਗਿਲ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਸੁਵਿੰਦਰਪਾਲ ਸਿੰਘ ਮੋਲੋਵਾਲੀ , ਰਣਜੀਤ ਸਿੰਘ ਰਾਣਵਾਂ, ਜਰਮਨਜੀਤ ਸਿੰਘ , ਐਨ.ਕੇ.ਕਲਸੀ,ਬਾਜ ਸਿੰਘ ਖਹਿਰਾ, ਗਗਨਦੀਪ […]

Continue Reading

VIP ਲੋਕਾਂ ਨੂੰ ਹੁਣ ਮੁਫ਼ਤ ‘ਚ ਨਹੀਂ ਮਿਲੇਗੀ ਪੁਲਿਸ ਸੁਰੱਖਿਆ , ਹਾਈਕੋਰਟ

ਚੰਡੀਗੜ੍ਹ, 21 ਜੂਨ,ਬੋਲੇ ਪੰਜਾਬ ਬਿਓਰੋ:- ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ‘ਚ ਪੁਲਿਸ ਸੁਰੱਖਿਆ ਨਹੀਂ ਮਿਲੇਗੀ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਪੰਜਾਬ ਸਰਕਾਰ ਨੇ ਉਕਤ ਲੋਕਾਂ ਨੂੰ ਮਿਲਣ ਵਾਲੀ ਸੁਰੱਖਿਆ ਦੇ ਨਿਯਮਾਂ ‘ਚ ਬਦਲਾਅ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨਵੀਂ ਐੱਸ. ਓ. ਪੀ. (ਸਟੈਂਡਰਡ ਆਪਰੇਟਿੰਗ ਪ੍ਰਾਸੈੱਸ) ਜਾਰੀ ਕੀਤੀ ਗਈ […]

Continue Reading

ਸੂਚਨਾਂ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵੱਲੋਂ ਕੰਮ ਵੰਡ ਸੰਬੰਧੀ ਨਵੇਂ ਹੁਕਮ ਜਾਰੀ

ਚੰਡੀਗੜ 21 ਜੂਨ, ਬੋਲੇ ਪੰਜਾਬ ਬਿਊਰੋ :ਸੂਚਨਾਂ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਹੁਕਮ ਜਾਰੀ ਕਰਕੇ ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਦੀਆਂ ਸ਼ਕਤੀਆਂ ਘਟਾ ਦਿੱਤੀਆਂ ਹਨ। ਗਰੇਵਾਲ ਪਹਿਲਾਂ ਡਿਪਟੀ ਡ਼ਾਇਰੈਕਟਰ (ਪ੍ਰੈ੍ਸ) ਸਨ, ਹੁਣ ਉਹਨਾਂ ਨੂੰ ਪ੍ਰੋਡਕਸ਼ਨ, ਕਲਿਪਿੰਗ ਅਤੇ ਫੋਟੋਸਟੇਟ ਸ਼ਾਖਾ ਦਾ ਕੰਮ ਦਿੱਤਾ ਗਿਆ ਹੈ।ਜਾਰੀ ਹੁਕਮ ਅਨੁਸਾਰ ਜੁਆਇੰਟ ਡਾਇਰੈਕਟ ਹਰਜੀਤ ਸਿੰਘ ਗਰੇਵਾਲ ਹੁਣ ਪ੍ਰੈ੍ਸ […]

Continue Reading

ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 21 ਜੂਨ,ਬੋਲੇ ਪੰਜਾਬ ਬਿਓਰੋ: ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਮੋਹਾਲੀ ਦੇ ਬੈਂਕ ‘ਚ ਸੁਰੱਖਿਆ ਗਾਰਡ ਵੱਲੋਂ ਤੂੰ-ਤੂੰ ਮੈਂ -ਮੈਂ ਤੋਂ ਬਾਅਦ ਚਲਾਈ ਗੋਲੀ, ਨਾਲ ਇੱਕ ਗੰਭੀਰ ਜ਼ਖਮੀ PGI ਦਾਖਲ

