ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 1 ਜਨਵਰੀ,ਬੋਲੇ ਪੰਜਾਬ ਬਿਊਰੋ –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ […]

Continue Reading

ਈ-ਸੇਵਾ ਪੋਰਟਲ ਤੇ ਅਸਲਾ ਲਾਇਸੰਸ ਰੀਨਿਊਅਲ ਕਰਾਉਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ 01 ਜਨਵਰੀ 2025

ਐਸ.ਏ.ਐਸ. ਨਗਰ 1 ਜਨਵਰੀ ,ਬੋਲੇ ਪੰਜਾਬ ਬਿਊਰੋ :ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਆਰਮਜ਼ ਲਾਇਸੰਸ ਅਤੇ ਐਲਾਇਡ ਸਰਵਿਸਿਜ਼ ਈ-ਸੇਵਾ ਪੋਰਟਲ ਰਾਹੀਂ ਸਤੰਬਰ 2019 ਵਿੱਚ ਸ਼ੁਰੂ ਕੀਤੀਆਂ ਗਈਆਂ ਸਨ। ਡਾਇਰੈਕਟਰ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਈ-ਸੇਵਾ ਪੋਰਟਲ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 47118 ਲਾਇਸੰਸੀਆਂ ਨੇ ਇਸ ਪੋਰਟਲ […]

Continue Reading

ਪੰਜਾਬ ‘ਚ ਹੋਵੇਗੀ ਬਾਰਿਸ਼, ਠੰਡ ਵਧੇਗੀ, 14 ਜ਼ਿਲਿਆਂ ‘ਚ ਕੋਲਡ ਵੇਵ ਅਲਰਟ ,ਚੰਡੀਗੜ੍ਹ ਦੇ ਤਾਪਮਾਨ ‘ਚ ਗਿਰਾਵਟ

ਚੰਡੀਗੜ੍ਹ 1ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) 14 ਜ਼ਿਲ੍ਹਿਆਂ ਵਿੱਚ ਠੰਡੇ ਦਿਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ।ਹਾਲਾਂਕਿ ਇਹ ਸੂਬੇ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-01-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696 01-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੮ ਪੋਹ (ਸੰਮਤ ੫੫੬ ਨਾਨਕਸ਼ਾਹੀ)01-01-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ […]

Continue Reading

ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ 31 ਦਸੰਬਰ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ […]

Continue Reading

ਮਿਸਤਰੀਆ, ਮਜ਼ਦੂਰਾ ਦੀ ਯੂਨੀਅਨ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀ ਨਾਅਰੇਬਾਜ਼ੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਯੂਨੀਅਨ ਆਗੂ

ਸ਼੍ਰੀ ਚਮਕੌਰ ਸਾਹਿਬ,31, ਦਸੰਬਰ ,ਬੋਲੇ ਪੰਜਾਬ ਬਿਊਰੋ : ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ਼੍ਰੀ ਵਿਸ਼ਵਕਰਮਾਂ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ, ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ […]

Continue Reading

ਜਲੰਧਰ ਦੇ ਵੰਡਰਲੈਂਡ ਪਾਰਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ, 31 ਦਸੰਬਰ, ਬੋਲੇ ਪੰਜਾਬ ਬਿਊਰੋ :ਨਵੇਂ ਸਾਲ ਨੂੰ ਲੈ ਕੇ ਜਿੱਥੇ ਸਾਰੇ ਪੰਜਾਬ ਵਿੱਚ ਪੁਲਿਸ ਅਲਰਟ ‘ਤੇ ਹੈ, ਓਥੇ ਹੀ ਜਲੰਧਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।ਹੁਣੇ ਹੀ ਮਿਲੀ ਜਾਣਕਾਰੀ ਅਨੁਸਾਰ ਵੰਡਰਲੈਂਡ ਪਾਰਕ (Wonderland) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਰੋਤਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਕ ਪੱਤਰ ਵਿੱਚ 31 ਦਸੰਬਰ ਅਰਥਾਤ […]

Continue Reading

ਕਿਰਤ ਕਮਿਸ਼ਨ ਪਟਿਆਲਾ ਦੇ ਦਫਤਰ ਵਿਖੇ 2 ਜਨਵਰੀ ਦੇ ਧਰਨੇ ਵਿੱਚ, ਸ਼ਾਮਿਲ ਹੋਣ ਲਈ ਲੋਕਾਂ ਚ, ਭਾਰੀ ਉਤਸਾਹ

ਪਾਤੜਾਂ 31 ਦਸੰਬਰ,ਬੋਲੇ ਪੰਜਾਬ ਬਿਊਰੋ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਪਿੰਡ ਨਿਆਲ ਵਿਖੇ ਪੂਰਨ ਚੰਦ ਨਨਹੇੜਾ, ਪ੍ਰਲਾਦ ਸਿੰਘ ਨਿਆਲ, ਸੁਖਦੇਵ ਸਿੰਘ ਤੇ ਮਲਕੀਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਦੋ ਜਨਵਰੀ ਨੂੰ ਕਿਰਤ ਕਮਿਸ਼ਨ ਪਟਿਆਲਾ ਦੇ ਦਫਤਰ ਵਿਖੇ ਇਕੱਤਰ ਹੋ ਕੇ ਵੱਡੀ ਰੈਲੀ ਕਰਨ ਉਪਰੰਤ ਕੇਂਦਰੀ […]

Continue Reading

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ ,ਐਡਵੋਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ। ਸ. ਰਮਦਾਸ 1987 ਵਿਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ, ਮੀਤ ਸਕੱਤਰ ਸਮੇਤ ਹੋਰ ਥਾਵਾਂ […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ […]

Continue Reading