ਕੰਗਣਾ ਨਾਲ ਵਾਪਰੇ ਥੱਪੜ ਕਾਂਡ ਉੱਪਰ ਸਰਨਾ ਨੇ ਕਿਹਾ ਪੰਜਾਬ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੀ ਆਦੀ ਹੈ

ਨਵੀਂ ਦਿੱਲੀ 6 ਜੂਨ,ਬੋਲੇ ਪੰਜਾਬ ਬਿਓਰੋ: ਥੱਪੜ ਕਾਂਡ ਉੱਪਰ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਬੀਬੀ ਕੰਗਨਾ ਰਨੌਤ ਸਿੱਖਾਂ ਅਤੇ ਕਿਸਾਨਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦੀ ਆਦੀ ਹੈ।  ਇੱਥੇ ਦੱਸਣਾ ਬਣਦਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਨਵੀਂ ਚੁਣੀ […]

Continue Reading

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ – ਐਡਵੋਕੇਟ ਧਾਮੀ

ਅੰਮ੍ਰਿਤਸਰ, 06 ਜੂਨ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ […]

Continue Reading

ਥੱਪੜ ਪਏ ਤੋਂ ਬਾਅਦ ਕੰਗਨਾ ਰਣੌਤ ਨੇ ਪੰਜਾਬ ਬਾਰੇ ਦਿੱਤਾ ਵਿਵਾਦਿਤ ਬਿਆਨ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ: ਭਾਜਪਾ ਦੀ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਹੈ ਕਿ ਉਹ ਸੇਫ ਹਨ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ “ਮੈਨੂੰ ਮੀਡੀਆ ਦੇ ਨਾਲ-ਨਾਲ ਮੇਰੇ ਸ਼ੁਭਚਿੰਤਕਾਂ ਦੇ ਬਹੁਤ ਸਾਰੇ ਫੋਨ ਆ ਰਹੇ ਹਨ। ਸਭ ਤੋਂ ਪਹਿਲਾਂ ਮੈਂ ਸੁਰੱਖਿਅਤ ਹਾਂ, ਮੈਂ ਬਿਲਕੁਲ ਠੀਕ ਹਾਂ। ਚੰਡੀਗੜ੍ਹ ਹਵਾਈ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ […]

Continue Reading

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪੰਜਵੇਂ ਪਾਤਿਸ਼ਾਹ ਧੰਨ ਧੰਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 10 ਜੂਨ  ਨੂੰ

ਐੱਸ.ਏ.ਐੱਸ ਨਗਰ 6 ਜੂਨ,ਬੋਲੇ ਪੰਜਾਬ ਬਿਓਰੋ:ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਮਿਤੀ 10 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ […]

Continue Reading

ਚੰਡੀਗੜ੍ਹ ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਹੋਟਲ ਸੰਚਾਲਕ ਗ੍ਰਿਫਤਾਰ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ 34 ਥਾਣਾ ਖੇਤਰ ਅਧੀਨ ਪੈਂਦੇ ਬੁੜੈਲ ਦੇ ਮਹਾਰਾਜਾ ਹੋਟਲ ‘ਚ ਦੇਰ ਰਾਤ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਮਹਾਰਾਜਾ ਹੋਟਲ ਚਲਾਉਣ ਵਾਲੇ ਬਨਾਰਸੀ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਗਲੇਰੀ […]

Continue Reading

ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਨੂੰ ਵਿਖਾਇਆ ਪਾਰਟੀ ‘ਚੋਂ ਬਾਹਰ ਦਾ ਰਸਤਾ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਅਹਿਮ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ।ਰਾਜਾ ਵੜਿੰਗ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ […]

Continue Reading

ਮਸ਼ਹੂਰ ਪੰਜਾਬੀ ਗਾਇਕ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

ਭੋਗਪੁਰ, 6 ਜੂਨ, ਬੋਲੇ ਪੰਜਾਬ ਬਿਓਰੋ:ਮਸ਼ਹੂਰ ਪੰਜਾਬੀ ਗਾਇਕ ਸਰਦਾਰ ਅਲੀ ਦੀ ਕਾਰ 12 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭੋਗਪੁਰ ਨੇੜੇ ਸਨੋਰਾ ਪੁਲ ‘ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਮਸ਼ਹੂਰ ਗਾਇਕ ਸਰਦਾਰ ਅਲੀ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ। ਸਰਦਾਰ ਅਲੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂ ਕਿ ਸਰਦਾਰ ਅਲੀ ਦੇ ਦੋ ਭਤੀਜੇ ਅਤੇ ਕਾਰ ਚਾਲਕ […]

Continue Reading

ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਮੁਲਾਜ਼ਮ ਨੇ ਕੰਗਣਾ ਰਣੌਤ ਨੂੰ ਥੱਪੜ ਮਾਰਿਆ

ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਚੁਣੀ ਗਈ ਅਦਾਕਾਰਾ ਕੰਗਨਾ ਰਣੌਤ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੰਗਨਾ ਰਣੌਤ ਦੇ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਮੁਲਾਜ਼ਮ ਵੱਲੋਂ ਥੱਪੜ ਮਾਰਿਆ ਗਿਆ ਹੈ।ਦਰਅਸਲ, ਜਦੋਂ ਕੰਗਨਾ ਦਿੱਲੀ ਲਈ ਫਲਾਈਟ ਲੈ ਕੇ […]

Continue Reading