ਜਗਰਾਓਂ ’ਚ ਵਾਪਰੀ ਹੌਲਨਾਕ ਘਟਨਾ, ਦੋਸਤਾਂ ਨੇ ਮਿਲ ਕੇ ਆਪਣੇ ਹੀ ਦੋਸਤ ’ਤੇ ਛਿੜਕਿਆ ਪੈਟਰੋਲ, ਲਾਈ ਅੱਗ

ਜਗਰਾਓਂ, 7 ਜੂਨ, ਬੋਲੇ ਪੰਜਾਬ ਬਿਓਰੋ:ਜਗਰਾਓਂ ’ਚ ਇਕ ਹੌਲਨਾਕ ਘਟਨਾ ’ਚ ਕੁਝ ਦੋਸਤਾਂ ਨੇ ਮਿਲ ਕੇ ਆਪਣੇ ਹੀ ਦੋਸਤ ’ਤੇ ਪੈਟਰੋਲ ਛਿੜਕ ਕੇ ਉਸ ਨੂੰ ਅੱਗ ਲਗਾ ਦਿੱਤੀ। ਬਾਅਦ ’ਚ ਜਦੋਂ ਉਹ ਬੁਰੀ ਤਰ੍ਹਾਂ ਸੜ ਗਿਆ ਤਾਂ ਉਸ ਨੂੰ ਖ਼ੁਦ ਹਸਪਤਾਲ ਲੈ ਕੇ ਗਏ। ਹੁਣ ਉਹ ਹਸਪਤਾਲ ’ਚ ਜ਼ਿੰਦਗੀ ਦੇ ਮੌਤ ਵਿਚਾਲੇ ਜੂਝ ਰਿਹਾ ਹੈ। […]

Continue Reading

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਨੂੰ ਸਨਮਾਨਿਤ ਕਰਨ ਵਾਲਿਆਂ ਦੀ ਹੋੜ ਲੱਗੀ

ਚੰਡੀਗੜ੍ਹ, 7 ਜੂਨ, ਬੋਲੇ ਪੰਜਾਬ ਬਿਓਰੋ:ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ CISF ਦੇ ਹਵਾਲੇ ਕੀਤਾ ਗਿਆ। ਚੈਕਿੰਗ ਦੌਰਾਨ ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਨੂੰ ਕੋਈ 1 ਲੱਖ ਅਤੇ ਕੋਈ 50,000 ਰੁਪਏ ਦੇਣ ਦੀ ਗੱਲ ਕਰ ਰਿਹਾ ਹੈ। ਨਵਜੋਤ ਨਾਂ ਦੇ ਵਿਅਕਤੀ […]

Continue Reading

ਕਪੂਰਥਲਾ ਮਾਡਰਨ ਜੇਲ੍ਹ ‘ਚ ਸਰਚ ਅਭਿਆਨ ਦੌਰਾਨ 8 ਕੈਦੀਆਂ ਕੋਲ਼ੋਂ ਪਾਬੰਦੀਸ਼ੁਦਾ ਵਸਤੂਆਂ ਬਰਾਮਦ

ਕਪੂਰਥਲਾ, 7 ਜੂਨ, ਬੋਲੇ ਪੰਜਾਬ ਬਿਓਰੋ:ਕਪੂਰਥਲਾ ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚ ਬੰਦ 8 ਕੈਦੀਆਂ ਦੇ ਕਬਜ਼ੇ ‘ਚੋਂ 5 ਮੋਬਾਇਲ ਫੋਨ, 3 ਹੈੱਡਫੋਨ ਅਤੇ ਬੈਟਰੀਆਂ ਬਰਾਮਦ ਕੀਤੀਆਂ ਹਨ। ਜੇਲ੍ਹ ਪ੍ਰਸ਼ਾਸਨ ਨੇ ਸਾਰੀਆਂ ਪਾਬੰਦੀਸ਼ੁਦਾ ਵਸਤੂਆਂ ਨੂੰ ਆਪਣੇ ਕਬਜ਼ੇ ’ਚ ਲੈ ਲਈਆਂ ਹਨ ਅਤੇ ਜੇਲ੍ਹ ਅਤੇ ਥਾਣੇ ਦੇ ਉੱਚ […]

Continue Reading

ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਦੀ ਪੇਸ਼ੀ ਅੱਜ

ਬੰਗਲੂਰੂ, 6 ਜੂਨ, ਬੋਲੇ ਪੰਜਾਬ ਬਿਓਰੋ:ਕਾਂਗਰਸੀ ਆਗੂ ਰਾਹੁਲ ਗਾਂਧੀ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਦਾਇਰ ਮਾਣਹਾਨੀ ਦੇ ਇਕ ਕੇਸ ਵਿੱਚ ਅੱਜ ਸ਼ੁੱਕਰਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣਗੇ। ਭਾਜਪਾ ਦੀ ਸੂਬਾ ਇਕਾਈ ਨੇ ਕਾਂਗਰਸ ’ਤੇ ਮੁੱਖਧਾਰਾ ਦੇ ਅਖ਼ਬਾਰਾਂ ਵਿੱਚ ਝੂਠੇ ਇਸ਼ਤਿਹਾਰ ਜਾਰੀ ਕਰਨ ਦਾ ਦੋਸ਼ ਲਾਇਆ ਸੀ।

