ਕਾਂਗਰਸ ਦੇ ਸੁਖਜਿੰਦਰ ਰੰਧਾਵਾ ਜੇਤੂ ਐਲਾਨੇ, ਭਾਜਪਾ ਦੇ ਦਿਨੇਸ਼ ਬੱਬੂ ਰਹੇ ਦੂਜੇ ਨੰਬਰ ‘ਤੇ

ਚੰਡੀਗੜ੍ਹ 4 ਜੂਨ,ਬੋਲੇ ਪੰਜਾਬ ਬਿਓਰੋ: ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਦਾ ਮੁਕਾਬਲਾ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਹੈ। ਜਦੋਂਕਿ ਗੁਰਦਾਸਪੁਰ ਸੀਟ ਤੋਂ ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਚੋਣ ਮੈਦਾਨ ਵਿੱਚ ਹਨ। ਪਿਛਲੀਆਂ ਆਮ ਚੋਣਾਂ ਵਿੱਚ ਇਸ ਸੀਟ ਤੋਂ ਭਾਜਪਾ ਉਮੀਦਵਾਰ […]

Continue Reading

ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ 34,000 ਤੋਂ ਵੱਧ ਵੋਟਾਂ ਨਾਲ ਲਗਾਤਾਰ ਦੂਸਰੀ ਵਾਰ ਜਿੱਤ ਦਰਜ ਕੀਤੀ

ਚੰਡੀਗੜ੍ਹ, 04 ਜੂਨ,ਬੋਲੇ ਪੰਜਾਬ ਬਿਓਰੋ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਚੋਂ ਸ੍ਰੀ ਫਤਹਿਗੜ੍ਹ ਸਾਹਿਬ ਦੀ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਵਲੋਂ ਲਵਾਤਾਰ ਦੂਸਰੀ ਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਗਈ ਹੈ। ਚੋਣ ਕਮਿਸ਼ਨ ਵਲੋਂ ਜਾਰੀ ਆਂਕੜਿਆਂ ਅਨੁਸਾਰ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੂੰ ਕੁੱਲ 3,32,591 ਵੋਟਾਂ ਹਾਸਲ ਹੋਈਆਂ ਹਨ […]

Continue Reading

ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਚੰਡੀਗੜ੍ਹ ਸੀਟ ਤੋਂ ਜਿੱਤੇ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ : ਚੰਡੀਗੜ੍ਹ ਸੀਟ ਤੋਂ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਦਰਜ ਕੀਤੀ ਹੈ। ਉਹਨਾਂ ਨੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਇਕ ਫਸਵੇਂ ਮੁਕਾਬਲੇ ਵਿੱਚ 2580 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਉਹਨਾਂ ਦੀ ਜਿੱਤ ਨਾਲ ਆਪ ਅਤੇ ਕਾਂਗਰਸੀ ਵਰਕਰਾਂ ਵਿੱਚ ਜਸ਼ਨ ਦਾ ਮਾਹੌਲ ਹੈ। ਦੱਸਣਯੋਗ ਹੈ ਕਿ […]

Continue Reading

ਮੀਤ ਹੇਅਰ 172331 ਵੋਟਾਂ ਨਾਲ ਸੰਗਰੂਰ ਤੋਂ ਜਿੱਤੇ,ਝੂੰਦਾਂ ਤੇ ਖੰਨਾ ਦੀ ਹੋਈ ਜਮਾਨਤ ਜਬਤ

ADVERTISEMENT ਚੰਡੀਗੜ੍ਹ 4ਜੂਨ,ਬੋਲੇ ਪੰਜਾਬ ਬਿਓਰੋ:ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਲੈਕਸ਼ਨ ਕਮਿਸ਼ਨ ਨੇ ਉਹਨਾਂ ਦੀ ਜਿੱਤ ਬਾਰੇ ਆਫੀਸ਼ੀਅਲ ਅਨਾਊਂਸਮੈਂਟ ਕੀਤੀ ਹੈ। ਮੀਤ ਹੇਅਰ ਨੂੰ ਕੁਲ 362473 ਵੋਟਾਂ ਪ੍ਰਾਪਤ ਹੋਇਆ ਹਨ। ਮੀਤ ਹੇਅਰ ਦੀ ਜਿੱਤ ਨੂੰ ਲੈ ਕੇ ਉਹਨਾਂ ਦੇ ਸਮਰਥਕਾਂ ‘ਚ ਖੁਸ਼ੀ ਦਾ ਮਾਹੌਲ ਅਤੇ ਅਤੇ […]

Continue Reading

ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਵੱਡੀ ਲ਼ੀਡ ਨਾਲ ਜਿੱਤੇ

ਚੰਡੀਗੜ੍ਹ 4ਜੂਨ ,ਬੋਲੇ ਪੰਜਾਬ ਬਿਓਰੋ:ਜਲੰਧਰ ਲੋਕ ਸਭਾ ਸੀਟ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਤ ਹਾਸਲ ਕਰ ਲਈ ਹੈ। ਚਰਨਜੀਤ ਚੰਨੀ ਨੇ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਦੇ ਫਰਕ ਨਾਲ ਹਰਾਇਆ। ਚਰਨਜੀਤ ਸਿੰਘ ਚੰਨੀ ਨੂੰ 390053 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 […]