ਮੋਹਾਲੀ, 21 ਜੂਨ, ਬੋਲੇ ਪੰਜਾਬ ਬਿਊਰੋ : ਨਿਊ ਚੰਡੀਗੜ੍ਹ ਨੇੜੇ ਮੁੱਲਾਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਨੇ ਬੈਂਕ ਦਾ ਗੇਟ ਖੋਲ੍ਹਣ ਨੂੰ ਲੈ ਕੇ ਹੋਈ ਕਹਾ ਸੁਣੀ ਦੌਰਾਨ ਗੋਲੀ ਚਲਾ ਦਿੱਤੀ।ਜਿਸ ਨਾਲ ਇੱਕ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ। ਉਸ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਹੈ। ਪਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ: : ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੇ ਲਾਭਾਂ ਨੂੰ ਉਜਾਗਰ ਕਰਨ ਲਈ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਂਦਾ ਹੈ। ਦੇਸ਼ ਭਗਤ ਯੂਨੀਵਰਸਿਟੀ ਵਿੱਚ ਦਿਨ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਮੈਦਾਨ ਵਿੱਚ […]

Continue Reading

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਦੇ ਮੰਤਰੀ ਡਾ. ਬਲਜੀਤ ਕੌਰ […]

Continue Reading

ਗ੍ਰਾਮ ਪੰਚਾਇਤ ਕਾਹਨੂੰਵਾਨ ਦੀ ਪੰਚਾਇਤੀ ਜ਼ਮੀਨ ਖਾਲੀ ਨਾ ਕਰਵਾਉਣ ‘ਤੇ ਪੰਚਾਇਤ ਮਹਿਕਮੇ ਨੂੰ ਹਾਈ ਕੋਰਟ ਨੇ ਲਾਈ ਫਿਟਕਾਰ, 10,000/- ਰੁਪਏ ਦਾ ਕੀਤਾ ਜ਼ੁਰਮਾਨਾ – ਬਾਜਵਾ

ਚੰਡੀਗੜ੍ਹ, 21 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜਿਲ੍ਹੇ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ “ਕਾਹਨੂੰਵਾਨ” ਦੀ ਸ਼ਾਮਲਾਤ ਜ਼ਮੀਨ ‘ਤੇ ਹੋਏ ਨਜਾਇਜ਼ ਕਬਜ਼ੇ ਦੇ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੜੇ ਜ਼ੋਰ ਨਾਲ ਉਠਾਇਆ ਗਿਆ ਸੀ। ਉਨ੍ਹਾਂ ਸੈਸ਼ਨ ਦੌਰਾਨ ਪੰਜਾਬ […]

Continue Reading

ਅਬੋਹਰ : ਭਾਰੀ ਬਾਰਿਸ਼ ਕਾਰਨ ਮਕਾਨ ਡਿੱਗਾ,ਪਤੀ ਦੀ ਮੌਤ,ਪਤਨੀ ਜ਼ਖਮੀ

ਅਬੋਹਰ, 21 ਜੂਨ, ਬੋਲੇ ਪੰਜਾਬ ਬਿਓਰੋ:ਅਬੋਹਰ ‘ਚ ਵੀਰਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਮੋਹਨ ਨਗਰ ‘ਚ ਇਕ ਮਕਾਨ ਦੀ ਛੱਤ ਡਿੱਗ ਗਈ। ਇਸ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਹੋਰਨਾਂ ਨੂੰ ਵੀ ਸੱਟਾਂ ਲੱਗੀਆਂ। ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ‘ਚ ਭਰਤੀ ਕਰਵਾਇਆ। ਜਿੱਥੇ ਇਲਾਜ ਦੌਰਾਨ ਇੱਕ ਵਿਅਕਤੀ […]

Continue Reading