Continue Reading

ਸੀ.ਬੀ.ਐੱਸ.ਈ. ਦੇ 500 ਤੋਂ ਵੱਧ ਸਕੂਲਾਂ ਦੇ ਨਤੀਜਿਆਂ ਵਿੱਚ ਗੰਭੀਰ ਬੇਨਿਯਮੀਆਂ

ਨਵੀਂ ਦਿੱਲੀ, 7 ਜੂਨ, ਬੋਲੇ ਪੰਜਾਬ ਬਿਓਰੋ:ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੇ ਨਤੀਜਿਆਂ ‘ਚ ਵੱਡੇ ਪੱਧਰ ‘ਤੇ ਬੇਨਿਯਮੀਆਂ ਦਾ ਪਤਾ ਲੱਗਾ ਹੈ। ਸੀ.ਬੀ.ਐਸ.ਈ. ਇਸ ਨੇ ਖੁਦ ਆਪਣੀ ਵੈੱਬਸਾਈਟ ‘ਤੇ ਜਾਰੀ ਨੋਟਿਸ ‘ਚ ਇਹ ਜਾਣਕਾਰੀ ਦਿੱਤੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਗਲਤੀ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਮੁਲਾਂਕਣ ਵਿੱਚ ਹੋਈ ਹੈ। ਨੋਟਿਸ ਅਨੁਸਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 619

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-06-2024 , ਅੰਗ 619 Amrit vele da Hukamnama Sri Darbar Sahib, Sri Amritsar, Ang 619, 07-06-2024 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ […]

Continue Reading

ਨਾਰੀ ਸ਼ਕਤੀ ਦਾ ਮਾਣ ਰੱਖਣ ਵਾਲੀ CISF ਮਹਿਲਾ ਮੁਲਾਜਮ ਨੇ ਰੱਖਿਆ ਸੂਬੇ ਦਾ ਮਾਣ

ਖਿਡਾਰਨਾਂ, ਬਲਾਤਕਾਰ ਪੀੜਤਾਂ ਦੀ ਆਵਾਜ ਚੁੱਕਣ ਵੇਲੇ ਕੰਗਣਾ ਦੀ ਜੁਬਾਨ ਚ ਦਹੀਂ ਜੰਮ ਜਾਂਦੀ ਹੈ : ਬਲਜੀਤ ਮਖੂ ਫਿਰੋਜ਼ਪੁਰ, 6 ਜੂਨ ,ਬੋਲੇ ਪੰਜਾਬ ਬਿਓਰੋ: ਅੱਜ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਦੇ ਆਸਪਾਸ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਨਵੀਂ ਚੁਣੀ ਗਈ ਐਮਪੀ ਤੇ ਬਾਲੀਵੁੱਡ ਸਟਾਰ ਕੰਗਣਾ ਰਣੌਤ ਆਪਣੇ ਕਿਸੇ ਦੌਰੇ ਨੂੰ ਲੈਕੇ ਚੰਡੀਗੜ੍ਹ […]

Continue Reading

ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਮਹਿਲਾ ਕਾਂਸਟੇਬਲ ਮੁਅੱਤਲ

ਚੰਡੀਗੜ੍ਹ, 6 ਜੂਨ ,ਬੋਲੇ ਪੰਜਾਬ ਬਿਓਰੋ:-ਸੀਆਈਐਸਐਫ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ‘ਤੇ ਚੰਡੀਗੜ੍ਹ ਦੇ ਐਸਪੀ (ਡਿਟੈਕਟਿਵ) ਕੇ.ਐਸ. ਸੰਧੂ ਨੇ ਕਿਹਾ, “ਮੈਨੂੰ ਕਮਾਂਡੈਂਟ ਨੇ ਬੁਲਾਇਆ ਹੈ, ਅਸੀਂ ਅਗਲੇਰੀ ਜਾਂਚ ਲਈ ਹੁਣ ਏਅਰਪੋਰਟ ਜਾ ਰਹੇ ਹਾਂ।” ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੀਆਈਐਸਐਫ ਨੇ ਚੰਡੀਗੜ੍ਹ ਹਵਾਈ ਅੱਡੇ ’ਤੇ ਭਾਜਪਾ ਆਗੂ ਅਤੇ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ

ਅੰਮ੍ਰਿਤਸਰ 6 ਜੂਨ,ਬੋਲੇ ਪੰਜਾਬ ਬਿਓਰੋ:-ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ, ਮੀਤ ਹੇਅਰ, ਡਾ. ਚੱਬੇਵਾਲ ਅਤੇ ਮਲਵਿੰਦਰ ਕੰਗ ਨੂੰ ਜਿੱਤ ਦੀ ਦਿੱਤੀ ਵਧਾਈ

ਚੰਡੀਗੜ੍ਹ 6 ਜੂਨ,ਬੋਲੇ ਪੰਜਾਬ ਬਿਓਰੋ:-ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ […]

Continue Reading