ਫਰੀਦਕੋਟ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰਾਂ ਦੇ ਲੱਤ ਤੇ ਲੱਗੀਆਂ ਗੋਲੀਆਂ, ਗ੍ਰਿਫਤਾਰ
ਫਰੀਦਕੋਟ 19 ਜੂਨ,ਬੋਲੇ ਪੰਜਾਬ ਬਿਓਰੋ:: ਫਰੀਦਕੋਟ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਹ ਮੁਠੱਭੇੜ ਗੈਂਗਸਟਰ ਪਰਮਿੰਦਰ ਚਿੜੀ ਤੇ ਹੈਪੀ ਵਿਚਾਲੇ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਗੈਂਗਸਟਰਾਂ ਨੇ ਪੁਲਿਸ ਨੂੰ ਦੇਖ ਕੇ ਪਹਿਲਾਂ ਫਾਇਰਿੰਗ ਕੀਤੀ, ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ, ਇਸ ਜਬਰਦਸਤ ਮੁਕਾਬਲੇ ‘ਚ ਹੋਈ ਗੋਲੀਬਾਰੀ ‘ਚ ਦੋਵੇਂ ਗੈੰਗਸਟਰਾਂ ਦੇ […]
Continue Reading