ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਖ਼ਬਰਦਾਰ ਕਰਦਾ ਕੰਧ ਚਿੱਤਰ ਕਿ ਸਭ ਫੜੇ ਜਾਣਗੇ
ਤਸਵੀਰਾਂ ਦੀ ਜ਼ੁਬਾਨੀ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਲਿਖ ਰਹੇ ਨੇ ਗੁਰਪ੍ਰੀਤ ਨਾਮਧਾਰੀ ਮੋਹਾਲੀ, 27 ਮਈ, ਬੋਲੇ ਪੰਜਾਬ ਬਿਓਰੋ:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ ਵੱਖਰਾ ਤੇ ਨਵਾਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵੋਟ ਪੁਆਈ ਜਾ ਸਕੇ। […]
Continue Reading