Continue Reading

ਖੰਡੂਰ ਸਾਹਿਬ ਤੋਂ ਲੋਕ ਸਭਾ ਪਹੁੰਚਣਗੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ, 04 ਜੂਨ ,ਬੋਲੇ ਪੰਜਾਬ ਬਿਓਰੋ: ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਹੁਣ ਪੰਜਾਬ ਤੋਂ ਲੋਕ ਸਭਾ ਮੈਂਬਰ ਬਣਨ ਜਾ ਰਹੇ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਦੇਸ਼ਧ੍ਰੋਹ ਦੇ ਦੋਸ਼ਾਂ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਡੂੰਘੀ ਨਿਰਾਸ਼ਾ ਹੱਥ ਲੱਗੀ ਹੈ। ਦੋ ਸਾਲ ਪਹਿਲਾਂ ਸੂਬੇ […]

Continue Reading

ਚਰਨਜੀਤ ਸਿੰਘ ਚੰਨੀ ਦੀ ਜਿੱਤ ਪੱਕੀ

ਜਲੰਧਰ, 4 ਜੂਨ,ਬੋਲੇ ਪੰਜਾਬ ਬਿਓਰੋ:ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਜਿੱਤ ਲਗਭਗ ਤੈਅ ਹੈ। ਹੁਣ ਤੱਕ ਚੰਨੀ ਪਹਿਲੇ ਸਥਾਨ […]

Continue Reading

ਮੰਡੀ ‘ਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਾਂਗੀ : ਕੰਗਨਾ ਰਣੌਤ

ਮੰਡੀ, 4 ਜੂਨ, ਬੋਲੇ ਪੰਜਾਬ ਬਿਓਰੋ:ਹਿਮਾਚਲ ਦੇ ਮੰਡੀ ਤੋਂ ਜਿੱਤ ਵੱਲ ਅੱਗੇ ਵੱਧ ਰਹੀ ਕੰਗਨਾ ਰਣੌਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੰਗਨਾ ਦੇ ਕਿਹਾ ਹੈ ਕਿ ਉਹਨਾਂ ਨੂੰ ਜੋ ਲੀਡ ਮਿਲ ਰਹੀ ਹੈ ਉਹ ਬੀਜੇਪੀ ਦੀ ਲੀਡ ਹੈ। ਉਹਨਾਂ ਕਿਹਾ ਮੰਡੀ ਦੀ ਜਨਤਾ ਨੇ ਉਹਨਾਂ ਦਾ ਸਨਮਾਨ ਕੀਤਾ ਹੈ। ਕੰਗਨਾ ਨੇ ਕਿਹਾ ਕਿ ਉਹ […]

Continue Reading

ਸਾਬਕਾ ਸੀਐੱਮ ਚਰਨਜੀਤ ਚੰਨੀ ਦੀ ਲੀਡ ਇੱਕ ਲੱਖ ਤੋਂ ਟੱਪੀ

ਜਲੰਧਰ, 4 ਜੂਨ,ਬੋਲੇ ਪੰਜਾਬ ਬਿਓਰੋ:ਜਲੰਧਰ ਲੋਕ ਸਭਾ ਤੋਂ ਜਿਸ ਤਰਾਂ ਦੇ ਕਿਆਸ ਲਗਾਏ ਜਾ ਰਹੇ ਸਨ ਬਿਲਕੁਲ ਉਸੇ ਤਰਾਂ ਹੁੰਦਾ ਦਿਖਾਈ ਦੇ ਰਿਹਾ ਹੈ। ਚੰਨੀ ਇੱਕ ਲੱਖ ਤੋਂ ਉੱਤੇ ਦੀ ਵੱਡੀ ਲੀਡ ਨਾਲ ਜਿੱਤ ਵੱਲ ਵਧਦੇ ਹੋਏ ਨਜਰ ਆ ਰਹੇ ਹਨ। ਐਨੀ ਵੱਡੀ ਲੀਡ ਨਾਲ ਚੰਨੀ ਦੀ ਜਿੱਤ ਬਿਲਕੁਲ ਤਹਿ ਮੰਨੀ ਜਾ ਰਹੀ ਹੈ। ਕੋਈ […]

Continue Reading

ਪਟਿਆਲਾ ਤੋਂ ਪ੍ਰਨੀਤ ਕੌਰ ਅੱਗੇ

ਚੰਡੀਗੜ੍ਹ, 4 ਜੂਨ, ਬੋਲੇ ਪੰਜਾਬ ਬਿਓਰੋ:ਪਟਿਆਲਾ ਸੀਟ ਤੋਂ ਭਾਜਪਾ ਦੀ ਪ੍ਰਨੀਤ ਕੌਰ ਅੱਗੇ ਚੱਲ ਰਹੀ ਹੈ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।

Continue Reading